Tuesday, November 24, 2026

Daily Archives: April 10, 2023

ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਮਝੌਤੇ ਕਰਕੇ ਵੀ ਲਾਗੂ ਨਹੀਂ ਕੀਤੇ ਜਾ ਰਹੇ – ਸਿਕੰਦਰ ਸਿੰਘ ਪ੍ਰਧਾਨ

ਕਿਹਾ, ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਜਲੰਧਰ ਜਿਮਨੀ ਚੋਣ ‘ਚ ਕਰਾਂਗੇ ਸਖਤ ਵਿਰੋਧ ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੇ ਪਾਵਰਕਾਮ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿੱਛੜ ਚੁੱਕੇੇ ਮੈਂਬਰ ਭਜਨ ਸਿੰਘ ਕੋਟਾਲਾ ਅਤੇ ਚਲਾਣਾ ਕਰ ਗਈ ਗੁਰਮੇਲ ਸਿੰਘ ਮੀਟਰ ਰੀਡਰ ਦੀ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਪੰਜ ਤਸਵੀਰਾਂ ਸੁਸ਼ੋਭਿਤ

ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸ਼ਰਧਾਲੂ ਭਾਈ ਨਗਾਹੀਆ ਸਿੰਘ ਜੀ, ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 1964, ਮੋਰਚਾ ਗੰਗਸਰ ਜੈਤੋ ਦੇ ਸ਼ਹੀਦ …

Read More »

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ।ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ 8 ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪਨ- ਐਡਵੋਕੇਟ ਧਾਮੀ

ਕਿਹਾ, ਸਿੱਖ ਰਾਜ ਦੇ ਝੰਡੇ ਬਾਰੇ ਗਲਤ ਬਿਰਤਾਂਤ ਸਿਰਜਣ ਵਾਲਿਆਂ ਨੂੰ ਭੇਜਿਆ ਕਾਨੂੰਨੀ ਨੋਟਿਸ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸੰਪੰਨ ਕਰਨ ਦਾ ਫੈਸਲਾ ਕੀਤਾ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਨਗਰ ਕੀਰਤਨ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ …

Read More »