Sunday, December 29, 2024

Monthly Archives: March 2023

ਖ਼ਾਲਸਾ ਕਾਲਜ ਫਾਰਮੇਸੀ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਰਾਸ਼ਟਰੀ ਪੱਧਰ ਦੀ ਮੁਹਿੰਮ ‘ਸਵੱਛ ਭਾਰਤ ਅਭਿਆਨ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ’ਚ ਸਵੱਛ ਭਾਰਤ ਮਿਸ਼ਨ, ਨਗਰ ਨਿਗਮ ਤੋਂ ਕਮਿਊਨਿਟੀ ਫੈਸੀਲੀਟੇਟਰ-ਕਮ-ਪ੍ਰੋਗਰਾਮ-ਕੋਆਰਡੀਨੇਟ ਸ੍ਰੀਮਤੀ ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ

ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਅਤੇ ਭਾਰਤ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਦੀ ਅਗਵਾਈ ‘ਚ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਹੋਏ ਸ਼ਰਧਾਂਜਲੀ ਸਮਾਗਮ ‘ਚ ਹੋਰ ਮਹਾਨ ਹਸਤੀਆਂ ਸਮੇਤ ‘ਮਾਣ ਪੰਜਾਬੀਆਂ …

Read More »

12ਵੀਂ ਵਾਰ ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪ੍ਰਧਾਨ ਬਣੇ ਵਰਿੰਦਰ ਮਲਹੋਤਰਾ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜੰਡਿਆਲਾ ਪ੍ਰੈਸ ਕਲੱਬ (ਰਜਿ) ਦੀ ਸਾਲਾਨਾ ਮੀਟਿੰਗ ਚੇਅਰਮੈਨ ਸੁਨੀਲ ਦੇਵਗਨ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਵਿਚ ਹੋਈ।ਪਹਿਲਾਂ ਪ੍ਰਧਾਨਗੀ ਦੀ ਚੋਣ ਵੋਟਿੰਗ ਰਾਹੀਂ ਕਰਵਾਉਣ ਦਾ ਫੈਸਲਾ ਕੀਤਾ ਗਿਆ।ਪਰ ਸਾਰੇ ਮੈਂਬਰਾ ਨੇ ਇਕਮੱਤ ਹੋ ਕੇ ਇਕ ਵਾਰ ਫਿਰ ਪ੍ਰਧਾਨਗੀ ਦਾ ਤਾਜ਼ ਵਰਿੰਦਰ ਸਿੰਘ ਮਲਹੋਤਰਾ ਦੇ ਸਿਰ ਸਜ਼ਾ ਦਿੱਤਾ।ਪ੍ਰਧਾਨ ਮਲਹੋਤਰਾ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ …

Read More »

228 ਦਿਵਿਆਂਗਜਨ ਨੂੰ 60 ਲੱਖ ਮੁੱਲ ਦੇ ਬਣਾਉਟੀ ਅੰਗ ਤੇ ਮਸ਼ੀਨੀ ਸਹਾਇਕ ਸਮੱਗਰੀ ਮੁਫ਼ਤ ਵੰਡੀ

ਸੰਗਰੂਰ, 28 ਮਾਰਚ (ਜਗਸੀਰ ਲੋਂਗੋਵਾਲ) – ਜਿਲ੍ਹਾ ਪ੍ਰਸਾਸ਼ਨ ਸੰਗਰੂਰ ਵਲੋਂ ਅੰਗਹੀਣ ਮੁੜ ਵਸੇਬਾ ਕੇਂਦਰ ਸੰਗਰੂਰ ਅਤੇ ਆਰਟੀਫੀਸ਼ੀਅਲ ਲਿੰਬਜ਼ ਮੈਨੂਫ਼ੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਅਲਿਮਕੋ) ਦੇ ਸਹਿਯੋਗ ਨਾਲ ਜਿਲ੍ਹੇ ਦੇ 228 ਦਿਵਿਆਂਗਜਨ ਨੂੰ ਸਹਾਇਕ ਸਮੱਗਰੀ ਦੀ ਵੰਡ ਕੀਤੀ ਗਈ।ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਸਥਾਨਕ ਪਾਰੁਲ ਪੈਲੇਸ …

Read More »

ਜੀ.ਐਸ ਗਾਰਡਨ ਵਿਖੇ ਲਗਾਇਆ ਅੱਖਾਂ ਦਾ ਫਰੀ ਚੈਕਅੱਪ ਕੈਂਪ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜੀ.ਐਸ ਗਾਰਡਨ ਕਲੋਨੀ ਵਿਖੇ ਅੱਖਾਂ ਦੇ ਆਪ੍ਰੇਸ਼ਨ ਚੈਕਅਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਡਾ. ਸ਼ਕੀਨ ਸਿੰਘ ਅੱਖਾਂ ਦੇ ਹਸਪਤਾਲ ਤੋਂ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਅੱਖਾਂ ਦਾ ਚੈਕਅਪ ਕੀਤਾ ਗਿਆ।250 ਤੋਂ ਵੱਧ ਮਰੀਜ਼ਾਂ ਨੇ ਅੱਖਾਂ ਅਤੇ ਹੋਰ ਬਿਮਾਰੀਆਂ ਦੀ ਜਾਂਚ ਕਰਵਾਈ। ਜਿੰਨਾਂ ਵਿੱਚ 60 ਮਰੀਜ਼ ਅਜਿਹੇ ਪਾਏ ਗਏ ਜਿਨਾਂ ਨੂੰ ਤੁਰੰਤ ਅਪ੍ਰੇਸ਼ਨ ਕਰਵਾਉਣ …

Read More »

ਮੰਤਰੀ ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਸੈਂਟਰ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪੰਜਾਬ ਵਿਚ ਬਿਜਲੀ ਖੱਪਤਕਾਰਾਂ ਨੂੰ ਸਹੂਲਤਾਂ ਦੇਣ ਲਈ ਵੱਖ-ਵੱਖ ਥਾਵਾਂ ਤੇ ਸੁਵਿਧਾ ਕੇਂਦਰ ਸਥਾਪਿਤ ਕੀਤੇ ਹੋਏ ਹਨ।ਇਸੇ ਤਰਜ਼ ‘ਤੇ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਕੇਂਦਰ ਦਾ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਨਿਰੀਖਣ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਬਿਜਲੀ ਸੁਵਿੱਧਾ ਸੈਂਟਰ ਮੁਕੰਮਲ ਕਰਨ ਦੀਆਂ ਹਦਾਇਤੀਆਂ ਦਿੱਤੀਆਂ। ਈ.ਟੀ.ਓ ਨੇ …

Read More »

ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ ‘ਗੁਰੂ ਕ੍ਰਿਪਾ ਟਰੇਨ’ ਚਲਾਉਣ ’ਤੇ ਛੀਨਾ ਵਲੋਂ ਪ੍ਰਧਾਨ ਮੰਤਰੀ ਦੀ ਸ਼ਲਾਘਾ

ਕਿਹਾ, ਕੇਂਦਰ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਵਿਸਾਖੀ ’ਤੇ ਦਿੱਤਾ ਤੋਹਫਾ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਿੱਖ ਸ਼ਰਧਾਲੂਆਂ ਲਈ ਅੰਮ੍ਰਿਤਸਰ ਤੋਂ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ‘ਗੁਰੂ ਕ੍ਰਿਪਾ ਯਾਤਰਾ ਟਰੇਨ’ ਸ਼ੁਰੂ ਕਰਨ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ …

Read More »

ਮੰਚ ਵਲੋਂ ਕੇਂਦਰੀ ਹਵਾਬਾਜ਼ੀ ਮੰਤਰੀ ਵਲੋਂ ਅੰਮ੍ਰਿਤਸਰ-ਕਨੇਡਾ ਸਿੱਧੀ ਉਡਾਣ ਦਾ ਸਵਾਗਤ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਲੰਡਨ ਗੈਟਵਿਕ ਲਈ ਸਿੱਧੀ ਹਵਾਈ ਉਡਾਨ ਸ਼ੁਰੂ ਕਰਨ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀ ਰਾਦਿੱਤਿਆ ਸਿੰਧੀਆ ਨੇ ਐਲਾਨ ਕੀਤਾ ਕਿ ਕਨੇਡਾ ਵੱਸਦੇ ਪੰਜਾਬੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਛੇਤੀ ਹੀ ਭਾਰਤੀ ਏਅਰਲਾਈਨਜ਼ ਵਲੋਂ ਅੰਮ੍ਰਿਤਸਰ-ਕਨੇਡਾ ਸਿੱਧੀ ਹਵਾਈ ਉਡਾਨ …

Read More »

ਆਰਟ ਗੈਲਰੀ ਵਿਖੇ ਪੇਂਟਿੰਗ ਅਤੇ ਬੁੱਤਤਰਾਸ਼ੀ ਪ੍ਰਦਰਸ਼ਨੀ ਦਾ ਉਦਘਾਟਨ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਅੱਜ ਪੇਂਟਿੰਗ ਅਤੇ ਬੁੱਤਤਰਾਸ਼ੀ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ।ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਮਿਸ. ਗੁਰਸ਼ਰਨ ਕੌਰ ਵਲੋਂ ਲਗਾਈ ਜਾ ਰਹੀ ਹੈ।ਕਲਾਕਾਰ ਵਲੋਂ 27 ਪੇਂਟਿੰਗ ਅਤੇ 6 ਬੁੱਤਤਰਾਸ਼ੀ ਸਮੇਤ ਕੁੱਲ 33 ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਪਿੱਛਲੇ ਕਈ ਸਾਲਾਂ ਤੋਂ ਕਲਾ ਦੇ …

Read More »

ੴ, ਸਦਾਚਾਰ ਅਤੇ ਸੰਸਾਰਕ ਪ੍ਰਾਪਤੀ` ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖਾਂ ਦੀ ਪ੍ਰਮੁੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਦੇ ਵਿਖੇ `ੴ, ਸਦਾਚਾਰ ਅਤੇ ਸੰਸਾਰਕ ਪ੍ਰਾਪਤੀ` ਸੈਮੀਨਾਰ ਆਯੋਜਿਤਾ ਗਿਆ।ਇਹ ਸੈਮੀਨਾਰ `ਸ਼ੁਭ ਕਰਮਨ ਤੇ ਕਬਹੂੰ ਨ ਟਰੋਂ ਅਤੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ …

Read More »