Saturday, July 26, 2025
Breaking News

Monthly Archives: March 2023

ਐਡਵੋਕੇਟ ਧਾਮੀ ਨੇ ਗੁਰਦੁਆਰਾ ਗੁਰੂ ਡਾਂਗਮਾਰ ਤੇ ਹੋਰ ਸਿੱਖ ਮਸਲਿਆਂ ’ਚ ਸਰਕਾਰੀ ਦਖ਼ਲ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਸਰਕਾਰਾਂ ਵਲੋਂ ਸਿੱਖ ਮਸਲਿਆਂ ਵਿਚ ਸਿੱਧੀ ਅਸਿੱਧੀ ਦਖ਼ਲਅੰਦਾਜ਼ੀ ਦਾ ਵੀ ਗੰਭੀਰ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਸਿੱਖ ਮਾਮਲਿਆਂ ਨੂੰ ਗਲਤ ਰੰਗਤ ਦੇ ਰਹੇ ਹਨ।ਹਾਲ ਹੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ …

Read More »

ਸ਼੍ਰੋਮਣੀ ਕਮੇਟੀ ਹਰ ਸਾਲ 25 ਗੁਰਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਕਰੇਗੀ ਤਿਆਰ- ਐਡਵੋਕੇਟ ਧਾਮੀ

28 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨ ਵਿਦਿਆਰਥੀਆਂ ਨੂੰ ਆਈ.ਏ.ਐਸ, ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਚੰਡੀਗੜ੍ਹ ਵਿਖੇ ਨਿਸ਼ਚੈ ਅਕੈਡਮੀ ਖੋਲ੍ਹੀ ਗਈ ਹੈ, ਜਿਸ ਦਾ ਚੰਡੀਗੜ੍ਹ ਦੇ ਇੱਕ ਇੰਸਟੀਚਿਊਟ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਇਸ ਤਹਿਤ ਹਰ ਸਾਲ 25 ਗੁਰਸਿੱਖ …

Read More »

ਸ਼੍ਰੋਮਣੀ ਕਮੇਟੀ ਨੇ 15 ਭਗਤ ਸਾਹਿਬਾਨ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਯੂਨਾਈਟਡ ਸਿੰਘ ਸਭਾ ਫਾਊਂਡੇਸ਼ਨ ਦੇ ਸਹਿਯੋਗ ਨਾਲ 15 ਭਗਤ ਸਾਹਿਬਾਨ ਦੇ ਜੀਵਨ ਅਤੇ ਬਾਣੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ …

Read More »

ਵਿਸ਼ਵ ਮੋਟਾਪਾ ਦਿਵਸ ਸੰਬਧੀ ਕੱਢੀ ਸਾਈਕਲ ਰੈਲੀ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਰੋਟਰੀ ਕਲੱਬ ਅੰਮ੍ਰਿਤਸਰ ਪੱਛਮੀ, ਬਾਲ ਰੋਗ ਵਿਭਾਗ ਸਰਕਾਰੀ ਮੈਡੀਕਲ ਕਾਲਜ ਅਤੇ ਕਿਸ਼ੋਰ ਸਿਹਤ ਅਕੈਡਮੀ ਵਲੋਂ ਸਾਂਝੇ ਤੌਰ ’ਤੇ ਵਿਸ਼ਵ ਮੋਟਾਪਾ ਦਿਵਸ ਦੇ ਸਬੰਧ ‘ਚ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਇਹ ਸਾਈਕਲ ਰੈਲੀ ਟ੍ਰਿਲੀਅਮ ਮਾਲ ਤੋਂ ਸ਼ੁਰੂ ਹੋ ਕੇ ਫੋਰ.ਐਸ ਚੌਕ, ਨਾਵਲਟੀ ਚੌਕ ਅਤੇ ਹੋਰ ਥਾਵਾਂ ‘ਤੇ ਵਿਦਿਆਰਥੀਆਂ ਵਲੋਂ ਖਾਣ-ਪੀਣ ਦੀਆਂ ਚੰਗੀਆਂ ਆਦਤਾਂ ਅਤੇ …

Read More »

20 ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023 ਦਾ ਆਗਾਜ਼ 5 ਮਾਰਚ ਤੋਂ

ਅੰਮ੍ਰਿਤਸਰ, 4 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 20ਵਾਂ ਰਾਸ਼ਟਰੀ ਰੰਗਮੰਚ ਉਸਤਵ 2023 ਮਿਤੀ 5 ਤੋਂ 14 ਮਾਰਚ ਤੱਕ ਆਯੋਜਨ ਕੀਤਾ ਜਾ ਰਿਹਾ ਹੈ।ਇਸ ਨਾਟ ਉਤਸਵ ਵਿੱਚ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ …

Read More »

ਲੋਹਾਰਕਾ ਰੋਡ ਦੀਆਂ ਅਣ-ਅਧਿਕਾਰਤ ਕਲੋਨੀਆਂ ਤੇ ਉਸਾਰੀਆਂ ਦੇ ਕੰਮ ਰੁਕਵਾਏ

ਨਹੀਂ ਹੋਣ ਦਿੱਤੀ ਜਾਵੇਗੀ ਕੋਈ ਗੈਰ ਕਨੂੰਨੀ ਉਸਾਰੀ – ਜ਼ਿਲ੍ਹਾ ਟਾਊਨ ਪਲਾਨਰ ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁੱਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ, ਵਧੀਕ ਮੁੱਖ ਪ੍ਰਸ਼ਾਸ਼ਕ ਡਾ. ਰਜ਼ਤ ਓਬਰਾਏ ਦੇ ਆਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਲੋਹਾਰਕਾ ਰੋਡ ਅ ਤੇ ਉਸਦੇ ਆਸ-ਪਾਸ …

Read More »

ਚੀਫ ਖਾਲਸਾ ਦੀਵਾਨ ਤੇ ਬੁੱਢਾ ਦਲ ਵਲੋਂ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ

ਬੁਰਜ਼ ਫੂਲਾ ਸਿੰਘ ਸਾਹਮਣੇ ਸੜ੍ਹਕ ਦਾ ਨਾਮ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਰੱਖਿਆ ਜਾਵੇਗਾ – ਡਾ. ਨਿੱਜ਼ਰ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ.ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਅਤੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਾਂਝੇ ਤੌਰ ‘ਤੇ 96ਵੇਂ ਕਰੋੜੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ …

Read More »

ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਬੀ.ਕੇ.ਯੂ ਲੱਖੋਵਾਲ ਦੇ ਬਾਦਸ਼ਾਹਪੁਰ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗ ਬੀ.ਕੇ.ਯੂ ਲੱਖੋਵਾਲ ਦੇ ਆਗੂ ਅਵਤਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ।ਜਿਸ ਵਿੱਚ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਦੀ ਜ਼ਮੀਨ ਬਾਰੇ ਵਿਵਾਦ ਸੁਲਝਾਉਣ ਸਬੰਧੀ ਸਾਰੀਆਂ ਧਿਰਾਂ ਦੀ ਪਿਛਲੇ ਦਿਨੀਂ ਹੋਈ ਸਹਿਮਤੀ ਨੂੰ ਅਮਲੀ ਜਾਮਾ ਪਹਿਨਾਉਣ ਸਬੰਧੀ ਵਿਚਾਰ ਚਰਚਾ ਕਰਦਿਆਂ 4 ਮਾਰਚ ਨੂੰ ਸਾਰੀਆਂ ਧਿਰਾਂ …

Read More »

ਮਹਾਂਪੰਚਾਇਤ ਦੀ ਲਾਮਬੰਦੀ ਲਈ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਮੀਟਿੰਗਾਂ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਨੂੰ ਲੈ ਕੇ 6 ਮਾਰਚ ਨੂੰ ਧੂਰੀ ਦੀ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਦੀ ਲਾਮਬੰਦੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਸੰਗਰੂਰ ਬਲਾਕ ਦੇ ਪਿੰਡ ਤੁੰਗਾਂ, ਕੁਲਾਰਾਂ, ਭਰੂਰ, ਉਪਲੀ ਤੇ ਚੱਠੇ ਵਿਖੇ ਭਰਵੀਞਆਂ ਮੀਟਿੰਗਾਂ ਕੀਤੀਆਂ ਗਈਆਂ।ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸੰਗਰੂਰ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, …

Read More »

ਖਾਲਸਾ ਕਾਲਜ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਖ਼ੂਨਦਾਨ ਕੈਂਪ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਕੈਂਪ ਮੌਕੇ ਵਿਦਿਆਰਥੀਆਂ ਸਮੇਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਖੂਨਦਾਨ ਕੀਤਾ। ਡਾ. ਮਨਦੀਪ ਕੌਰ ਨੇ ਕਿਹਾ ਕਿ ਖ਼ੂਨਦਾਨ ਕੈਂਪ ਰਾਹੀਂ ਜਿੱਥੇ ਕਮਜੋਰ ਤੇ ਲੋੜਵੰਦਾਂ …

Read More »