Saturday, December 21, 2024

Daily Archives: April 7, 2023

ਗੈਰ-ਕਾਨੂੰਨੀ ਕਬਜ਼ਿਆਂ ਤੇ ਗਲਤ ਪਾਰਕਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੀਮਤੀ ਅਮਨਦੀਪ ਕੌਰ, ਪੀ.ਪੀ.ਐਸ ਵਧੀਕ ਉੱਪ ਕਮਿਸ਼ਨਰ ਪੁਲਿਸ, ਟਰੈਫਿਕ ਅੰਮ੍ਰਿਤਸਰ ਦੀ ਅਗਵਾਈ ਹੇਠ ਸਮੇਤ ਇੰਸਪੈਕਟਰ ਪਰਮਜੀਤ ਸਿੰਘ, ਟਰੈਫਿਕ ਜੋਨ ਇੰਚਾਰਜ ਵੱਲੋਂ ਹੁਸੈਨਪੁਰਾ ਚੌਂਕ, ਨਾਵਲਟੀ ਚੌਂਕ, ਲਾਰੰਸ ਰੋਡ ਅਤੇ ਕੰਨਟੋਨਮੈਂਟ ਚੌਂਕ ਵਿਖੇ ਨਜਾਇਜ ਕਬਜ਼ੇ ਹਟਾੲਟ ਗਏ ਤੇ ਸੜਕਾਂ ‘ਤੇ ਗਲਤ ਪਾਰਕ ਕੀਤੇ ਵਾਹਨਾਂ ਦੇ ਗਲਤ ਪਾਰਕਿੰਗ ਦੇ ਚਲਾਨ ਕੀਤੇ ਗਏ ਅਤੇ ਟਰੈਫਿਕ ਨੂੰ ਸਹੀ ਢੰਗ …

Read More »

ਯੂਥ ਰੈਡ ਕਰਾਸ ਯੂਨਿਟ ਵਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਸਬੰਧੀ ਲੈਕਚਰ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਵੁਮੈਨ ਦੇਯੂਥ ਰੈਡ ਕਰਾਸ ਯੂਨਿਟ ਵਲੋਂ `ਸਾਂਝ ਕੇਂਦਰ ਸੇਵਾ`, ਸਾਈਬਰ ਕ੍ਰਾਈਮ ਟਰੈਫਿਕ ਯੂਨਿਟ ਦੇ ਸਹਿਯੋਗ ਨਾਲ ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਦਲਜੀਤ ਕੌਰ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਲੈਕਚਰ ਕਰਵਾਇਆ ਗਿਆ।ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ, ਸਬ-ਇੰਸਪੈਕਟਰ ਦਲਜੀਤ ਸਿੰਘ, ਟ੍ਰੈਫਿਕ ਇੰਚਾਰਜ ਸੈਲ ਐਚ.ਸੀ ਸਤਵੰਤ ਸਿੰਘ ਅਤੇ ਐਚ.ਸੀ ਰਾਜੇਸ਼ ਕੁਮਾਰ ਨੇ `ਨੈਤਿਕ …

Read More »

ਬੋਰਡ ਦੇ ਪੰਜਵੀਂ ਦੀ ਪ੍ਰੀਖਿਆ ‘ਚ ਨਿਊ ਫਲਾਵਰਜ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਵੀ ਦੇ ਐਲਾਨੇ ਗਏ ਨਤੀਜੇ ‘ਚ ਨਿਊ ਫਲਾਵਰਜ਼ ਪਬਲਿਕ ਸੀ. ਸੈਕੰ. ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਨੇ 500 ਚੋਂ 500 ਅੰਕ ਲੈ ਕੇ ਅੱਵਲ ਸਥਾਨ ਹਾਸਲ ਕਰਕੇ ਪੰਜਾਬ ਪੱਧਰ ‘ਤੇ ਮੈਰਿਟ ਹਾਸਲ ਕੀਤੀ ਹੈ।ਵਰੁਣਪ੍ਰੀਤ ਕੌਰ ਨੇ 99.4% ਲੈ ਕੇ ਦੂਜਾ, ਸਿਮਰਨਜੀਤ ਕੌਰ ਅਤੇ ਰਾਜਬੀਰ ਕੌਰ ਨੇ 99% ਲੈ ਕੇ …

Read More »

ਕੂੜੇ ਦੇ ਢੇਰ ਸਾਫ ਕਰਨ ਲਈ ਨਗਰ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਵਾਰਡ ਨੰਬਰ 74 ਦੇ ਇੰਚਾਰਜ਼ ਪ੍ਰਵੀਨ ਕੁਮਾਰ ਟੋਨੀ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਇਕ ਮੰਗ ਪੱਤਰ ਦੇ ਕੇ ਵਾਰਡ ਅਧੀਨ ਆਉਂਦੇ ਖੇਤਰ ਫੱਕ ਵਾਲਾ ਮੋੜ ਗਰਾਉਂਡ ਧੋਬੀ ਘਾਟ ਵਿਖੇ ਲੰਬੇ ਸਮੇਂ ਤੋਂ ਗੰਦਗੀ ਤੇ ਕੂੜੇ ਦੇ ਡੰਪ ਨੂੰ ਸਾਫ ਕਰਵਾਉਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਇਲਾਕਾ ਵਾਸੀਆਂ ਲਈ ਇਸ ਜਗ੍ਹਾ ‘ਤੇ …

Read More »

ਸ਼੍ਰੋਮਣੀ ਕਮੇਟੀ ਨੂੰ ਐਨ.ਸੀ.ਈ.ਆਰ.ਟੀ ਵੱਲੋਂ ਇਤਿਹਾਸ ਦੀ ਗਲਤ ਵਿਆਖਿਆ ’ਤੇ ਇਤਰਾਜ਼

ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਤੁਰੰਤ ਹਟਾਈ ਜਾਵੇ- ਧਾਮੀ ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨ.ਸੀ.ਈ.ਆਰ.ਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ …

Read More »

ਹੁਣ, ਸੜਕ ‘ਤੇ ਚੱਲਣਗੇ ਕੇਵਲ ਜਰੂਰੀ ਦਸਤਾਵੇਜ਼ਾਂ ਵਾਲੇ ਰਜਿਸਟਰਡ ਵਾਹਨ

‘ਰਾਹੀ ਸਕੀਮ’ ਅਧੀਨ ਈ-ਰਿਕਸ਼ਾ ਚਾਲਕਾਂ ਦੀ ਨਿਗਮ ਕਮਿਸ਼ਨਰ, ਸਕੱਤਰ ਆਰ.ਟੀ.ਏ ਤੇ ਇੰਚਾਰਜ਼ ਟ੍ਰੈਫਿਕ ਨਾਲ ਮੀਟਿੰਗ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਵਿਚ ਚੱਲ ਰਹੇ ਈ-ਰਿਕਸ਼ਾ ਚਾਲਕ, ਸਮਾਜ ਸੇਵਕ ਮਨਦੀਪ ਸਿੰਘ ਮੰਨਾ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਫ਼ਤਰ ਵਿਖੇ ਨਿਗਮ ਕਮਿਸ਼ਨਰ-ਕਮ-ਸੀ.ਈ.ਓ ਸਮਾਰਟ ਸਿਟੀ ਰਿਸ਼ੀ ਸਨਮੁੱਖ ਪੇਸ਼ ਹੋਏ ਅਤੇ ਰਾਹੀ ਸਕੀਮ ਅਧੀਨ ਈ-ਰਿਕਸ਼ਾ ਨੂੰ ਲੈ ਕੇ ਰੋਜ਼ਾਨਾ …

Read More »

ਫਿਲਮੀ ਅਦਾਕਾਰ ਸ਼ਵਿੰਦਰ ਮਾਹਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਚੰਡੀਗੜ੍ਹ, 7 ਅਪ੍ਰੈਲ (ਹਰਜਿੰਦਰ ਸਿੰਘ ਜ਼ਵੰਦਾ)- ਪੰਜਾਬੀ ਫਿਲਮ ਇੰਡਸਟਰੀ ਦੀ ਮਾਣਮੱਤੀ ਸ਼ਖ਼ਸੀਅਤ ਮਸ਼ਹੂਰ ਅਦਾਕਾਰ ਸ਼ਵਿੰਦਰ ਮਾਹਲ ਨੂੰ ਉਸ ਸਮੇਂ ਬਹੁਤ ਗਹਿਰਾ ਸਦਮਾ ਲੱਗਾ, ਜਦੋਂ ਬੀਤੇ ਕੱਲ ਉਨ੍ਹਾਂ ਦੇ ਧਰਮਪਤਨੀ ਪ੍ਰਕਾਸ਼ ਕੌਰ ਦਾ ਦਿਹਾਂਤ ਹੋ ਗਿਆ।ਸ਼ਵਿੰਦਰ ਮਾਹਲ ਦੇ ਮਿੱਤਰ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਦੱਸਿਆ ਕਿ ਸਵ. ਪ੍ਰਕਾਸ਼ ਕੌਰ ਪਿਛਲੇ ਕੁੱਝ ਸਮੇਂ ਤੋਂ ਲੀਵਰ ਦੀ ਬੀਮਾਰੀ ਤੋਂ ਪੀੜ੍ਹਤ ਪੀ.ਜੀ.ਆਈ ਚੰਡੀਗੜ੍ਹ ਜ਼ੇਰੇ …

Read More »

KCET now Nodal Centre of Virtual Labs in association with IIT Rorkee

Amritsar, April 7 (Punjab Post Bureau) – Taking another academic leap, Khalsa college of Engineering and Technology (KCET), Amritsar successfully established the Nodal Centre of Virtual Labs in association with Indian Institute of Technology (IIT) Roorkee under the Ministry of Education, under the National Mission of Education Scheme through ICT. Dr. Manju Bala (Director) officially inaugurated the Nodal Centre of …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਪ੍ਰੀਖਿਆ ’ਚ ਸਥਾਨ ਸ਼ਾਨਦਾਰ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਨਤੀਜਿਆਂ ’ਚ ਅਹਿਮ ਸਥਾਨ ਹਾਸਲ ਕੀਤਾ ਹੈ।ਇਸ ਸਬੰਧੀ ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਸੈਸ਼ਨ 2021-22 ’ਚ ਕੰਵਲਜੀਤ ਕੌਰ, ਹੁਸਨਦੀਪ ਕੌਰ, ਅਰਸ਼ਦੀਪ ਕੌਰ ਅਤੇ ਪ੍ਰਵੀਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਪ੍ਰੀਖਿਆ ਪਾਸ ਕੀਤੀ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ‘ਲੋਕ ਗੀਤ’ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਕਰਤਾਰਪੁਰ ਵਿਖੇ ਇੰਡੀਅਨ ਕਲਚਰ ਐਸੋਸੀਏਸ਼ਨ ਵਲੋਂ 37ਵਾਂ ‘ਸਰਵ ਭਾਰਤੀ ਲੋਕ-ਕਲਾਵਾਂ ਮੌਕੇ ਪਹਿਲੇ ਸਥਾਨ ਨਾਲ ਟਰਾਫ਼ੀ ਅਤੇ ਰਾਸ਼ੀ ਹਾਸਲ ਕਰ ਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ ਸੰਗੀਤ ਵਿਭਾਗ ਦੀ ਵਿਦਿਆਰਥਣ …

Read More »