ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਜਿਲ੍ਹਾ ਪ੍ਰਧਾਨ ਪ੍ਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਦੌਰਾਨ ਛੇਵੇਂ ਪੇਅ-ਕਮਿਸ਼ਨ ਨੂੰ ਉਡੀਕਦੇ-ਉਡੀਕਦੇ ਸੰਸਾਰ ਤੋਂ ਚੱਲ ਵੱਸੇ ਸਹਾਇਤਾ ਪ੍ਰਾਪਤ ਸਕੂਲਾਂ ਕਰਮਚਾਰੀਆਂ ਵਲੋਂ ਯੂਨੀਅਨ ਦੇ ਸੰਘਰਸ਼ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ।ਸੂਬੇ ਦੇ ਵਾਈਸ …
Read More »Daily Archives: April 10, 2023
Principals’ Conclave at KCET on NCC
Amritsar, April 10 (Punjab Post Bureau) – A Principals’ Conclave was held at Khalsa College of Engineering and Technology (KET) here by the 24 Pb. Battalion of NCC which was attended by Principals, ANOs and CTOs of around 30 colleges of Amritsar. Col. Alok Dhami informed that the purpose of the meet was to spread the information about NCC. He …
Read More »ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਕਰਦੀ ਹੈ ਮਾਰਗ ਦਰਸ਼ਨ – ਡਿਪਟੀ ਕਮਿਸ਼ਨਰ
ਸਰੂਪ ਰਾਣੀ ਕਾਲਜ (ਮਹਿਲਾ) ਦੇ ਇਨਾਮ ਵੰਡ ਸਮਾਗਮ ਵਿੱਚ ਵਿਦਿਆਰਥਣਾਂ ਨੂੰ ਵੰਡੇ ਇਨਾਮ ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਹਰਪ੍ਰੀਤ ਸਿੰਘ …
Read More »ਨੈਸ਼ਨਲ ਯੂਥ ਵਲੰਟੀਅਰਾਂ ਦੀ ਭਰਤੀ ਦਰਖਾਸਤਾਂ 3 ਮਈ ਤੱਕ – ਜ਼ਿਲ੍ਹਾ ਯੂਥ ਅਫਸਰ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਯੁਵਾ ਮਾਮਲੇ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਦੁਆਰਾ ਰਾਸਟਰੀ ਯੁਵਾ ਵਲੰਟੀਅਰ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਲਈ ਨਹਿਰੂ ਯੁਵਾ ਕੇਂਦਰ ਦੀ ਵੈਬਸਾਈਟ nyks.nic.in ‘ਤੇ ਅਪਲਾਈ ਕਰਨ ਦੀ ਮਿਤੀ ਪਹਿਲਾਂ ਨਹਿਰੂ ਯੁਵਾ ਕੇਂਦਰ ਸੰਗਠਨ ਵਲੋਂ 4 ਅਪ੍ਰੈਲ 2023 ਰੱਖਿਆ ਗਿਆ ਸੀ, ਜਿਸ ਨੂੰ ਵਧਾ ਕੇ 03 ਮਈ 2023 ਕਰ ਦਿੱਤਾ …
Read More »ਮਾਹੀ ਸ਼ਰਮਾ ਨੇ ਪੰਜਵੀਂ ‘ਚੋਂ 97.6 ਫੀਸਦੀ ਅੰਕਾਂ ਨਾਲ ਹਾਸਲ ਕੀਤਾ ਪਹਿਲਾ ਸਥਾਨ
ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ)- ਸਾਧੂ ਆਸ਼ਰਮ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦੇ 13 ਬੱਚਿਆਂ ਨੇ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਅੱਵਲ ਸਥਾਨ ਹਾਸਲ ਕੀਤਾ ਹੈ।ਪ੍ਰਧਾਨ ਅੱਛਵਿੰਦਰ ਦੇਵ ਗੋਇਲ ਦੀ ਅਗਵਾਈ ਹੇਠ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।ਉਨ੍ਹਾਂ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆ ਮੰਦਰ ਦੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ …
Read More »ਸ਼ੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁੱਲ੍ਹਵਾਏ
ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤੀ ਸਲਾਹਕਾਰ ਆਸਟਰੇਲੀਆ ਹਰਦੀਪ ਸਿੰਘ ਲੋਹਾਖੇੜਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁੱਲਵਾਏ।ਇਸ ਦੌਰਾਨ ਮੁਸਲਿਮ ਭਾਈਚਾਰੇ ਵਲੋਂ ਪਾਰਟੀ ਆਗੂਆਂ ਨੂੰ ਇੱਕ ਮਤਾ ਵੀ ਸੌਂਪਿਆ ਗਿਆ।ਜਿਸ ਵਿੱਚ ਮਸਜਿਦ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਦਿੱਤਾ ਵਿੱਤੀ ਸਹਾਇਤਾ ਦਾ ਚੈਕ
ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ।ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਖੇਡ ਤੇ ਭਲਾਈ ਕਲੱਬ ਸ਼ਹੀਦ ਭਗਤ ਸਿੰਘ ਸਪੋਰਟਸ …
Read More »ਵਿਦੇਸ਼ਾਂ ‘ਚ ਵੀ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹੈ ਗਾਇਕ ਕੈਰੀ ਅਟਵਾਲ
ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਨਿੱਕੀ ਉਮਰ ਤੋਂ ਹੀ ਸਖਤ ਮਿਹਨਤ ਕਰਦਿਆਂ ਗਾਇਕ ਕੈਰੀ ਅਟਵਾਲ ਹੁਣ ਵੱਡੀਆਂ ਪੁਲਾਂਘਾ ਪੁੱਟ ਰਿਹਾ ਹੈ।ਗਾਇਕੀ ਦੇ ਨਾਲ-ਨਾਲ ਉਸ ਨੇ ਪ੍ਰੋਡਿਊਸਰ ਵਜੋਂ ਵੀ ਆਪਣੀ ਪਛਾਣ ਕਾਇਮ ਕੀਤੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਗਾਇਕ ਅਤੇ ਪ੍ਰੋਡਿਊਸਰ ਕੈਰੀ ਅਟਵਾਲ ਨੇ ਕਿਹਾ ਕਿ ਬਪਚਨ ਤੋਂ ਹੀ ਉਸ ਦਾ ਇਹ ਸੁਪਨਾ ਸੀ ਕਿ ਉਹ ਜ਼ਿੰਦਗੀ ਵਿੱਚ ਆਪਣੀ ਵਿਲੱਖਣ …
Read More »ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਬਰਾਂਚ ਢੀਂਡਸਾ ਵਲੋਂ ਲੱਗੇੇਗਾ ਵਿਸਾਖੀ ‘ਤੇ ਲੰਗਰ
ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ (ਰਜਿ:) ਬਰਾਂਚ ਪਿੰਡ ਢੀਂਡਸਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਸਮਾਗਮ ਮੌਕੇ ਚਾਹ, ਬਰੈਡ, ਪਕੌੜਿਆਂ ਦਾ ਦੂਜਾ ਲੰਗਰ ਲਗਾਇਆ ਜਾ ਰਿਹਾ ਹੈ।ਪ੍ਰਧਾਨ ਪ੍ਰਸ਼ੋਤਮ ਸਿੰਘ ਢੀਂਡਸਾ, ਜਨਰਲ ਸਕੱਤਰ ਬੀ.ਐਸ.ਪੀ ਹਲਕਾ ਸਮਰਾਲਾ ਨੇ ਦੱਸਿਆ ਕਿ ਇਸ ਲੰਗਰ ਦੀ ਸੇਵਾ ਲਈ ਪਿੰਡ ਢੀਂਡਸਾ ਤੋਂ ਸ਼ਰਧਾਲੂਆਂ …
Read More »ਸਮਰਾਲਾ ਹਾਕੀ ਵਾਰੀਅਰਜ਼ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ ਸੰਪਨ
40 ਸਾਲ ਤੋਂ ਵੱਧ ਉਮਰ ਵਰਗ ‘ਚ ਰਣੀਆਂ ਮੋਗਾ ਦਾ ਪਹਿਲਾ ਤੇ ਹਠੂਰ ਦਾ ਦੂਜਾ ਸਥਾਨ ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਮਾਸਟਰਜ਼ ਹਾਕੀ ਪਲੇਅਰਜ਼ ਦੀ ਸੰਸਥਾ ‘ਸਮਰਾਲਾ ਹਾਕੀ ਵਾਰੀਅਰਜ਼’ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ 7, 8 ਅਤੇ 9 ਅਪ੍ਰੈਲ ਨੂੰ ਬਾਬੂ ਸੰਤਾ ਸਿੰਘ ਮੈਮੋਰੀਅਲ ਆਈ.ਟੀ.ਆਈ ਸਮਰਾਲਾ ਦੀ ਗਰਾਊਂਡ ‘ਚ ਕਰਵਾਈ ਗਈ।ਇਸ ਲੀਗ ਵਿੱਚ 40 ਸਾਲ ਤੋਂ ਵੱਧ …
Read More »