Saturday, December 28, 2024

Monthly Archives: March 2023

ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਥੈਲੇਸੀਮੀਆ ਜਾਗਰੂਕਤਾ ਕੈਂਪ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਤੇ ਸਾਇੰਸ ਕਲੱਬ ਵਲੋਂ ਥੈਲੇਸੀਮੀਆ ਜਾਗਰੂਕਤਾ ਅਤੇ ਐਚ.ਐਲ.ਏ ਟਾਈਪਿੰਗ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ’ਚ ਰੋਟਰੀ ਕਲੱਬ ਅੰਮ੍ਰਿਤਸਰ ਨਾਰਥ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਦੇ ਪਤਵੰਤੇ ਹਾਜ਼ਰ ਸਨ।ਗਲੋਬਲੀ ਇੰਟਰਗ੍ਰੇਟਿਡ ਫਾਊਂਡੇਸ਼ਨ ਫਾਰ ਥੈਲੇਸੀਮੀਆ (ਗਿਫਟ) ਦੇ ਸੰਸਥਾਪਕ ਅਤੇ ਪ੍ਰਧਾਨ ਮਦਨ ਚਾਵਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਕਰਵਇਆ ਗਿਆ।ਇਸ ਲੈਕਚਰ ’ਚ ਸਥਾਨਕ ਅਮਨਦੀਪ ਹਸਪਤਾਲ ਮਨੋਚਿਕਿਤਸਾ ਮਾਹਿਰ ਮਿਸ ਸ਼ਰਧਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਸਵਾਗਤ ਕੀਤਾ।ਉਨਾਂ ਕਿਹਾ …

Read More »

ਗਊਸ਼ਾਲਾ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੀ ਕ੍ਰਿਸ਼ਨ ਗਊਸ਼ਾਲਾ ਲੌਂਗੋਵਾਲ ਵਿਖੇ ਪ੍ਰਕਾਸ਼ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ।ਭਾਈ ਸਤਿਗੁਰ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਰਾਜਿੰਦਰ ਦੀਪਾ, ਕਾਂਗਰਸ ਦੇ ਇੰਚਾਰਜ਼ ਜਸਵਿੰਦਰ ਧੀਮਾਨ, …

Read More »

ਭਾਸ਼ਾ ਵਿਭਾਗ ਅੰਮ੍ਰਿਤਸਰ ਤੇ ਗੁਰਦਾਸਪੁਰ ਵਲੋਂ ਵਿਸ਼ਵ ਰੰਗ-ਮੰਚ ਦਿਵਸ ‘ਤੇ ਦੋ ਰੋਜ਼ਾ ਨਾਟ-ਉਤਸਵ 27 ਤੇ 28 ਨੂੰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਤਹਿਤ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਆਈ.ਏ.ਐਸ ਅਤੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਦੇ ਨਿਰਦੇਸ਼ਾਂ ਹੇਠ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਦੀ ਅਗਵਾਈ ‘ਚ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਹਰਿਕਿਸ਼ਨ ਸੀਨੀ. ਸੈਕੰ. ਸਕੂਲ ਵਡਾਲਾ …

Read More »

ਤਾਰਾਂ ਵਾਲਾ ਪੁੱਲ ਨੇੜੇ ਪੁਰਾਤਣ ਹਾਈਡਰੋ ਪਾਵਰ ਪਲਾਂਟ ਨਾਲ ਪਿਕਨਿਕ ਸਥਾਨ ਦਾ ਉਦਘਾਟਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਅੱਪਰਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ) ਪ੍ਰੋਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ ਨਾਲ ਪਿਕਨਿਕ ਸਥਾਨ ਦਾ ਉਦਘਾਟਨ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਕੀਤਾ।ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜ਼ਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ …

Read More »

ਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ ਪਲਾਂਟ ਤੱਕ ਪਹੁੰਚਾਉਣ ‘ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ।ਉਨਾਂ …

Read More »

ਮੰਤਰੀ ਨਿੱਜ਼ਰ ਨੇ ਰੱਖਿਆ 60 ਕਰੋੜੀ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ

ਗੁਰਦੁਆਰਾ ਸ਼ਹੀਦਾਂ ਵਿਖੇ ਆਉਣ ਵਾਲੀ ਸੰਗਤ ਨੂੰ ਮਿਲੇਗੀ ਵੱਡੀ ਰਾਹਤ – ਨਿੱਜ਼ਰ ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ …

Read More »

ਕੈਬਨਿਟ ਮੰਤਰੀ ਡਾ. ਨਿੱਜ਼ਰ ਨੇ ਕੀਤਾ 9ਵੀਂ ਸਟੇਟ ਆਰਟ ਪ੍ਰਦਰਸ਼ਨੀ 2023 ਦਾ ਉਦਘਾਟਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ੋਰਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ 9ਵੀਂ ਸਟੇਟ ਆਰਟ ਪ੍ਰਦਰਸ਼ਨੀ 2023 ਲਗਾਈ ਗਈ।ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਰਾਜ ਪੱਧਰ ‘ਤੇ ਲਗਾਈ ਜਾ ਰਹੀ ਹੈ।ਜਿਸ ਵਿੱਚ 104 ਕਲਾਕਾਰਾਂ ਵਲੋਂ 145 ਦੇ ਕਰੀਬ ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।ਇਹ ਸਾਰਾ ਕੰਮ ਕਲਾ ਦੀ ਪੇਂਟਿੰਗ, ਡਰਾਇੰਗ, ਬੁੱਤਤਰਾਸ਼ੀ, ਫੋਟੋਗ੍ਰਾਫੀ ਅਤੇ …

Read More »

ਸੜਕ ਕਿਨਾਰੇ ਨਜ਼ਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਟਰੈਫਿਕ ਪੁਲਿਸ ਨੇ ਦਿੱਤੀ ਚੇਤਾਵਨੀ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਗੁਰੂ ਨਗਰੀ ‘ਚ ਟਰੈਫਿਕ ਵਿਵੱਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ ਦੀ ਅਗਵਾਈ ਹੇਠ ਜ਼ੋਨ-1 ਦੇ ਇਲਾਕੇ ਵਿੱਚ ਏ.ਸੀ.ਪੀ ਟ੍ਰੈਫਿਕ ਜੋਨ-1 ਕੰਵਲਪਾਲ ਸਿੰਘ ਅਤੇ ਇੰਚਾਰਜ਼ ਇੰਸਪੈਕਟਰ ਪ੍ਰਵੀਨ ਕੁਮਾਰੀ ਸਮੇਤ 50 ਕਰਮਚਾਰੀਆਂ ਵਲੋਂ ਹਾਲ ਗੇਟ ਤੋਂ ਲੋਹਗੜ੍ਹ ਅਤੇ ਸ੍ਰੀ ਦੁਰਗਿਆਣਾ ਮੰਦਿਰ ਦੇ …

Read More »

ਕਿਸਾਨੀ ਸੰਘਰਸ਼ਾਂ ਦੌਰਾਨ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਯਾਦ ‘ਚ ਇਕੱਠ 29 ਨੂੰ – ਆਗੂ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸ਼ਹੀਦਾਂ ਦੇ ਪੈਗਾਮ ਅਤੇ ਉਹਨਾ ਦੀ ਸੋਚ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੰਜਾਬ ਪੱਧਰੀ ਪ੍ਰੋਗਰਾਮਾਂ ਦੇ ਚੱਲਦਿਆਂ ਅੱਜ ਜਿਲ੍ਹਾ ਅੰਮ੍ਰਿਤਸਰ ਵਿੱਚ 14 ਜਗ੍ਹਾ ਤੇ ਜ਼ੋਨ ਪੱਧਰੀ ਕਨਵੈਨਸ਼ਨਾਂ ਕੀਤੀਆਂ ਗਈਆਂ ਹਨ, ਜਿੰਨਾ ਵਿਚ ਸ਼ਹੀਦਾਂ ਨੂੰ ਯਾਦ ਕਰਦੇ ਹੋਏ, ਓਹਨਾ ਦੇ ਸੁਪਨਿਆਂ ਦਾ “ਲੋਕ ਅਤੇ ਕੁਦਰਤ ਪੱਖੀ …

Read More »