Sunday, December 22, 2024

Daily Archives: April 9, 2023

ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਗੁਰਦੁਆਰਾ ਸਾਹਿਬ ਕਰਵਾਈ ਅਰਦਾਸ

ਭੀਖੀ, 9 ਅਪ੍ਰੈਲ (ਕਮਲ ਜ਼ਿੰਦਲ) – ਭੀਖੀ ਇਲਾਕੇ ਦੀ ਵਿੱਦਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸਕੈ. ਸਕੂਲ ‘ਚ ਪੰਜਵੀ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਪੰਜਵੀਂ ਕਲਾਸ ਦੇ ਨਤੀਜੇ ਵਿੱਚ ਸਕੂਲ ਇਲਾਕੇ ਵਿੱਚ ਮੋਹਰੀ ਰਿਹਾ ਹੈ।90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵਲੋਂ ਮੈਡਲਾਂ ਨਾਲ ਸਨਮਾਨਿਤ ਕੀਤਾ।ਸਾਰੇ …

Read More »

ਰਣਜੀਤ ਪੰਜਾਬੀ ਸਾਹਿਤ ਸਭਾ ਨੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਕੀਤੀ ਅੰਮ੍ਰਿਤਸਰ, 9 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਣਜੀਤ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਦੇ ਸੈਮੀਨਾਰ ਹਾਲ ਵਿਖੇ ਸਾਲਾਨਾ ਇਨਾਮ ਵੰਡ, ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ।ਇਸ ਸਮਾਰੋਹ ਦੀ ਪ੍ਰਧਾਨਗੀ ਡਾ. ਧਰਮ ਸਿੰਘ, ਸਭਾ ਦੇ ਪ੍ਰਧਾਨ ਪ੍ਰਿੰ. ਡਾ. ਗਿਆਨ ਸਿੰਘ ਘਈ ਤੇ ਡਾ. ਹੀਰਾ ਸਿੰਘ ਨੇ ਸਾਂਝੇ ਰੂਪ …

Read More »