Friday, December 27, 2024

Monthly Archives: March 2023

ਹੋਲੇ ਮਹੱਲੇ ਮੌਕੇ ਪਿੰਡ ਬੱਲ ਕਲਾਂ ਤੇ ਬੱਲ ਖੁਰਦ ਵਾਸੀਆਂ ਲਾਇਆ ਗੁਰੂ ਦਾ ਲੰਗਰ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਹੋਲੇ ਮੌਹਲੇ ਦੇ ਪਾਵਨ ਤਿਉਹਾਰ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ ਬੱਲ ਕਲਾਂ ਤੇ ਬੱਲ ਖੁਰਦ ਦੀ ਸੰਗਤ ਵਲੋਂ ਪੰਜ ਦਿਨਾਂ ਲਈ ਗੁਰੂ ਦਾ ਲੰਗਰ ਲਗਾਇਆ ਗਿਆ।ਬੱਲ ਕਲਾਂ ਤੋਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਨੂੰ …

Read More »

20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023 -‘ਅਫ਼ਸਾਨਾ’ਅਤੇ ‘ਡਾਕਘਰ’ ਦਾ ਸਫਲ ਮੰਚਣ

ਅੰਮ੍ਰਿਤਸਰ, 9 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮਿ੍ਰਤਸਰ ਵਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਚੌਥੇ ਦਿਨ ਖਾਲਸਾ ਕਾਲਜ ਰੰਗਮੰਚ ਦੀ ਟੀਮ ਵਲੋਂ ਸਾਦਤ ਹਸਨ …

Read More »

ਧੀ ਪੰਜਾਬਣ ਮੰਚ ਵਲੋਂ ਨਾਰੀ ਦਿਵਸ ‘ਤੇ ਐਮ.ਡੀ ਸੰਜੀਵ ਬਾਂਸਲ ਦਾ ਸਨਮਾਨ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਧੀ ਪੰਜਾਬਣ ਮੰਚ ਸੰਗਰੂਰ ਵਲੋਂ ਨਾਰੀ ਦਿਵਸ ‘ਤੇ ਕਰਵਾਏ ਗਏ ਸਮਾਗਮ ‘ਚ ਪੈਸਟੀਸਾਈਡਜ਼ ਕੰਪਨੀ ਕੋਪਲ ਦੇ ਐਮ.ਡੀ ਸੰਜੀਵ ਬਾਂਸਲ ਨੂੰ ਸਨਮਾਨਿਤ ਕੀਤੇ ਜਾਣ ਦ੍ਰਿਸ਼।

Read More »

ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਪੁਸਤਕ `ਸਮੁੰਦਰਨਾਮਾ` ਰਲੀਜ਼

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਵਿਸ਼ੇਸ਼ ਪੁਸਤਕ ਰਿਲੀਜ਼ ਸਮਾਰੋਹ ਦਾ ਆਯੋਜਨ ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਖੋਜ਼-ਮੰਚ ਵਲੋਂ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬੀ ਦੇ ਨਾਮਵਰ ਲੇਖਕ ਪਰਮਜੀਤ ਮਾਨ ਦੀ ਪੁਸਤਕ `ਸਮੁੰਦਰਨਾਮਾ` ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ ਅਤੇ ਉਪ-ਕੁਲਪਤੀ ਪੋ੍. ਜਸਪਾਲ ਸਿੰਘ ਸੰਧੂ …

Read More »

ਸਾਹਿਤਕਾਰਾ ਨੇਚਰਦੀਪ ਕਾਹਲੋਂ ਦੀ ਵਾਰਤਕ ਪੁਸਤਕ ‘ਯਾਦਾਂ ਦੇ ਸੰਦੂੂ’ ‘ਤੇ ਹੋਈ ਚਰਚਾ

ਅਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਸਥਾਨਕ ਲਾਰੈਂਸ ਰੋਡ ਵਿਖੇ ਅੱਜ ਭਾਈ ਵੀਰ ਸਿੰਘ ਨਿਵਾਸ ਅਸਥਾਨ ਪੰਜਾਬੀ ਸਾਹਿਤਕਾਰਾ ਨੇਚਰਦੀਪ ਕਾਹਲੋਂ ਦੀ ਵਾਰਤਕ ਪੁਸਤਕ “ਯਾਦਾਂ ਦੇ ਸੰਦੂਕ” ਉਪਰ ਭਰਵੀਂ ਵਿਚਾਰ ਚਰਚਾ ਕੀਤੀ ਗਈ।ਪ੍ਰਮੁੱਖ ਰੇਡੀਓ ਹੋਸਟ ਜੋੜੀ ਸਹਿਬਾਜ਼ ਖਾਨ ਅਤੇ ਮੁਨੱਜ਼ਾ ਖਾਨ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਕਥਾਕਾਰ ਦੀਪ ਦਵਿੰਦਰ ਸਿੰਘ, ਅਰਤਿੰਦਰ ਸੰਧੂ ਸੰਚਾਲਕ ਏਕਮ ਮੈਗਜ਼ੀਨ, …

Read More »

‘ਵਿਸ਼ਵ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸੰਬਧੀ ਜਾਗਰੂਕਤਾ ਫੈਲਾਉਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਵਿਖੇ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਨੂੰ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਕੇਂਦਰ ਤੋਂ ਆਏ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਮੰਦਿਰਾ ਸਾਹੀ, ਡਿਪਟੀ ਡੀ.ਈ.ਓ ਸ੍ਰੀਮਤੀ …

Read More »

1 ਸਕੂਟੀ ਤੇ 1 ਮੋਬਾਈਲ ਫੋਨ ਸਮੇਤ 2 ਕਾਬੂ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਏ.ਐਸ.ਆਈ ਗੋਪਾਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ 88 ਫੁੱਟ ਰੋਡ ਮਜੀਠਾ ਰੋਡ ਵਿਖੇ ਚੈਕਿੰਗ ਕਰਦੇ ਸਮੇਂ ਮੁਲਜ਼ਮ ਸ਼ੇਰ ਸਿੰਘ ਉਰਫ ਸ਼ੇਰਾ ਅਤੇ ਗੁਰਜੀਤ ਸਿੰਘ ਉਰਫ ਜੀਤੂ ਵਾਸੀਆਨ ਪੱਤੀ ਬੱਗੇ ਵਾਲੀ ਵੇਰਕਾ ਅੰਮ੍ਰਿਤਸਰ ਨੂੰ 1 ਸਕੂਟੀ (ਮਾਰਕਾ ਜੁਪੀਟਰ) ਸਮੇਤ ਕਾਬੂ ਕਰਕੇ ਇਹਨਾਂ ਪਾਸੋਂ 1 ਖੋਹ ਕੀਤਾ ਮੋਬਾਈਲ ਫੋਨ ਬਰਾਮਦ ਕੀਤਾ ਗਿਆ।

Read More »

ਇੰਸਟੀਚਿਉਟ ਆਫ ਚਾਰਟਰਡ ਅਕਾਊਂਟੈਂਟ ਨਾਰਥ ਰੀਜ਼ਨ ਚੇਅਰਮੈਨ ਚੁਣੇ ਜਾਣ ‘ਤੇ ਅਜੀਤਪਾਲ ਅਨੇਜਾ ਨੂੰ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ) – ਅੱਜ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਦੀਵਾਨ ਮੈਂਬਰ ਅਜੀਤਪਾਲ ਸਿੰਘ ਅਨੇਜਾ ਨੂੰ ਇੰਸਟੀਚਿਉਟ ਆਫ ਚਾਰਟਰਡ ਅਕਾਊਂਟੈਂਟ ਆਫ ਇੰਡੀਆ ਦੇ ਨਾਰਥ ਰੀਜਨ ਆਫ ਇੰਡੀਅਨ ਕੌਂਸਲ ਅੰਮ੍ਰਿਤਸਰ ਦੇ ਚੇਅਰਮੈਨ ਚੁਣੇ ਜਾਣ ‘ਤੇ ਵਧਾਈ ਦਿੱਤੀ ਗਈ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਅਨੇੇਜਾ ਨੂੰ ਸਿਰੋਪਾਓ ਪਾ ਕੇ ਨਵੇਂ ਵੱਕਾਰੀ …

Read More »