Saturday, December 28, 2024

Monthly Archives: March 2023

14ਵਾਂ ਯੂਵਾ ਆਦਿਵਾਸੀ ਆਦਾਨ ਪ੍ਰਦਾਨ ਸਮਾਗਮ ਅੰਮਿ੍ਰਤਸਰ ’ਚ 21 ਤੋਂ 27 ਮਾਰਚ ਤੱਕ – ਏ.ਡੀ.ਸੀ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਨਹਿਰੂ ਯੂਵਾ ਕੇਂਦਰ ਵਲੋਂ ਭਾਰਤ ਸਰਕਾਰ ਵਲੋਂ ਵੱਖ-ਵੱਖ ਰਾਜਾਂ ਦੇ ਲੋਕਾਂ ਦੇ ਆਪਸੀ ਸਬੰਧ ਵਧਾਉਣ ਦੇ ਮੰਤਵ ਨਾਲ ਅਤੇ ਉਨਾਂ ਦੀ ਭਾਸ਼ਾ, ਸੱਭਿਆਚਾਰ, ਸਮਾਜਿਕ ਸਥਿਤੀ ਨੂੰ ਜਾਨਣ ਦੇ ਉਦੇਸ਼ ਨਾਲ 14ਵਾਂ ਯੁਵਾ ਆਦਿਵਾਸੀ ਆਦਾਨ-ਪ੍ਰਦਾਨ ਸਮਾਗਮ 21 ਤੋਂ 27 ਮਾਰਚ ਤੱਕ ਖਾਲਸਾ ਕਾਲਜ ਆਫ਼ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਅੰਮਿ੍ਰਤਸਰ ਵਿਖੇ ਹੋਵੇਗਾ। ਇਸ ਸਬੰਧ ਵਿੱਚ …

Read More »

ਮੁੱਖ ਮੰਤਰੀ ਵਲੋਂ ਪਵਿੱਤਰ ਨਗਰੀ ਵਿਖੇ 15, 16, 17, 19 ਤੇ 20 ਮਾਰਚ ਨੂੰ ਹੋਣ ਵਾਲੇ ਵੱਡ-ਆਕਾਰੀ ਸਮਾਗਮ ਲਈ ਪ੍ਰਬੰਧਾਂ ਦੀ ਸਮੀਖਿਆ

ਜੀ-20 ਸਿਖ਼ਰ ਸੰਮੇਲਨ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਾ ਰਹੇ -ਅਧਿਕਾਰੀਆਂ ਨੂੰ ਕੀਤੀ ਹਦਾਇਤ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ …

Read More »

ਯੂਨੀਵਰਸਿਟੀ ਦਾ ਦੌਰਾ ਕਰਨ `ਤੇ ਵਿਦਿਆਰਥੀਆਂ `ਚ ਪੈਦਾ ਹੋ ਰਹੀ ਹੈ ਉਚੇਰੀ ਸਿਖਿਆ ਪ੍ਰਤੀ ਚਿਣਗ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਤੋਂ ਲੈ ਕੇ ਪਲੱਸ ਟੂ ਤਕ ਦੇ ਵਿਦਿਆਰਥੀਆਂ ਵਿਚ ਉਚੇਰੀ ਸਿਖਿਆ ਦੇ ਲਈ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਹੁਣ ਤੋਂ ਹੀ ਪੜ੍ਹਨ ਦਾ ਮਨ ਪੈਦਾ ਕਰਨ ਲਈ ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਦੀਆਂ ਹਦਾਇਤਾਂ `ਤੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕਰਵਾਉਣ ਦਾ ਸਿਲਸਿਲਾ ਜਾਰੀ ਹੈ।ਹੁਣ ਤੱਕ ਇਕ ਦਰਜਨ ਦੇ ਕਰੀਬ …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ

ਸਭਿਆਚਾਰਾਂ ਦੇ ਅੰਸ਼ਾਂ ਨੂੰ ਪੀੜ੍ਹੀਆਂ ਤੱਕ ਸੁਰੱਖਿਅਤ ਰੱਖਣ ਲਈ ਆਧੁਨਿਕ ਤਕਨਾਲੋਜੀ ਜਰੂਰੀ- ਡਾ. ਹਰਦੀਪ ਸਿੰਘ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ `ਪੰਜਾਬੀ ਸਭਿਆਚਾਰ ਦੀਆਂ ਅੰਤਰ ਤੈਹਾਂ` ਵਿਸ਼ੇ `ਤੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਯਾਦਗਾਰੀ ਭਾਸ਼ਣ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ …

Read More »

ਕਹਾਣੀ-ਸੰਗ੍ਰਹਿ `ਸੋਨ ਚਿੜੀ` ਲੋਕ ਅਰਪਿਤ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਹਰਜੀਤ ਕੌਰ (ਉੱਘੇ ਲੋਕਧਾਰਾ ਸ਼ਾਸਤਰੀ ਤੇ ਸਾਬਕਾ ਪ੍ਰੋਫ਼ੈਸਰ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਕਹਾਣੀ-ਸੰਗ੍ਰਹਿ `ਸੋਨ ਚਿੜੀ` ਦਾ ਲੋਕ-ਅਰਪਣ ਕੀਤਾ ਗਿਆ।ਇਹ ਡਾ. ਹਰਜੀਤ ਕੌਰ ਦਾ ਦੂਜਾ ਕਹਾਣੀ- ਸੰਗ੍ਰਹਿ ਹੈ।ਇਸ ਤੋਂ ਪਹਿਲਾਂ ਉਹ `ਮਲਕਾ` ਕਹਾਣੀ- ਸੰਗ੍ਰਹਿ ਦੇ ਰਾਹੀਂ ਪੰਜਾਬੀ ਕਹਾਣੀ ਦੇ ਖੇਤਰ …

Read More »

ਵਾਈ-20 ਦੇ ਸਬੰਧ ‘ਚ ਉਚ ਪੱਧਰੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਜੀ-20 ਦੇ ਅਧੀਨ ਵਾਈ-20 ਦੇ ਤਹਿਤ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਹੋਣ ਵਾਲੇ ਸਿਖਰ ਸੰਮੇਲਨ ਦੇ ਪ੍ਰੋਗਰਾਮ ਦਾ ਜ਼ਾਇਜ਼ਾ ਲੈਣ ਲਈ ਉਚ ਪੱਧਰੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ ਅਤੇ ਪ੍ਰੌਗਰਾਮਾਂ ਦਾ ਜਾਇਜ਼ਾ ਲਿਆ ਗਿਆ।ਕਮੇਟੀ ਵੱਲੋਂ ਯੂਨੀਵਰਸਿਟੀ ਦੀ ਸਮਰੱਥ ਅਧਿਕਾਰੀਆਂ ਨਾਲ …

Read More »

A Y20 Committee visited Guru Nanak Dev University

Amritsar , March 6 (Punjab Post Bureau) – A Y20 Committee visited the Guru Nanak Dev University and inspect the tasks related to the Youth 20 (Y20) event under the G20 Presidency of India, supported by the Ministry of Youth Affairs and Sports, Government of India on 15th March 2023. The committee consisted of Sh. Abhijeet Gautam, Sh. Naveen Kumar and …

Read More »

ਮਾਇਆ ਗਾਰਡਨ ਦੇ ਸ਼੍ਰੀ ਸ਼ਿਵ ਮੰਦਰ ਸੁਨਾਮ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਮਾਇਆ ਗਾਰਡਨ ਵਿਖੇ ਸ਼੍ਰੀ ਸ਼ਿਵ ਮੰਦਰ ਮੰਦਿਰ ਕਮੇਟੀ ਦੇ ਚੇਅਰਮੈਨ ਪ੍ਰਭਾਤ ਜ਼ਿੰਦਲ, ਪ੍ਰਧਾਨ ਮਦਨ ਕਾਂਸਲ ਜਨਰਲ ਸਕੱਤਰ ਯਸ਼ਪਾਲ ਗਰਗ ਪ੍ਰੋਜੈਕਟ ਚੇਅਰਮੈਨ ਐਡਵੋਕੇਟ ਰਾਕੇਸ਼ ਜ਼ਿੰਦਲ ਕੋ-ਚੇਅਰਮੈਨ ਐਡਵੋਕੇਟ ਗੌਰਵ ਸਿੰਗਲਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਮਨਾਇਆ ਗਿਆ।ਨੌਜਵਾਨ ਭਜਨ ਗਾਇਕ ਮੋਹਿਤ ਗਰਗ ਨੇ ਕਾਲੀ ਕੰਬਲੀ ਵਾਲਾ ਮੇਰਾ ਯਾਰ ਹੈ, ਚਾਟੀ ‘ਚੋਂ ਮਦਾਨੀ ਲੇ ਗਿਆ, ਵਰਿੰਦਾਵਨ …

Read More »

ਸਹਾਰਾ ਫਿਜ਼ੀਕਲ ਅਕੈਡਮੀ ਤੋਂ ਟ੍ਰੇਨਿੰਗ ਪ੍ਰਾਪਤ ਖਿਡਾਰਨ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਹਾਰਾ ਫਿਜੀਕਲ ਅਕੈਡਮੀ ਲੌਂਗੋਵਾਲ ਤੋਂ ਟ੍ਰੇਨਿੰਗ ਪ੍ਰਾਪਤ ਕਰ ਰਹੀ ਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿੱਚ ਬੀ.ਏ ਦੀ ਵਿਦਿਆਰਥਣ ਸੰਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਵਾਸੀ ਪੱਤੀ ਝਾੜੋਂ ਨੇ ਕਾਲਜ ਵਿਖੇ ਹੋਈਆਂ ਸਲਾਨਾਂ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਤੇ 100 ਮੀਟਰ ਦੌੜ ਦੇ ਮੁਕਾਬਲੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਸਹਾਰਾ …

Read More »

ਕੰਬੋਜ਼ ਭਾਈਚਾਰੇ ਨੇ ਸ਼ਹੀਦ ਊਧਮ ਸਿੰਘ ਦਾ ਸੂਰਬੀਰਤਾ ਦਿਵਸ ਮਨਾਇਆ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਕੰਬੋਜ਼ ਭਾਈਚਾਰੇ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਸੂਰਬੀਰਤਾ ਦਿਵਸ ਮਨਾਇਆ ਗਿਆ।ਕੰਬੋਜ ਭਾਈਚਾਰੇ ਵੱਲੋਂ ਸ਼ਹੀਦ ਊਧਮ ਸਿੰਘ ਦੀ ਅਦੁੱਤੀ ਸੂਰਬੀਰਤਾ ਨੂੰ ਸਮਰਪਿਤ ਦਿਵਸ 5 ਮਾਰਚ ਨੂੰ ਉਹਨਾਂ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਮਨਾਇਆ ਗਿਆ।13 ਮਾਰਚ 1940 ਨੂੰ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿੱਚ ਪੰਜਾਬ ਦੇ ਸਾਬਕਾ ਗਵਰਨਰ ਮਾਈਕਲ ਓਡਵਾਇਰ ਨੂੰ ਗੋਲੀ …

Read More »