ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਤੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ।ਜਿਸ ਵਿਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਰੂਪਮ ਚੌਧਰੀ, …
Read More »Daily Archives: April 5, 2023
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮਿਤੀ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ 51ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪਦਮਸ਼੍ਰੀ ਡਾ. ਹਰਮਹਿੰਦਰ ਸਿੰਘ ਬੇਦੀ ਕੁਲਪਤੀ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਮੁੱਖ ਮਹਿਮਾਨ ਅਤੇ ਡਾ. ਅਸ਼ਵਨੀ ਭੱੱਲਾ ਡਿਪਟੀ ਡਾਇਰੈਕਟਰ ਹਾਇਅਰ ਐਜੂਕੇਸ਼ਨ ਐਂਡ ਲੈਂਗੁਏਜਿਜ਼ ਪੰਜਾਬ ਸਰਕਾਰ ਨੇ ਵਿਸ਼ੇਸ਼ ਮਹਿਮਾਨ ਦੇ ਰੂਪ …
Read More »ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਵਲੋਂ ਸੈਂਟਰਲਾਈਜ਼ਡ ਐਡਮਿਸ਼ਨ ਪੋਰਟਲ ਦਾ ਬਾਈਕਾਟ ਜਾਰੀ
ਸਿੱਖਿਆ ਨੂੰ ਦਰਪੇਸ਼ ਮੁੱਦਿਆਂ ’ਤੇ ਅਗਲੇਰੀ ਕਾਰਵਾਈ ਸਬੰਧੀ ਜੇ.ਏ.ਸੀ ਉਲੀਕੇਗੀ ਰਣਨੀਤੀ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੱਜ ਗੁਰੂ ਨਾਨਕ ਕਾਲਜ ਸੁਖਚੈਣਾ ਸਾਹਿਬ, ਫਗਵਾੜਾ ਵਿਖੇ ਹੋਈ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਸਹਾਇਤਾ ਪ੍ਰਾਪਤ ਕਾਲਜਾਂ ’ਚ ਪੱਖਪਾਤੀ ਢੰਗ ਨਾਲ ਕੇਂਦਰੀਕਿ੍ਰਤ ਆਨਲਾਈਨ ਪੋਰਟਲ ’ਤੇ ਦਾਖਲੇ …
Read More »