Tuesday, November 24, 2026

Daily Archives: April 4, 2023

ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਚੋਣ ਟਰਾਇਲ ਸਮਾਪਤ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਪੋਰਟਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਸਪੋਰਟਸ ਪੰਜਾਬ ਅਮਿਤ ਤਲਵਾਰ ਆਈ.ਏ.ਐਸ ਦੀ ਰਹਿਨੁਮਾਈ ਹੇਠ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ 3 ਅਪ੍ਰੈਲ ਤੋਂ ਸ਼ੁਰੂ ਹੋਏ ਟਰਾਇਲ ਅੱਜ ਅਪ੍ਰੈਲ ਨੂੰ ਜਿਲ੍ਹਾ ਅੰਮ੍ਰਿਤਸਰ ਵਿਖੇ ਸਮਾਪਤ ਹੋਏ। ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਨੇ ਦੱਸਿਆ ਕਿ …

Read More »

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਕਿਹਾ, ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਵਾਚਣਾ ਲਾਜ਼ਮੀ ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।ਇਸ ਦੀ ਸ਼ੁਰੂਆਤ ਉਨਾਂ ਅੱਜ ਫਾਜ਼ਿਲਕਾ ਜਿਲ੍ਹੇ ਤੋਂ ਕੀਤੀ, ਜੋ ਅਪ੍ਰੈਲ …

Read More »

ਡਾ. ਸੂਬਾ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਦਾਲਤੀ ਮੁਕੱਦਮਿਆਂ ਦੀ ਪੈਰਵਾਈ ਦੀ ਸੋਂਪੀ ਸੇਵਾ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜਨਰਲ ਹਾਊਸ ‘ਚ ਹੋਏ ਫੈਸਲੇ ਮੁਤਾਬਿਕ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਅੱਜ ਡਾ. ਸੂਬਾ ਸਿੰਘ ਨੂੰ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦੇ ਦੀਵਾਨੀ ਦਾਅਵਿਆਂ, ਕਿਰਾਏ ਦੇ ਕੇਸਾਂ, ਅਜਰਾਅ ਵਾਲੇ ਹੋਰ ਫੁੱਟਕਲ ਮੁਕੱਦਿਆਂ ਦਾ ਜੁਆਬ ਦਾਅਵਾ ਦੇਣ ਹਿੱਤ …

Read More »

ਸਿਲਵਰ ਵਾਟਿਕਾ ਸੀਨੀ. ਸੈਕੰ. ਸਕੂਲ ਵਿਖੇ ਨਵੇਂ ਸੈਸ਼ਨ ਦਾ ਕੀਤਾ ਆਗਾਜ਼

ਭੀਖੀ, 4 ਅਪ੍ਰੈਲ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓਂ ਵਿਖੇ ਨਵੇਂ ਸੈਸ਼ਨ (2023-24) ਦਾ ਆਗਾਜ਼ ਕੀਤਾ ਗਿਆ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਸਿਲਵਰ ਵਾਟਿਕਾ ਸਕੂਲ ਵਿਖੇ ਜਿਥੇ ਆਧੁਨਿਕ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ, ਉਥੇ ਉਨ੍ਹਾਂ ਨੂੰ ਲਿਖਣਾ, ਪੜ੍ਹਨਾ, ਕਿੱਤਾ ਮੁੱਖੀ ਹੋਣਾ, ਚੰਗਾ ਵਿਵਹਾਰ ਕਰਨਾ ਅਤੇ ਸਭ ਦਾ ਸਤਿਕਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਅਧਿਆਪਕਾਂ ਨੇ …

Read More »

ਅਸ਼ੋਕ ਤਲਵਾੜ ਦੇ ਟਰੱਸਟ ਦਾ ਚੇਅਰਮੈਨ ਬਣਨ ‘ਤੇ ਵਿਧਾਇਕ ਸੰਧੂ ਨੇ ਦਿੱਤੀ ਵਧਾਈ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਅਸ਼ੋਕ ਤਲਵਾੜ ਦੀ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਚੇਅਰਮੈਨ ਵਜੋਂ ਨਿਯੁੱਕਤੀ ਦਾ ਸਰਕਾਰੀ ਨੋਟੀਫਿਕੇਸ਼ਨ ਆਉਣ ‘ਤੇ ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਮੁਬਾਰਕਬਾਦ ਦਿੱਤੀ ਹੈ।ਉਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸ਼ੋਕ …

Read More »