Friday, December 27, 2024

Monthly Archives: March 2023

ਖ਼ਾਲਸਾ ਕਾਲਜ ਵਿਖੇ ‘ਡਿਜੀਟਲ ਧੋਖਾਧੜੀ : ਸੁਰੱਖਿਅਤ ਬੈਂਕਿੰਗ’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ‘ਡਿਜੀਟਲ ਧੋਖਾਧੜੀ : ਸੁਰੱਖਿਅਤ ਬੈਂਕਿੰਗ ਸਿਖਲਾਈ ਪ੍ਰਤੀ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਸੈਮੀਨਾਰ ’ਚ ਐਚ.ਡੀ.ਐਫ.ਸੀ ਬੈਂਕ ਲਿਮਟਿਡ ਤੋਂ ਸੀਨੀਅਰ ਮੀਤ ਪ੍ਰਧਾਨ ੀ ਅਮਿਤ ਗਗਨੇਜਾ, ਮੀਤ ਪ੍ਰਧਾਨ ਮਧੁਰ ਸਿੰਘ ਅਰੋੜਾ ਅਤੇ ਵਿਜੇ …

Read More »

ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵਲੋਂ ਅਲੂਮਨੀ ਮੀਟ ਆਯੋਜਿਤ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵੱਲੋਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਦੀ ਮੁਸ਼ਕਿਲਾਂ ਅਤੇ ਚੁਣੋਤੀਆਂ ਨਾਲ ਨਜਿੱਠਣ ਲਈ ਵਿੱਦਿਅਕ ਆਦਰਿਆਂ ’ਚੋਂ ਪ੍ਰਾਪਤ ਕੀਤੀਆ ਕਦਰਾਂ ਕੀਮਤਾਂ ਅਤੇ ਕੋਸ਼ਲ ਤੇ ਜਾਣਕਾਰੀ ਬੇਹੱਦ ਮਦਦਗਤਰ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਫ਼ਾਜ਼ਿਲਕਾ ਤੋਂ ਪੁੱਜੇ ਸਕੂਲੀ ਵਿਦਿਆਰਥੀ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ (ਫਾਜ਼ਿਲਕਾ) ਦੇ 50 ਸਕੂੂੀ ਵਿਦਿਆਰਥੀਆਂ ਦੀ ਟੀਮ ਨੇ ਦੌਰਾ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਕਾਲਜ, ਵੱਖ-ਵੱਖ ਵਿਭਾਗਾਂ, ਅਟੈਚਡ ਫਾਰਮਾਂ ਅਤੇ ਵੈਟਰਨਰੀ ਹਸਪਤਾਲ ਦਾ ਇਕ ਰੋਜ਼ਾ ਦੌਰਾ ਕੀਤਾ। ਜਿਸ ਵਿਚ ਵੈਟਰਨਰੀ ਮੈਡੀਸਨ, …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਰਾਈਜ਼ਿੰਗ ਸਟਾਰਸ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥਣਾਂ ਨੇ ਭਾਗ ਲਿਆ। ਪ੍ਰਿੰ: ਨਾਨਕ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਸੰਪੂਰਨ ਸ਼ਖ਼ਸੀਅਤ ਦੇ ਵਿਕਾਸ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ 11 ਜੇਤੂ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ’ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ‘ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਅਤੇ ਸਿੱਖ ਇਤਿਹਾਸ ਮਾਹਿਰ ਤੇ ਖ਼ਾਲਸਾ ਕਾਲਜ ਸੀਨੀਅਰ …

Read More »

ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵਲੋਂ ‘ਐਲੂਮਨੀ ਮੀਟ-2023’ ਕਰਵਾਈ ਗਈ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵਲੋਂ ਅਲੂਮਨੀ ਮੀਟ-2023 ਕਰਵਾਈ ਗਈ।ਜਿਸ ਵਿੱਚ ਕਾਲਜ ਪ੍ਰਿਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਭਾਗ ਮੁਖੀ ਅਤੇ ਡੀਨ ਡਾ. ਏ.ਕੇ ਕਾਹਲੋਂ ਅਤੇ ਅਲੂਮਨੀ ਮੀਟ ਦੇ ਕੋਆਰਡੀਨੇਟਰ ਡਾ. ਸਵਰਾਜ ਕੌਰ ਵਲੋਂ ਡਾ. ਮਹਿਲ ਸਿੰਘ ਅਤੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਡਾ. ਮਹਿਲ ਸਿੰਘ ਨੇ …

Read More »

5th Sarva Jaati Shahi Samuh Lagnatsav’ on March 19

Former IPS DG Vanzara will witness the marriage of 108 girls Surat, March 3 (Punjab Post Bureau) – ‘Vidya Vikas Education Trust’ is organising a huge and grand ‘5th Sarva Jaati Shahi Samuh Lagnatsav’ on 19 March 2023 at Jagdishwar Farm near Mouni International School Utran Bada Varachha Surat (Gujarat). Programs and other cultural activities will start from 4.00 pm …

Read More »

ਹਰਿਆਣੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਪੁਲਿਸ ਜ਼ਰੀਏ ਜ਼ਬਰੀ ਲੈਣਾ ਗਲਤ- ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਉਚੇਚੇ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਪੁਲਿਸ ਜਰੀਏ ਪ੍ਰਬੰਧ ਹਥਿਆਉਣਾ ਇਕ ਵੱਡੀ ਗਲਤੀ ਹੈ, ਜੋ ਉਨ੍ਹਾਂ ਨੂੰ ਮੰਨ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਵੈ-ਚਿੰਤਨ …

Read More »

ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਕੀਤੀ ਮੰਗ

ਗਠਿਤ ਕੀਤੀ 6 ਮੈਂਬਰੀ ਕਮੇਟੀ ਭਾਰਤ ਦੇ ਸੰਸਦ ਮੈਂਬਰਾਂ ਤੱਕ ਕੀਤੀ ਜਾਵੇਗੀ ਪਹੁੰਚ-ਐਡਵੋਕੇਟ ਧਾਮੀ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕਰਦਿਆਂ ਇਸ ਮਾਮਲੇ ’ਤੇ ਸੰਸਦ …

Read More »

ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ਸਮਾਗਮ 5 ਮਾਰਚ ਐਤਵਾਰ ਨੂੰ

ਅੰਮ੍ਰਿਤਸਰ, 3 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਕਹਾਣੀ ਦੇ ਗੂੜ੍ਹੇ ਹਸਤਾਖਰ ਤੇ ਸਾਡੀਆਂ ਅਭੁੱਲ ਯਾਦਾਂ ਦੇ ਸਿਰਨਾਵੇਂ ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਸਾਹਿਤਕ ਸੰਨਦ ਨੂੰ ਯਾਦ ਕਰਨ ਲਈ ਫੋਕਲੋਰ ਰਿਸਰਚ ਅਕਾਦਮੀ ਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਇੱਕ ਸਮਾਗਮ 5 ਮਾਰਚ ਐਤਵਾਰ ਨੂੰ 11.00 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿੱਚ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਮੁੱਖ ਵਕਤਾ ਹਰਵਿੰਦਰ ਭੰਡਾਲ ਹੋਣਗੇ।ਪ੍ਰੋ. ਸੁਰਜੀਤ …

Read More »