Wednesday, October 28, 2026

Daily Archives: April 4, 2023

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ 9 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜਿਲ੍ਹਾ ਪੱਧਰੀ ਮੀਟਿੰਗ ਅੱਜ ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਈ।ਜਿਸ ਵਿੱਚ ਜਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ ਨੇ ਹਿੱਸਾ ਲਿਆ।ਜਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਮੰਗਾਂ ਪੂਰੀਆਂ …

Read More »

ਸਮਰਾਲਾ ’ਚ ਹਾਕੀ ਲੀਗ 7 ਅਪ੍ਰੈਲ ਤੋਂ

ਪੰਜਾਬ ਭਰ ਤੋਂ 8 ਚੋਟੀ ਦੀਆਂ ਟੀਮਾਂ ਲੈਣਗੀਆਂ ਭਾਗ – ਸ਼ਾਹੀ/ਗਿੱਲ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਥਾਨਕ ਮਾਸਟਰਜ਼ ਹਾਕੀ ਪਲੇਅਰਜ਼ ਦੀ ਸੰਸਥਾ ‘ਸਮਰਾਲਾ ਹਾਕੀ ਵਾਰੀਅਰਜ਼’ ਵਲੋਂ ਬਾਬੂ ਸੰਤਾ ਸਿੰਘ ਮੈਮੋਰੀਅਲ ਆਈ.ਟੀ.ਆਈ ਸਮਰਾਲਾ ਦੀ ਗਰਾਊਂਡ ਵਿੱਚ 40+ ਸਾਲ ਉਮਰ ਵਰਗ ਦੀਆਂ ਅੱਠ ਚੋਟੀ ਦੀਆਂ ਹਾਕੀ ਟੀਮਾਂ ਦੇ ਮੁਕਾਬਲੇ ‘ਸਮਰਾਲਾ ਹਾਕੀ ਲੀਗ’ 7, 8 ਅਤੇ 9 ਅਪ੍ਰੈਲ ਨੂੰ ਕਰਵਾਈ ਜਾ …

Read More »

ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵੀ ਮੁੱਖ ਮੰਤਰੀ ਨੇ ਨਾ ਲਈ ਸਾਰ

ਦਿਨ ਭਰ ਹੁੰਦੇ ਰਹੇ ਖੱਜ਼ਲ ਖੁਆਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਭਰ ਤੋਂ ਪਹੁੰਚੇ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਅਤੇ ਕੋ-ਕਨਵੀਨਰਜ਼ ਮਾਨਯੋਗ ਮੁੱਖ ਮੰਤਰੀ ਪੰਜਾਬ ਵਲੋਂ 3 ਅਪ੍ਰੈਲ ਨੂੰ ਆਪਣੇ ਨਿਵਾਸ ਸਥਾਨ ਵਿਖੇ ਸੱਦੀ ਮੀਟਿੰਗ ਤੋਂ ਮੁਨਕਰ ਹੋ ਗਏ।ਜਿਸ ਕਾਰਨ ਦਿਨ ਭਰ ਦੀ ਖੱਜ਼ਲ ਖੁਆਰੀ ਉਪਰੰਤ ਭਗਵੰਤ ਮਾਨ ਦੀ …

Read More »

42ਵੀਂ ਨੈਸ਼ਨਲ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ’ਚ ਹਰਭਜਨ ਸਿੰਘ ਮਾਦਪੁਰ ਦੀ ਚੜ੍ਹਤ ਰਹੀ ਬਰਕਰਾਰ

ਮਾਦਪੁਰ ਨੇ 400 ਮੀਟਰ ਰੇਸ, 100 ਤੇ 400 ਮੀਟਰ ਰਿਲੇਅ ‘ਚ ਸੋਨ ਅਤੇ 200 ਮੀਟਰ ਵਿੱਚ ਕਾਂਸੀ ਦਾ ਤਮਗੇ ਜਿੱਤੇ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – 42ਵੀਂ ਨੈਸ਼ਨਲ ਵੈਟਰਨ ਐਥਲੈਟਿਕਸ ਚੈਪੀਅਨਸ਼ਿਪ-2023 ਜੋ ਕਿ ਬੀਤੇ ਦਿਨੀਂ ਬੈਂਗਲੋਰੂ (ਕਰਨਾਟਕ) ਵਿਖੇ ਆਯੋਜਿਤ ਕੀਤੀ ਗਈ।ਇਸ ਚੈਂਪੀਅਨਸ਼ਿਪ ਵਿੱਚ 35+ ਤੋਂ ਲੈ ਕੇ 85+ ਸਾਲ ਤੱਕ ਦੇ ਵੱਖ ਵੱਖ ਉਮਰ ਵਰਗ ਦੇ ਪੂਰੇ ਭਾਰਤ ਵਿੱਚੋਂ …

Read More »

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਆਗੂ ਰਮਨਦੀਪ ਬਰਨਾਲਾ ਦੀ ਪਹਿਲ

ਧੀ ਨੂੰ ਸਰਕਾਰੀ ਸਕੂਲ ‘ਚ ਕਰਵਾਇਆ ਦਾਖਲ ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਮੁਲਾਜਮਾਂ ਦੇ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੇ ਮੁਲਾਜਮ ਆਗੂ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲੱਗੇ ਹਨ।ਅਜਿਹੀ ਹੀ ਵੱਡੀ ਪਹਿਲ ਪੁਰਾਣੀ ਪੈਨਸ਼ਨ ਪ੍ਰਾਪਤੀ ਦੀ ਲੜਾਈ ਲੜ ਰਹੀ ਮੁਲਾਜ਼ਮ ਜਥੇਬੰਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਬਰਨਾਲਾ ਦੇ ਕਨਵੀਨਰ ਰਮਨਦੀਪ ਬਰਨਾਲਾ ਨੇ ਆਪਣੀ ਬੇਟੀ ਨੁੰ …

Read More »

ਨਵ-ਨਿਯੁੱਕਤ ਅਹੁੱਦੇਦਾਰ ਗੁਰਦੁਆਰਾ ਸੰਤਪੁਰਾ ਸਾਹਿਬ ਵਿਖੇ ਹੋਏ ਨਤਮਸਤਕ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੇ ਨਵੇਂ ਨਿਯੁੱਕਤ ਹੋਏ ਸਕੱਤਰ ਵਰਿੰਦਰਜੀਤ ਸਿੰਘ ਬਜਾਜ, ਸਰਪ੍ਰਸਤ ਪ੍ਰੋ. ਚਰਨਜੀਤ ਸਿੰਘ ਉਡਾਰੀ ਅਤੇ ਚੇਅਰਮੈਨ ਸਰਬਜੀਤ ਸਿੰਘ ਰੇਖੀ, ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਗੋਲਡੀ ਅਤੇ ਸਮੂਹ ਮੈਂਬਰ ਗੁਰਦੁਆਰਾ ਸ੍ਰੀ ਸੰਤਪੁਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਮੁੱਖ ਗ੍ਰੰਥੀ ਰਾਮ ਸਿੰਘ ਵਲੋਂ ਸਹਾਰਾ ਫਾਊਂਡੇਸ਼ਨ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। …

Read More »

ਸਰਪੰਚਾਂ ਵਲੋਂ ਸੱਤਿਆ ਭਾਰਤੀ ਸਕੂਲਾਂ ‘ਚ ਡਿਜ਼ੀਟਲ ਕਲਾਸ ਰੂਮ ਦਾ ਉਦਘਾਟਨ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸੱਤਿਆ ਭਾਰਤੀ ਸਕੂਲ ਭੰਮਾਂਬੱਦੀ, ਕਾਂਝਲੀ ਅਤੇ ਫਤਹਿਗੜ੍ਹ ਛੰਨਾ ਵਿਖੇ ਡਿਜ਼ੀਟਲ ਕਲਾਸ ਰੂਮਜ਼ (ਕਮਰਿਆਂ) ਦਾ ਉਦਘਾਟਨ ਸਰਪੰਚ ਅਮਨਦੀਪ ਕੌਰ, ਪਾਲਾ ਸਿੰਘ ਮੈਂਬਰ ਪੰਚਾਇਤ ਭੰਮਾਂਬੱਦੀ, ਸਰਪੰਚ ਗੁਰਜੰਟ ਸਿੰਘ ਕਾਂਝਲੀ ਅਤੇ ਸਰਪੰਚ ਰਾਜਵਿੰਦਰ ਕੌਰ ਫ਼ਤਹਿਗੜ੍ਹ ਛੰਨਾ ਦੁਆਰਾ ਕੀਤਾ ਗਿਆ।ਭਾਰਤੀ ਫਾਊਂਡੇਸ਼ਨ ਦੇ ਕਲੱਸਟਰ ਕੋਆਰਡੀਨੇਟਰ ਡਾ. ਗੁਰਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਡਿਜ਼ੀਟਲ ਕਲਾਸ ਰੂਮਜ਼ ਨੂੰ ਅਤਿ ਆਧੁਨਿਕ ਸਹੂਲਤਾਂ …

Read More »

ਖੇਤੀਬਾੜੀ ਅਧਿਕਾਰੀ ਹਰੇਕ ਪਿੰਡ ‘ਚ ਮੌਕਾ ਵੇਖ ਕੇ ਬਣਾਉਣ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ – ਡੀ.ਸੀ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿੱਚ ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਹਰੇਕ ਪਿੰਡ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ।ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਦੇਣਾ …

Read More »

ਕਰ ਤੇ ਆਬਕਾਰੀ ਵਿਭਾਗ ਦੀ ਤਿਆਰ ਹੋ ਰਹੀ ਇਮਾਰਤ ਦਾ ਈ.ਟੀ.ਓ ਨੇ ਲਿਆ ਜਾਇਜ਼ਾ

ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਕਰ ਅਤੇ ਆਬਕਾਰੀ ਵਿਭਾਗ ਦੇ ਅੰਮ੍ਰਿਤਸਰ ਸਥਿਤ ਦਫਤਰ ਨੂੰ ਡਿਪਟੀ ਕਮਿਸ਼ਨਰ ਦਫਤਰ ‘ਚ ਤਬਦੀਲ ਕਰਨ ਲਈ ਦੂਸਰੀ ਮੰਜ਼ਿਲ ‘ਤੇ ਕਮਰੇ ਅਲਾਟ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਦਫਤਰ ਇੱਥੇ ਤਬਦੀਲ ਹੋ ਜਾਣਾ ਚਾਹੀਦਾ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਰ ਤੇ ਆਬਕਾਰੀ ਦਫਤਰ …

Read More »

ਵਿੱਦਿਆਰਥੀਆਂ ਨਾਲ ਪਹਿਲੀ ਵਾਰ ਵੋਟ ਪਾਉਣ ਤੇ ਬਣਾਉਣ ਸਬੰਧੀ ਕੀਤੀ ਚਰਚਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਨਵਦੀਪ ਕੌਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੂਥ ਤੇ ਪਹਿਲੀ ਵਾਰ ਦੇ ਵੋਟਰਾਂ ਨਾਲ ਰੂਬਰੂ ਪ੍ਰੋਗਰਾਮ ਕੀਤਾ ਗਿਆ।ਇਸ ਵਿੱਚ ਜਿਲ੍ਹਾ ਅੰਮ੍ਰਿਤਸਰ ‘ਚ ਪੈਂਦੇ ਕਾਲਜਾਂ ਦੇ ਵਿਦਿਆਰਥੀ ਜਿਹਨਾ ਨੇ ਪਹਿਲੀ ਵਾਰ ਵੋਟ ਦਾ ਇਸਤੇਮਾਲ ਕੀਤਾ ਅਤੇ ਪਹਿਲੀ ਵਾਰ ਵੋਟਰ ਲਿਸਟ …

Read More »