Saturday, June 7, 2025

Daily Archives: April 11, 2023

ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਉਲੰਪਿਕ ਲਈ ਤਿਆਰ ਕਰੇਗੀ ਉਤਮ ਖਿਡਾਰੀ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਲਪਿੰਕ ਵਿੱਚ ਖੇਡਣ ਵਾਲੇ ਉਤਮ ਅਤੇ ਵੱਖ-ਵੱਖ ਖੇਡਾਂ ਦੇ ਨਿਪੁੰਨ ਖਿਡਾਰੀ ਪੈਦਾ ਕਰਕੇ ਦੇਸ਼ ਨੂੰ ਦੇਵੇਗੀ।ਜੋ ਭਾਰਤ ਦਾ ਖੇਡਾਂ ਵਿੱਚ ਨਾਂ ਰੋਸ਼ਨ ਕਰਨ ਦਾ ਕੰਮ ਕਰਨਗੇ।ਇਸ ਦੇ ਲਈ ਬ੍ਰਿਗੇਡੀਅਰ ਸਪੋਰਟਸ, ਮਿਸ਼ਨ ਓਲੰਪਿਕ ਵਿੰਗ ਭਾਰਤੀ ਫੌਜ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੀ …

Read More »

ਡਾ. ਨਿੱਜ਼ਰ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਲਾਇਬਰੇਰੀ ਲਈ ਪੰਜ ਲੱਖ ਦੇਣ ਦਾ ਐਲਾਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕੌਮ ਦੇ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਅਖਿਤਾਰੀ ਫੰਡ ਵਿਚੋਂ ਉਨਾਂ ਦੇ ਨਾਮ ‘ਤੇ ਲਾਇਬਰੇਰੀ ਬਣਾਉਣ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ. ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵੱਲੋਂ ਸ਼ਤਾਬਦੀ ਸਮਾਗਮਾਂ …

Read More »

ਪੰਜਵੀ ਕਲਾਸ ਵਿੱਚ ਕੁੜੀਆਂ ਨੇ ਮਾਰੀਆ ਮੱਲਾਂ

ਭੀਖੀ, 11 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪੰਜ਼ਵੀ ਕਲਾਸ ਬੋਰਡ ਦਾ ਨਤੀਜ਼ਾ ਸ਼ਾਨਦਾਰ ਰਿਹਾ।ਸਕੂਲ ਦੇ ਸਾਰੇ ਹੀ ਬੱਚਿਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ।ਕਾਵਿਆ ਸ਼ਰਮਾ ਨੇ 500 ਅੰਕਾਂ ਵਿੱਚੋਂ 499 ਅੰਕ ਪ੍ਰਾਪਤ ਕਰਕੇ ਪਹਿਲਾ, ਜੋਬਨਪ੍ਰੀਤ ਕੌਰ ਨੇ 495 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਾਜਵੀਰ, ਵੰਸ਼ਿਕਾ ਰਾਣੀ, ਅਰਸ਼ਦੀਪ ਕੌਰ ਨੇ 494 ਅੰਕ ਪ੍ਰਾਪਤ ਕਰਕੇ …

Read More »