ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਅਲੌਕਿਕ ਜਲੌ ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੁ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ …
Read More »Daily Archives: April 11, 2023
ਪੈਨਸ਼ਨਰਾਂ ਦੀਆਂ ਮੰਗਾਂ ਜਲਦ ਲਾਗੂ ਕਰਵਾਉਣ ਸਬੰਧੀ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ
ਲੋਕਾਂ ਵਲੋਂ ਕੀਤੇ ਵਿਸ਼ਵਾਸ਼ ‘ਤੇ ਖਰੀ ਉਤਰੇ ਪੰਜਾਬ ਸਰਕਾਰ – ਸੁਨੀਲ ਕੁਮਾਰ ਸਮਰਾਲਾ, 11 ਅਪ੍ਰੈਲ (ਇੰਦਰਜੀਤ ਸਿੰਘ ਕੰਗ) -ਪੈਨਸ਼ਨਰ ਇੰਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ (ਰਜਿ:) ਦੇ ਪ੍ਰਧਾਨ ਸੁਨੀਲ ਕੁਮਾਰ ਦੇ ਆਦੇਸ਼ਾਂ ‘ਤੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਵਿਧਾਇਕਾਂ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ।ਸਮਰਾਲਾ ਇਕਾਈ ਦੇ ਪੈਨਸ਼ਨਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ …
Read More »Role of the Sikh Soldiers in World Wars Lauded during Seminar at Khalsa College of Education
“Sikhs displayed immense courage and bravery in World Wars”: Dr. Dominiek Amritsar, April 11 (Punjab Post Bureau) – The participation and role of Sikhs in the World Wars was lauded during a Seminar on `Role of Sikhs in World Wars’, organized at Khalsa College of Education, Amritsar. Dr. Dominiek Dendooven, a researcher and historian from Belgium said in his keynote …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ …
Read More »ਮਾਸਟਰ ਪਰਮਵੇਦ ਬਣੇ ਤਰਕਸ਼ੀਲ ਜੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ
ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਜ਼ੋਨ ਸੰਗਰੂਰ-ਬਰਨਾਲਾ ਦੇ ਹੋਏ ਡੈਲੀਗੇਟ ਚੋਣ ਅਜਲਾਸ ਵਿੱਚ ਮਾਸਟਰ ਪਰਮਵੇਦ ਦੁਬਾਰਾ ਸਰਬਸੰਮਤੀ ਨਾਲ ਦੋ ਸਾਲਾਂ (2023-25) ਲਈ ਜਥੇਬੰਦਕ ਮੁਖੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਉਹ ਤਰਕਸ਼ੀਲ ਲਹਿਰ ਦੇ ਪ੍ਰਚਾਰ ਪ੍ਰਸਾਰ ਹਿਤ, ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰਾ ਸਮਾਂ ਤੇ ਸੁਹਿਰਦ, ਤਨਦੇਹੀ ਨਾਲ ਯਤਨ ਕਰਦੇ ਰਹਿਣਗੇ।ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਬਾਰੇ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਵਿਸ਼ਵ ਸਿਹਤ ਦਿਵਸ’ ’ਤੇ ਕਰਵਾਇਆ ਸੈਮੀਨਾਰ
ਫ਼ਿੱਕੀ ਫ਼ਲੋ ਵਲੋਂ ਸਮਾਜਿਕ ਜਾਗਰੂਕਤਾ ਤੇ ਲੋਕ ਭਲਾਈ ਦੇ ਕੀਤੇ ਜਾ ਰਹੇ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਫ਼ਿੱਕੀ ਫ਼ਲੋ’ ਦੇ ਸਹਿਯੋਗ ਨਾਲ ਅੱਜ ‘ਵਿਸ਼ਵ ਸਿਹਤ ਦਿਵਸ’ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਫ਼ਿੱਕੀ ਫਲੋ ਦੀ ਚੇਅਰਪਰਸਨ ਹਿਮਾਨੀ …
Read More »ਮੁੱਖ ਮੰਤਰੀ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਪ੍ਰਿੰਸੀਪਲਾਂ ਨੂੰ ਵੰਡੇ 5520 ਬੱਚਿਆਂ ਦੀ ਫੀਸ ਦੇ ਚੈਕ
ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ’ਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਗਰੰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਰਾਇਸੇਲਾ ਫਾਉਂਡੇਸ਼ਨ ਵਲੋਂ ‘ਪੜ੍ਹਦਾ ਪੰਜਾਬ’ ਪ੍ਰੋਜੈਕਟ ਤਹਿਤ ਧੂਰੀ ਬਲਾਕ ਦੇ 31 ਸਰਕਾਰੀ ਸਕੂਲਾਂ ਦੇ 5520 ਵਿਦਿਆਰਥੀਆਂ ਦੀ ਫੀਸ ਆਪਣੇ ਫੰਡਾਂ ’ਚੋਂ ਦਿੱਤੀ ਗਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਧੂਰੀ ਵਿਖੇ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ ਸਮਾਗਮ ਦਾ ਆਯੋਜਨ
ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਇਸਤਰੀ ਸਤਿਸੰਗ ਸਭਾਵਾਂ, ਮਾਤਾ ਭਾਨੀ ਜੀ ਭਲਾਈ ਸੇਵਾ ਕੇਂਦਰ, ਸ੍ਰੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਗੁਰਦੁਆਰਾ ਸਾਹਿਬ ਦੇ …
Read More »ਬਦਰੰਗ ਤੇ ਸੁੰਗੜੇ ਟੁੱਟੇ ਦਾਣੇ ‘ਤੇ ਲਾਇਆ ਕੱਟ ਵਾਪਸ ਲਵੇ ਕੇਂਦਰ ਸਰਕਾਰ – ਚੱਠਾ
ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਮੀਂਹ, ਗੜ੍ਹੇਮਾਰੀ ਤੇ ਤੇਜ਼ ਝੱਖਣ ਕਾਰਨ ਕਣਕ ਦੀ ਫਸਲ ਦਾ ਵੱਡੀ ਪੱਧਰ ‘ਤੇ ਨੁਕਸਾਨ ਹੋਇਆ ਹੈ।ਪਰ ਕੁਦਰਤ ਦੇ ਨਾਲ-ਨਾਲ ਕੇਂਦਰ ਸਰਕਾਰ ਵੀ ਕਿਸਾਨਾਂ ਦੀ ਦੁਸ਼ਮਣ ਬਣ ਗਈ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਜਾਰੀ ਪ੍ਰੈਸ ਨੋਟ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰੀ ਖੱਪਤਕਾਰ ਮਾਮਲਾ, …
Read More »MoU between Mission Olympics Wing of Indian Army and Guru Nanak Dev University
Amritsar, April 11 (Punjab Post Bureau) – With a key motive towards winning the medals for Country in forthcoming Olympics, the Memorandum of Understanding was signed here today in the presence of Vice-Chancellor, Prof. (Dr.) Jaspal Singh Sandhu and Brigadier Dinesh Sharma, Brigadier Sports, Mission Olympics Wing Indian Army. Earlier, a high level delegation led by Brigadier Dinesh Sharma, Colonel Amanpreet …
Read More »