Friday, December 27, 2024

Monthly Archives: March 2023

ਜਨਮ ਦਿਨ ਮੁਬਾਰਕ – ਹਰਮਨਦੀਪ ਸਿੰਘ ਭੁੱਲਰ

ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਅਵਤਾਰ ਸਿੰਘ ਭੁੱਲਰ ਅਤੇ ਰਮਨਦੀਪ ਕੌਰ ਵਾਸੀ ਪਿੰਡ ਭੁੱਲਰਹੇੜੀ ਵਲੋਂ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ਵਾਈ-20 ਤਹਿਤ ਕਰਵਾਈਆਂ ਕਈ ਗਤੀਵਿਧੀਆਂ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਂਝੇ ਉਪਰਾਲੇ ਨਾਲ ਡਿਪਾਰਟਮੈਂਟ ਆਫ ਯੂਥ ਅਫੇਅਰਜ਼ ਮਿਨੀਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਈ-20 ਸ਼ਿਖਰ ਸੰਮੇਲਨ ਦੇ ਤਹਿਤ ਲੇਖ ਲੇਖਨ, ਭਾਸ਼ਣ ਪ੍ਰਤੀਯੋਗਿਤਾ, ਪੋਸਟਰ ਮੇਕਿੰਗ, ਸਲੋਗਨ ਲੇਖਨ ਅਤੇ ਰੰਗੋਲੀ ਆਦਿ ਪ੍ਰਤੀਯੋਗਿਤਾਵਾਂ ‘ਫੀਊਚਰ ਆਫ ਵਰਕ : ਇੰਡਸਟਰੀ 4.0, …

Read More »

ਰੀਗੋ ਬ੍ਰਿਜ਼ ਦੇ ਕਾਰਜ਼ ਲਈ ਛੀਨਾ ਵਲੋਂ ਤਰੁਣ ਚੁੱਘ ਸ਼ਲਾਘਾ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰ ’ਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ‘ਗੁਰੂ ਨਗਰੀ ਦੇ ਰੀਗੋ ਪੁੱਲ ਦੀ ਮੁੜ ਉਸਾਰੀ ਦਾ ਮੁੱਦਾ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਉਠਾਉਣ ਦੀ ਸ਼ਲਾਘਾ ਕੀਤੀ ਹੈ।ਪੰਜਾਬ’ਚ ਕੇਂਦਰੀ ਰੇਲ ਮੰਤਰੀ ਵਲੋਂ 112 …

Read More »

ਕੰਨ ਅਤੇ ਸਣਨ ਸ਼ਕਤੀ ਦੀ ਦੇਖਭਾਲ ਸਭ ਲਈ ਜਰੂਰੀ – ਸਿਵਲ ਸਰਜਨ

ਵਰਲਡ ਹੀਅਰਿੰਗ ਡੇਅ ਮਨਾਇਆ ਗਿਆ ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਅੰਮ੍ਰਿਤਸਰ ਵਿਖੇ ਸਮੂਹ ਸਿਹਤ ਕੇਂਦਰਾਂ ‘ਚ ਵਿਸ਼ਵ ਸੁਣਨ ਸ਼ਕਤੀ ਦਿਵਸ (ਵਰਲਡ ਹੀਅਰਿੰਗ ਡੇਅ) ਮਨਾਇਆ ਗਿਆ ਦਫਤਰ ਸਿਵਲ ਸਰਜਨ ਵਿਖੇ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਸਿਵਲ ਸਰਜਨ ਡਾ, ਚਰਨਜੀਤ ਸਿੰਘ ਨੇ ਕਿਹਾ ਕਿ ਕੰਨ ਅਤੇ ਸਣਨ ਸ਼ਕਤੀ ਦੀ ਦੇਖ-ਭਾਲ ਸਭ ਲਈ …

Read More »

ਅੰਤਰਰਾਸ਼ਟਰੀ ਔਰਤ ਦਿਵਸ ਤੇ ਸਹੀਦ ਊਧਮ ਸਿੰਘ ਬਹਾਦਰੀ ਦਿਵਸ ਨੂੰ ਸਮਰਪਿਤ ਸੈਮੀਨਾਰ 8 ਮਾਰਚ ਨੂੰ

ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਬਾਬਾ ਫ਼ਰੀਦ ਮੈਮੋਰੀਅਲ ਐਜੂਕਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਵਲੋਂ ਐਸ.ਯੂ.ਐਸ ਹੈਲਪਿੰਗ ਹੈਂਡ ਫਾਊਂਡੇਸ਼ਨ ਆਫ ਕੈਨੇਡਾ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਔਰਤ ਦਿਵਸ ਅਤੇ ਬਹਾਦਰੀ ਦਿਵਸ ਸ਼ਹੀਦ ਊਧਮ ਸਿੰਘ’ 13 ਮਾਰਚ 1940` ਨੂੰ ਸਮਰਪਿਤ ਇੱਕ ਸੈਮੀਨਾਰ ਅਤੇ ਸੰਗੀਤ ਦਰਬਾਰ 8 ਮਾਰਚ ਨੂੰ ਸਵੇਰੇ 10.00 ਵਜੇ ਬੀਬੀ ਭਾਨੀ ਪਬਲਿਕ ਸਕੂਲ ਬਡਬਰ ਰੋਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ …

Read More »

ਐਡਵੋਕੇਟ ਰਵਨੀਤ ਜੋਤ ਸਿੰਘ ਨੂੰ ਹਰਿਆਣਾ ਸਰਕਾਰ ਵਲੋਂ ਸਮਾਜ ਸੇਵਾ ਲਈ ਮਿਲਿਆ ਕੌਮੀ ਅਵਾਰਡ

ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਜਾਗਰੂਕ ਕਰਨ ਦੀ ਮੁਹਿੰਮ ਨੂੰ ਦੇਸ਼ ਦੇ ਕੋਨੇ ਕੋਨੇ ਵਿੱਚ ਆਪਣੀ ਟੀਮ ਨਾਲ ਜੁੱਟੇ ਸੁਨਾਮ ਦੇ ਉਦਮੀ ਨੌਜਵਾਨ ਐਡਵੋਕੇਟ ਰਵਨੀਤ ਜੋਤ ਸਿੰਘ ਨੂੰ ਕਰਨਾਲ ਵਿਖੇ ਹੋਏ ਕੌਮੀ ਸਮਾਗਮ ਵਿੱਚ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੌਰਸ਼ੀਅਸ ਦੇ ਹਿੰਦੀ …

Read More »

ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਆਰੰਭ

ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਜਿਲ੍ਹਾ ਮਾਨਸਾ ਦੇ ਡੇਰਾ ਸਿੱਧ ਬਾਬਾ ਮੋਨੀ ਗਿਰੀ ਵਿਖੇ ਸ੍ਰੀ ਮਦ ਭਾਗਵਤ ਕਥਾ ਸਪਤਾਹ ਗਿਆਨ ਯੱਗ ਆਰੰਭ ਹੋ ਗਿਆ ਹੈ।ਸਮਾਜਸੇਵੀ ਸ਼ੰਭੂ ਸ਼ਰਮਾ ਨੇ ਦੱਸਿਆ ਹੈ ਕਿ ਪਿੰਡ ਮੰਡੇਰ ਵਿਖੇ ਪ੍ਰਸਿੱਧ ਕਥਾਵਾਚਕ ਸੁਆਮੀ ਰਾਮ ਗਿਰ ਹਸਨਪੁਰ ਵਾਲੇ ਰੋਜ਼ਾਨਾ 2.00 ਵਜੇ ਤੋਂ ਸ਼ਾਮ 5.00 ਵਜੇ ਤੱਕ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਸਪਤਾਹ ਯੱਗ …

Read More »

ਸਰਕਾਰੀ ਬਹੁ-ਤਕਨੀਕੀ ਕਾਲਜ਼ ਵਿਖੇ ਮੈਗਾ ਰੋਜ਼ਗਾਰ ਮੇਲਾ 7 ਮਾਰਚ ਨੂੰ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਬਹੁ-ਤਕਨੀਕੀ ਕਾਲਜ਼ ਛੇਹਰਟਾ (ਅੰਮ੍ਰਿਤਸਰ) ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲਾ 7 ਮਾਰਚ 2023 ਨੂੰ ਲਗਾਇਆ ਜਾ ਰਿਹਾ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਮਸ਼ਹੂਰ ਕੰਪਨੀਆਂ ਸੰਬਕੁਆਰਟਸ, ਵੈਬਰਜ਼, ਮੈਕਸੀਕਸ, ਪੁਖਰਾਜ, ਕੋਚਰ ਟੈਕ, ਕੋਨੈਕਟ ਬਰੋਡਬੈਂਡ, ਐਸ.ਬੀ.ਆਈ ਲਾਈਫ, ਕੇਅਰ ਹੈਲਥ, ਸਾਡਾ ਪਿੰਡ, ਅਜ਼ਾਈਲ, ਸਵਾਨੀ ਮੋਟਰਜ਼, ਪੀ.ਐਨ.ਬੀ, …

Read More »

ਹਰਭਜਨ ਸਿੰਘ ਈ.ਟੀ.ਓ ਵਲੋਂ ਸ਼ਹਿਰ ਵਿੱਚ ਬਿਜਲੀ ਦੇ ਕਈ ਕੰਮਾਂ ਦੀ ਸ਼ੁਰੂਆਤ

ਕਿਹਾ, ਪੰਜਾਬ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਵੇਗਾ ਵਿਭਾਗ ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਜੀ-20 ਸੰਮੇਲਨ ਅਤੇ ਗਰਮੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਬਿਜਲੀ ਵਿਭਾਗ ਨੇ ਨਵੇਂ ਪ੍ਰਾਜੈਕਟਾਂ ਦੀ ਅੱਜ ਸ਼ੁਰੂਆਤ ਕੀਤੀ ਗਈ, ਜਿਸ ਨਾਲ ਗਰਮੀ ਵਿੱਚ ਵੀ ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਨਾਗ ਕਲਾਂ ਵਿਖੇ ਇੰਡਸਟਰੀਅਲ ਫੀਡਰ ਅਤੇ …

Read More »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਦਿੱਲੀ ਧਰਨੇ ਸਬੰਧੀ ਮੀਟਿੰਗਾਂ ਦਾ ਦੌਰ ਸ਼ੁਰੂ

20 ਨੂੰ ਦਿੱਲੀ ’ਚ ਵਿਸ਼ਾਲ ਧਰਨਾ, 13 ਨੂੰ ਡੀ.ਸੀ ਦਫਤਰਾਂ ਅੱਗੇ ਰੋਸ ਧਰਨੇ -ਪਾਲਮਾਜਰਾ/ਢੀਂਡਸਾ ਸਮਰਾਲਾ, 4 ਮਾਰਚ (ਇੰਦਰਜੀਤ ਸਿੰਘ ਕੰਗ) – ਅਜੋਕੇ ਹਾਲਾਤ ਦੇਖ ਕੇ ਇਸ ਤਰ੍ਹਾਂ ਲੱਗ ਰਿਹਾ ਹੈ, ਜਿਵੇਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨ ਦੇ ਹੱਥੋਂ ਪੰਜਾਲੀ ਛੁਡਾਉਣ ਲਈ ਪੂਰੀ ਵਾਹ ਲਾ ਰਹੀ ਹੈ।ਪ੍ਰੰਤੂ ਮੋਦੀ ਨੂੰ ਨਹੀਂ ਪਤਾ ਕਿ ਜੇਕਰ ਪੰਜਾਬ ਦੇ ਕਿਸਾਨ ਦੇ ਕਿਸਾਨ ਨੇ ਮੁੜ ਪੰਜਾਲੀ …

Read More »