Saturday, July 27, 2024

Monthly Archives: March 2023

ਨਵਰਾਤਰੀ `ਚ ਲੜਕੀਆਂ ਦੀ ਪੂਜਾ ਕਰਨ ਨਾਲ ਮਾਂ ਦੁਰਗਾ ਹੁੰਦੀ ਹੈ ਪ੍ਰਸੰਨ – ਸ਼ਾਲੂ, ਵਰੁਣ ਬਾਂਸਲ

ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਹਿੰਦੂ ਧਰਮ ਵਿੱਚ ਨਵਰਾਤਰੀ ਦਾ ਵਿਸ਼ੇਸ਼ ਮਹੱਤਵ ਹੈ ਅਤੇ ਨਵਰਾਤਰੀ ਵਿੱਚ ਪੂਰੇ ਨੌਂ ਦਿਨ ਮਾਂ ਦੁਰਗਾ ਦੇ ਵੱਖ-ਵੱਖ ਰੂਪਾਂ ਦੀ ਪੂਜਾ ਕਰਨ ਦੀ ਰਸਮ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ਾਲੂ ਬਾਂਸਲ ਅਤੇ ਕਾਰੋਬਾਰੀ ਵਰੁਣ ਬਾਂਸਲ ਨੇ ਅੱਜ ਦੁਰਗਾਸ਼ਟਮੀ ਵਾਲੇ ਦਿਨ ਆਪਣੇ ਗ੍ਰਹਿ ਵਿਖੇ ਕੰਜ਼ਕ ਪੂਜਾ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਭਾਵੇਂ ਨਵਰਾਤਰੀ ਦੇ ਪੂਰੇ 9 …

Read More »

ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ `ਪੰਜਾਬ ਸਰਕਾਰ ਤੁਹਾਡੇ ਦੁਆਰ` ਮੁਹਿੰਮ ਤਹਿਤ ਵਿਸ਼ੇਸ਼ ਕੈਂਪ

ਅਧਿਕਾਰੀ ਕਰ ਰਹੇ ਹਨ ਉਨ੍ਹਾਂ ਦੇ ਘਰਾਂ ਤੱਕ ਪਹੁੰਚ – ਕੈਬਨਿਟ ਮੰਤਰੀ ਅਮਨ ਅਰੋੜਾ ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਮੈਂ ਤੇ ਮੇਰੀ ਕਹਾਣੀ ਸਿਰਜਣਾ` `ਤੇ ਯਾਦਗਾਰੀ ਭਾਸ਼ਣ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਪ-ਕੁਲਪਤੀ ਪ੍ਰੋਫੈ਼ਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ `ਮੈਂ ਤੇ ਮੇਰੀ ਕਹਾਣੀ ਸਿਰਜਣਾ` ਵਿਸ਼ੇ `ਤੇ ਕਰਵਾਇਆ ਗਿਆ।ਇਸ ਯਾਦਗਾਰੀ ਭਾਸ਼ਣ ਵਿਚ ਡਾ. ਸੁਧਾ ਜਤਿੰਦਰ ਡੀਨ ਭਾਸ਼ਾਵਾਂ ਫੈਕਲਟੀ ਅਤੇ ਡਾਇਰੈਕਟਰ ਐਚ.ਆਰ.ਡੀ.ਸੀ ਨੇ ਮੁੱਖ ਮਹਿਮਾਨ, ਸੁਖਜੀਤ (ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਨਾਲ …

Read More »

ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ

ਯੂਨੀਵਰਸਿਟੀ ‘ਚ ਭਾਰਤੀ ਖੇਤੀ, ਅੰਤਰਰਾਸ਼ਟਰੀ ਸਹਿਯੋਗ ਤੇ ਚੁਣੌਤੀਆਂ ਬਾਰੇ ਲੈਕਚਰ ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਐਜੂਕੇਸ਼ਨ ਟਰੱਸਟ ਜਲੰਧਰ ਵਿਚਕਾਰ ਹੋਏ ਸਮਝੌਤਿਆਂ ਤਹਿਤ ਗੁਰੂ ਨਾਨਕ …

Read More »

Valedictory function organized of 14th Tribal Youth Exchange Program

Amritsar, March 29 (Punjab Post Bureau) – Under seven days 14th Tribal Youth Exchange Program which is being organized by Nehru Yuva Kendra Amritsar Ministry of Youth Affairs and Sports Government of India at Khalsa College of Engineering and Technology held. The last day of an event started with a Valedictory function. District Youth Officer Miss. Akansha Mahaveriya welcomed the …

Read More »

ਨਹਿਰੂ ਯੁਵਾ ਕੇਂਦਰ ਵਲੋਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਸੰਪਨ, ਪ੍ਰਤੀਯੋਗੀਆਂ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮ੍ਰਿਤਸਰ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ ਕਰਵਾਏ ਜਾ ਰਹੇ 7 ਦਿਨਾਂ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਆਖ਼ਰੀ ਦਿਨ ਜ਼ਿਲ੍ਹਾ ਯੂਥ ਅਫ਼ਸਰ ਅਕਾਂਸ਼ਾ ਮਹਾਵਰੀਆ ਨੇ ਮੁੱਖ ਮਹਿਮਾਨ ਡਾ: ਮੰਜ਼ੂ ਬਾਲਾ ਡਾਇਰੈਕਟਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦਾ ਸਵਾਗਤ …

Read More »

ਮੈਟਰੋ ਬੱਸ (ਬੀ.ਆਰ.ਟੀ.ਐਸ) ਲੇਨ ਵਿੱਚ ਆਮ ਲੋਕਾਂ ਨੂੰ ਵਾਹਣ ਨਾ ਚਲਾਉਣ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਏ.ਡੀ.ਸੀ.ਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਦੀਆਂ ਹਦਾਇਤਾਂ ਮੁਤਾਬਿਕ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਵਾਸਤੇ ਮੈਟਰੋ ਬੱਸ ਵਿੱਚ ਸਫ਼ਰ ਕਰਨ ਵਾਲੇ ਖਾਲਸਾ ਕਾਲਜ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨ੍ਰੰ ਆਪਣੇ ਵਾਹਣ …

Read More »

ਜਨਮ ਦਿਨ ਮੁਬਾਰਕ – ਵਿਵਾਨ ਬਾਂਸਲ

ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਵਰੁਣ ਬਾਂਸਲ ਪਿਤਾ ਅਤੇ ਸ਼ਾਲੂ ਬਾਂਸਲ ਮਾਤਾ ਵਾਸੀ ਸੁਨਾਮ ਉਧਮ ਸਿੰਘ ਵਾਲਾ ਵਲੋਂ ਹੋਣਹਾਰ ਬੇਟੇ ਵਿਵਾਨ ਬਾਂਸਲ ਜੂੰ ਜਨਮ ਦਿਨ ਮੁਬਾਰਕ।

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਜਲ ਪ੍ਰਬੰਧਨ ਤੇ ਸੰਭਾਲ ਸਬੰਧੀ ਸੈਮੀਨਾਰ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) -ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਜਲ ਪ੍ਰਬੰਧਨ ਅਤੇ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਉਲੀਕੇ ਗਏ ਇਸ ਸੈਮੀਨਾਰ ’ਚ ਵੱਖ-ਵੱਖ ਸਰਕਾਰੀ ਕਾਲਜਾਂ ’ਚ ਸਾਬਕਾ ਪ੍ਰਿੰਸੀਪਲ ਰਹੇ ਮੁਕੇਸ਼ ਅਗਰਵਾਲ, ਮੈਡੀਕਲ ਕੰਪਨੀ ਦੇ ਸੇਵਾਮੁਕਤ ਸੇਲਜ਼ ਅਤੇ ਮਾਰਕੀਟਿੰਗ ਖੇਤਰੀ ਪ੍ਰਬੰਧਕ ਪੀ.ਐਨ ਸ਼ਰਮਾ ਅਤੇ ਖੱਪਤਕਾਰ ਭਲਾਈ ਫੋਰਮ ਮੁਖ ਕੋਆਰਡੀਨੇਟਰ ਸੁਨੀਲ …

Read More »

ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਦਾ ਬਜ਼ਟ ਜੈਕਾਰਿਆਂ ਦੀ ਗੂੰਜ ’ਚ ਪਾਸ

ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਧਾਮੀ ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜ਼ਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ …

Read More »