ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਹੋਰਨਾਂ ਗਤੀਵਿਧੀਆਂ ਤੋਂ ਇਲਾਵਾ ਪੜ੍ਹਾਈ ਸਬੰਧੀ ਹਰੇਕ ਪਹਿਲੂ ਤੋਂ ਜਾਣੂ ਕਰਵਾਉਣ ਦੇ ਮਕਸਦ ਤਹਿਤ ਹਰ ਜਾਣਕਾਰੀ ਮੁਹੱਈਆ ਕਰਵਾਈਆਂ ਜਾ ਰਹੀਆਂ ਹੈ।ਇਸ ਉਦੇਸ਼ ਤਹਿਤ ਕਾਲਜ ਵਿਦਿਆਰਥੀਆਂ ਦਾ ਦੌਰਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਅਧਿਆਪਕ ਵਿਦਿਆਰਥੀਆਂ ਸਮੇਤ …
Read More »Monthly Archives: March 2023
ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਲਾਨਾ ਸਪੋਰਟਸ ਮੀਟ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ਸਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਸ ਮੀਟ ’ਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ’ਚ ਮਹੱਤਵਪੂਰਨ ਸਥਾਨ …
Read More »‘9ਵੀਂ ਰਾਸ਼ਟਰੀ ਸੋਚਨੀ ਕਾਨਫ਼ਰੰਸ’ ’ਚ ਵਿਦਿਆਰਥਣਾਂ ਵੱਲੋਂ ਗਿੱਧੇ, ਭੰਗੜੇ ਦੀ ਸ਼ਾਨਦਾਰੀ ਪੇਸ਼ਕਾਰੀ
ਪੰਜਾਬੀ ਦਰਿਆ ਦਿਲ ਤੇ ਖੁੱਲ੍ਹੇ ਸੁਭਾਅ ਦੇ ਮਾਲਕ – ਡਾ. ਵਿਜੇ ਕੁਮਾਰ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਪੰਜਾਬ ’ਚ ਪਹਿਲੀ ਵਾਰ ਕਰਵਾਈ ਜਾ ਰਹੀ ‘9ਵੀਂ ਰਾਸ਼ਟਰੀ ਸੋਚਨੀ ਕਾਨਫਰੰਸ ਮੌਕੇ ਦੇਸ਼ ਭਰ ਤੋਂ 500 ਦੇ ਕਰੀਬ ਪੁੱਜੇ ਮਾਹਿਰ ਡੈਲੀਗੇਟਾਂ ਨੂੰ ਪੰਜਾਬੀ ਵਿਰਸੇ ਅਤੇ ਲੋਕ ਨਾਚ ਦੇ ਰੁਬਰੂ ਕਰਵਾਉਣ ਦੇ ਮਕਸਦ ਤਹਿਤ ਵਿਦਿਆਰਥਣਾਂ ਵੱਲੋਂ ਗਿੱਧਾ, …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਖੂਨਦਾਨ ਕੈਂਪ
70 ਦੇ ਕਰੀਬ ਖੂਨਦਾਨੀਆਂ ਨੇ ਸਮਾਜ ਸੇਵਾ ’ਚ ਪਾਇਆ ਅਹਿਮ ਯੋਗਦਾਨ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਮਨੁੱਖਤਾ ਦੀ ਸੇਵਾ ਕਰਨ ਦੇ ਮਕਸਦ ਤਹਿਤ ਅੱਜ ਖ਼ਾਲਸਾ ਕਾਲਜ ਵੁਮੈਨ ਦੇ ਰੋਟ੍ਰੈਕਟ ਕਲੱਬ ਵਲੋਂ ‘ਯੂਅਰ ਬਲੱਡ ਕੇਨ ਸੇਵ ਲਾਈਫ਼’ ਸੰਸਥਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ …
Read More »ਪ੍ਰਮਿੰਦਰਜੀਤ ਯਾਦਗਾਰੀ ਪੁਰਸਕਾਰ ਨਾਲ ਭਗਵਾਨ ਢਿੱਲੋਂ ਸਨਮਾਨਿਤ
ਡਾ. ਕਰਨੈਲ ਸ਼ੇਰਗਿੱਲ ਯੂ.ਕੇ ਦੇ ਨਾਵਲ `ਲਾਕਡਾਊਨ ਅਲਫ਼ਾ ` ਦੀ ਹੋਈ ਘੁੰਡ ਚੁੱਕਾਈ ‘ਤੇ ਚਰਚਾ ਅੰਮ੍ਰਿਤਸਰ, 5 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਆਰਟ ਲਿਟਰੇਰੀ ਅਕਾਦਮੀ ਯੂ.ਕੇ ਦੇ ਸਹਿਯੋਗ ਨਾਲ ਅੱਖਰ ਸਾਹਿਤ ਅਕਾਦਮੀ ਅੰਮ੍ਰਿਤਸਰ ਵਲੋਂ ਕਰਵਾਇਆ ਗਏ ਪ੍ਰਮਿੰਦਰਜੀਤ ਯਾਦਗਾਰੀ ਸਲਾਨਾ ਪੁਰਸਕਾਰ ਸਮਾਗਮ ਜਿਥੇ ਯਾਦਗਾਰੀ ਹੋ ਨਿਬੜਿਆ ਉਥੇ ਕਈ ਮੰਨੀਆਂ-ਪ੍ਰਮੰਨੀਆ ਸਖਸ਼ੀਅਤਾਂ ਦੀ ਹਾਜ਼ਰੀ ਨਾਲ ਸਮਾਗਮ ਦੀ ਖੂਬਸੂਰਤੀ ਵਧ ਗਈ।ਇਸ ਵਾਰ ਦਾ …
Read More »Free medical camp, distribution of electric fans and food grains on Radhe Maa’s birth anniversary
Famous Singer, Superstar and MP Manoj Tiwari made Radhe Maa’s birthday more devotional Mumbai, March 5 (Sanjay Sharma) – In keeping with a long-held annual tradition followed by ‘Shri Radhe Maa Charitable Trust’ commemorated Radhe Maa with a series of social welfare programs on 3rd March 2023 at Opal Convention Centre Borivali (West) Mumbai. Radhe Maa’s birthday was celebrated with …
Read More »ਸਾਹਿਤ ਸਭਾ ਸਮਰਾਲਾ ਵਲੋਂ ਡਾ. ਸੁਰਜੀਤ ਨਾਲ ਵਿਸ਼ਾਲ ਰੂਬਰੂ ਤੇ ਕਵੀ ਦਰਬਾਰ
ਅਜਿਹੇ ਵੱਡੇ ਸਾਹਿਤਕ ਸਮਾਗਮ ਕਦੇ-ਕਦੇ ਹੀ ਹੁੰਦੇ ਹਨ – ਡਾ. ਸੁਰਜੀਤ ਸਮਰਾਲਾ, 5 ਮਾਰਚ (ਇਦਰਜੀਤ ਸਿੰਘ ਕੰਗ) – ਬੀਤੇ ਦਿਨੀ ਸਾਹਿਤ ਸਭਾ (ਰਜਿ.) ਸਮਰਾਲਾ ਵਲੋਂ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਅਤੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਰਹਿਨੁਮਾਈ ਹੇਠ ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਵਿਸ਼ਾਲ ਰੂਬਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਡਾ. ਸੁਰਜੀਤ (ਪ੍ਰੋਫੈਸਰ ਪੰਜਾਬੀ ਵਿਭਾਗ) ਪੰਜਾਬੀ ਯੂਨੀਵਰਸਿਟੀ ਪਟਿਆਲਾ ਪਾਠਕਾਂ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਵਾਲਾਂ ਦੇ ਕਲਰ ਤੇ ਸਜ਼ਾਵਟ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਲੈਕਮੇ ਅਕੈਡਮੀ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਹੇਅਰ ਕਲਰ ਕਰਨ ਦੀਆਂ ਵੱਖ-ਵੱਖ ਵਿਧੀਆਂ ਅਤੇ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਦੇ ਗੁਰਾਂ ਦੇ ਸਿਖਲਾਈ ਦੇਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਸ ਸੈਮੀਨਾਰ ’ਚ …
Read More »20ਵੇਂ ਨੈਸ਼ਨਲ ਥੀਏਟਰ ਫੈਸਟੀਵਲ 2023 ਦਾ ਆਗਾਜ਼
ਅੰਮ੍ਰਿਤਸਰ, 5 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ (ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ), ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 20ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦਾ ਆਗਜ਼ ਕੀਤਾ ਗਿਆ। 5 ਤੋਂ 14 ਮਾਰਚ ਤੱਕ ਚੱਲਣ ਵਾਲੇ 10 ਰੋਜ਼ਾ ਨਾਟ ਉਤਸਵ ਦਾ ਉਦਘਾਟਨ ਡਾ. ਸਤਿੰਦਰ ਕੌਰ …
Read More »ਪ੍ਰਸਿੱਧ ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ‘ਤਲਵਿੰਦਰ ਦੀਆਂ ਤਰੰਗਾਂ ਨੂੰ ਫੜਦਿਆਂ’ ਸਮਾਗਮ ਆਯੋਜਿਤ
ਅੰਮ੍ਰਿਤਸਰ, 5 ਮਾਰਚ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅਤੇ ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਪ੍ਰਸਿੱਧ ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿੱਚ ਕਰਵਾਏ ਗਏ ਸਮਾਗਮ ‘ਤਲਵਿੰਦਰ ਦੀਆਂ ਤਰੰਗਾਂ ਨੂੰ ਫੜਦਿਆਂ’ ਦੀ ਪ੍ਰਧਾਨਗੀ ਸ਼ਾਇਰ ਹਰਮੀਤ ਵਿਦਿਆਰਥੀ, ਦੇਸ ਰਾਜ ਕਾਲੀ, ਸੁਪ੍ਰੀਤ ਕੌਰ ਅਤੇ ਰਮੇਸ਼ ਯਾਦਵ ਨੇ ਕੀਤੀ।ਮੁੱਖ ਵਕਤਾ ਹਰਵਿੰਦਰ ਭੰਡਾਲ ਨੇ …
Read More »