Saturday, December 21, 2024

Daily Archives: April 9, 2023

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 18 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਕਮੇਟੀ ਵੱਲੋਂ 1052 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ …

Read More »

ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਓ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਓ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਨਿਰਮਲ ਸਿੰਘ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ 24 ਪੀ.ਬੀ ਬਟਾਲੀਅਨ ਵਲੋਂ ‘ਪ੍ਰਿੰਸੀਪਲ ਕਨਕਲੇਵ’

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ 24 ਪੀ.ਬੀ ਬਟਾਲੀਅਨ ਵਲੋਂ ‘ਪ੍ਰਿੰਸੀਪਲ ਕਨਕਲੇਵ’ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ’ਚ ਜ਼ਿਲੇ੍ਹ ਦੇ 30 ਕਾਲਜਾਂ ਦੇ ਪ੍ਰਿੰਸੀਪਲ, ਏ.ਐਨ.ਓ ਅਤੇ ਸੀ.ਟੀ.ਓ ਨੇ ਭਾਗ ਲਿਆ।ਕਰਨਲ ਅਲੋਕ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦਾ ਮਕਸਦ ਐਨ.ਸੀ.ਸੀ ਬਾਰੇ ਜਾਣਕਾਰੀ ਫੈਲਾਉਣਾ ਸੀ।ਉਨ੍ਹਾਂ ਕਿਹਾ ਕਿ ਹਰ ਸਾਲ ਐਨ.ਸੀ.ਸੀ …

Read More »

ਬੀਬੀ ਰਜਿੰਦਰ ਕੌਰ ਭੱਠਲ ਦੇ ਸਿਆਸੀ ਸਕੱਤਰ ਟੁਰਨਾ ਨੂੰ, ਸਦਮਾ ਮਾਤਾ ਗੁਰਦੇਵ ਕੌਰ ਦਾ ਦੇਹਾਂਤ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਿਆਸੀ ਸਕੱਤਰ-ਕਮ-ਓ.ਐਸ.ਡੀ ਰਵਿੰਦਰ ਸਿੰਘ ਟੁਰਨਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਸਰਦਾਰਨੀ ਗੁਰਦੇਵ ਕੌਰ ਟੁਰਨਾ ਵਾਸੀ ਛਾਜਲਵਾਲ (ਸ਼ਾਹਕੋਟ) ਦਾ ਪਿੱਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।ਕਰੀਬ 70 ਸਾਲਾ ਮਾਤਾ ਗੁਰਦੇਵ ਕੌਰ ਦੀ ਬੇਵਕਤੀ ਮੋਤ ‘ਤੇ ਬੀਬੀ ਰਜਿੰਦਰ …

Read More »

ਵੱਖ-ਵੱਖ ਪਿੰਡਾਂ ‘ਚ ਕਰਵਾਏ ਸੁੰਦਰ ਦਸਤਾਰ ਮੁਕਾਬਲੇ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਾਘਾ ਵਲੋਂ ਊੜਾ ਅਤੇ ਜੂੜਾ ਵਿਰਸਾ ਸੰਭਾਲ ਲਹਿਰ ਦੇ ਤਹਿਤ ਸ਼ਲਾਘਾਯੋਗ ਉਦਮ ਕਰਦਿਆਂ ਪ੍ਰਿੰਸੀਪਲ ਰਵਿੰਦਰ ਕੌਰ ਦੀ ਅਗਵਾਈ ਵਿੱਚ ਅਕੈਡਮੀ ਨੇੜਲੇ ਵੱਖ-ਵੱਖ ਪਿੰਡਾਂ ਵਿੱਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ।ਜਿਸ ਦੀ ਸ਼ੁਰੂਆਤ 7 ਅਪ੍ਰੈਲ ਨੂੰ ਪਿੰਡ ਬਾਘਾ ਦੇ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ।ਇਸ ਤੋਂ ਬਾਅਦ ਇਸ ਲੜੀ ਨੂੰ ਜਾਰੀ ਰੱਖਦਿਆਂ 8 ਅਪ੍ਰੈਲ ਨੂੰ ਪਿੰਡ …

Read More »

ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਸਦਮਾ- ਪਿਤਾ ਗਾਵੀ ਸਿੰਘ ਦਾ ਦੇਹਾਂਤ

11 ਅਪ੍ਰੈਲ ਨੂੰ ਪਿੰਡ ਹਰਿਆਊ ‘ਚ ਹੋਵੇਗੀ ਅੰਤਿਮ ਅਰਦਾਸ ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਗੀਤਕਾਰ ਅਤੇ ਅੰਤਰਾਸ਼ਟਰੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਗਾਵੀ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਖਬਰ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਇਸ ਦੁੱਖ ਦੀ ਘੜੀ ਹਲਕਾ ਲਹਿਰਾਗਾਗਾ ਤੋਂ …

Read More »

ਡਾ. ਬੀ. ਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪਂੇਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਬੀਰ ਕਲਾ ਵਿਖੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਮੁੱਖ ਬੁਲਾਰੇ ਹਰਮਨ ਸਿੰਘ ਨੇ ਕਿਹਾ ਕਿ ਆਪਣੇ ਜੀਵਨ ਵਿੱਚ ਰੂੜੀਵਾਦੀ ਮਨੂਸਮਰਿਤੀ ਦੇ ਵਿਚਾਰਾਂ ਨਾਲ ਟੱਕਰ ਲੈ ਕੇ ਦਲਿਤ ਸਮਾਜ ਨੂੰ ਉਚਾ ਚੁੱਕਣ ਲਈ ਬਹੁਤ ਸੰਘਰਸ਼ ਕੀਤਾ, ਕਿਉਂਕਿ ਦੇਸ਼ ਦੀ ਅਜ਼ਾਦੀ ਤੱਕ …

Read More »

ਨੈਸ਼ਨਲ ਗੱਤਕਾ ਐਸੋਸੀੲਸ਼ਨ ਵਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ `ਚ – ਗਰੇਵਾਲ

ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਵਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀ.ਏ.ਵੀ.ਏਟ ਜਲੰਧਰ ਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ ਕੱਪ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿਪ …

Read More »

ਮੈਡਮ ਦਾਮਨ ਬਾਜਵਾ ਨੇ ਪਿੰਡ ਨਮੋਲ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਨੇੜਲੇ ਪਿੰਡ ਨਮੋਲ ਦੇ ਤਿੰਨ ਵਸਨੀਕਾਂ ਗੁਰਮੇਲ ਸਿੰਘ (50), ਗੁਰਤੇਜ ਸਿੰਘ (45) ਅਤੇ ਚਮਕੌਰ ਸਿੰਘ (50) ਦੀ ਕਥਿਤ ਤੌਰ ‘ਤੇ ਤਿਆਰ ਕੀਤੀ ਹੋਈ ਤੇਜ਼ ਸਪਿਰਟ ਨਾਲ ਨਕਲੀ ਸ਼ਰਾਬ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ‘ਤੇ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਨਮੋਲ ਵਿਖੇ ਪਹੁੰਚ ਕੇ ਤਿੰਨੇ ਪੀੜ੍ਹਤ …

Read More »

ਚਹਿਲ ਵਲੋਂ ਵਿਦਿਆਰਥਣਾਂ ਜਸਪ੍ਰੀਤ ਕੌਰ ਤੇ ਨਵਦੀਪ ਕੌਰ ਦਾ ਸਨਮਾਨ

ਭੀਖੀ, 9 ਅਪ੍ਰੈਲ (ਕਮਲ ਜ਼ਿੰਦਲ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਪੰਜਾਬ `ਚੋਂ ਪਹਿਲੇ ਅਤੇ ਦੂਸਰੇ ਸਥਾਨ ‘ਤੇ ਆਈਆਂ ਜਿਲ੍ਹਾ ਮਾਨਸਾ ਦੇ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ।ਕਾਂਗਰਸੀ ਲੀਡਰ ਚੁਸਪਿੰਦਰਬੀਰ ਸਿੰਘ ਚਹਿਲ ਵਲੋਂ ਬੱਚਿਆਂ ਦੇ ਘਰ ਜਾ ਕੇ ਉਹਨਾਂ ਦੇ …

Read More »