ਅੰਮਿ੍ਰਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ਰਾਸ਼ਟਰੀ ਸਿੱਖਿਆ ਨੀਤੀ 2020 ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਲੈਕਚਰ ’ਚ ਕ੍ਰਾਈਸਟ ਕਾਲਜ ਆਫ਼ ਐਜ਼ੂਕੇਸ਼ਨ, ਭੋਪਾਲ ਤੋਂ ਪੋ੍ਰਫੈਸਰ ਡਾ. ਜਯਾ ਸੈਣੀ ਅਤੇ ਡਾ. ਪਲਵੀ ਸ੍ਰੀਵਾਸਤਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਹਰਪ੍ਰੀਤ ਕੌਰ ਨੇ ਆਏ ਹੋਏ …
Read More »Monthly Archives: March 2023
ਖ਼ਾਲਸਾ ਕਾਲਜ ਨਰਸਿੰਗ ਦੀ ਵਿਦਿਆਰਥਣ ਦਾ ਫੁੱਲਾਂ ਦੇ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਨਰਸਿੰਗ ਦੀ ਵਿਦਿਆਰਥਣ ਨੇ ਖ਼ਾਲਸਾ ਕਾਲਜ ਦੇ ਬੋਟਨੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਿਲਿਟਸ ਤਿਉਹਾਰ ਨੂੰ ਸਮਰਪਿਤ ‘ਸਪਰਿੰਗ ਮੇਲੇ’ ਮੌਕੇ ਫੁੱਲਾਂ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ’ਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਵੱਖ-ਵੱਖ ਪ੍ਰਦਰਸ਼ਨੀਆਂ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ‘ਸਾਇੰਸ ਟੈਕ-2023’ ਕਰਵਾਇਆ ਗਿਆ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੰਤਰ ਕਾਲਜ ਮੁਕਾਬਲੇ ‘ਸਾਇੰਸ ਟੈਕ-2023’ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ’ਚ ਮਿਲਕ ਪਲਾਂਟ ਵੇਰਕਾ ਤੋਂ ਵਾਇਸ ਚੇਅਰਮੈਨ ਭੁਪਿੰਦਰ ਸਿੰਘ ਤੇ ਜਨਰਲ ਮੈਨੇਜਰ ਗੁਰਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਅਗਾਜ਼ ਕਾਲਜ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। …
Read More »ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਦੇ ਚੇਅਰਮੈਨ ਤੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰਾਂ ਭੇਟ ਕਰਨ ‘ਤੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਟ
ਐਡਵੋਕੇਟ ਧਾਮੀ ਵੱਲੋਂ ਬੈਂਕ ਦੇ ਚੇਅਰਮੈਨ ਤੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, …
Read More »20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023- ਨਾਟਕ ‘ਆਧੀ ਰਾਤ ਕੇ ਬਾਅਦ’ ਕੀਤਾ ਮੰਚਿਤ
ਅੰਮ੍ਰਿਤਸਰ, 10 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20 ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਛੇਵੇਂ ਦਿਨ ਦ ਲੈਬੋਰੇਟਰੀ ਹਰਿਆਣਾ ਦੀ ਟੀਮ ਵੱਲੋਂ ਡਾ. …
Read More »ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਅੰਮ੍ਰਿਤਸਰ ਪੁੱਜਣ ‘ਤੇ ਕੀਤਾ ਸਵਾਗਤ
ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇੱਕ ਦਿਨਾ ਦੌਰੇ ‘ਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ …
Read More »Bhagwant Mann welcomes President of india during her visit to Amritsar
Accompanies President to Sri Harmandir Sahib, Jallianwala Bagh, Durgiana mandir and Bhagwan Valmiki Tirath Amritsar, March 9 (Punjab Post Bureau) – Punjab Chief Minister Bhagwant Mann on Thursday extended a heartiest welcome to the President of India Mrs. Draupadi Murmu during her visit to the Holy City. The Chief Minister received the President here at Sri Guru Ramdass ji International …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਰਲਡ ਕਲਾਸ ਯੂਨੀਵਰਸਿਟੀ ਦਾ ਦਰਜ਼ਾ ਦੇਣ ਦੇ ਪ੍ਰਸਤਾਵ ਦਾ ਸਵਾਗਤ
ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਨ ਸਭਾ ‘ਚ ਰੱਖਿਆ ਮਤਾ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਮੌਜ਼ੂਦਾ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਉਤਰੀ ਦੇ ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਗੌਰਮਿੰਟ ਕਾਲਜ ਦੇ ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ‘ਤੇ ਪੱਕੀ ਭਰਤੀ ਕਰਨ ਵਾਸਤੇ ਰੱਖੇ ਗਏ ਪ੍ਰਸਤਾਵ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ …
Read More »ਸਮਰਾਲਾ ਇਲਾਕੇ ‘ਚ ਚੋਰਾਂ ਦੇ ਹੌਸਲੇ ਬੁਲੰਦ
ਖੇਡ ਮੇਲੇ ਦੀ ਕਵਰੇਜ਼ ਕਰਨ ਗਏ ਪੱਤਰਕਾਰ ਦਾ ਮੋਟਰਸਾਇਕਲ ਚੋਰੀ ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਪਿੱਛਲੇ ਕੁੱਝ ਮਹੀਨਿਆਂ ਤੋਂ ਸਮਰਾਲਾ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿੱਚ ਚੋਰਾਂ ਦੇ ਹੌਸਲੇ ਇੰਨੇ ਜਿਆਦਾ ਵਧ ਚੁੱਕੇ ਹਨ, ਉਹ ਹੁਣ ਵੱਡੇ-ਵੱਡੇ ਇਕੱਠਾਂ ਵਿੱਚੋਂ ਵਾਹਨ ਚੋਰੀ ਕਰਕੇ ਸਾਫ ਨਿਕਲ ਜਾਂਦੇ ਹਨ।ਘਰਾਂ ਵਿੱਚ ਚੋਰੀਆਂ ਦੀਆਂ ਵਾਰਦਾਤਾਂ, ਰਾਹ ਜਾਂਦੇ ਰਾਹਗੀਰਾਂ ਦੀ ਲੁੱਟ ਖੋਹਾਂ …
Read More »