Friday, March 14, 2025
Breaking News

Daily Archives: April 12, 2023

GNDU Practical examination from April 19

Amritsar, April 12  (Punjab Post Bureau)- The practical examination of Guru Nanak Dev University for all subjects of BA/BSc semester-second, fourth and sixth classes are commencing from April 19, 2023. All the private candidates, who have opted for any practical subject, are informed to login at  http://collegeadmissions.gndu.ac.in/loginNew.aspx to download the reqruied information regarding their practical examination center, date and time, said Prof. …

Read More »

ਨਗਰ ਸੁਧਾਰ ਟਰੱਸਟ ਸ਼ਹਿਰ ਦੇ ਵਿਕਾਸ ਵਿਚ ਨਹੀ ਛੱਡੇਗਾ ਕੋਈ ਕਮੀ – ਨਿੱਜ਼ਰ

ਅਸ਼ੋਕ ਤਲਵਾੜ ਨੂੰ ਚੇਅਰੈਮਨ ਬਣਨ ਤੇ ਦਿੱਤੀ ਵਧਾਈ ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਦੇ ਵਿਕਾਸ ਵਿੱਚ ਕਿਸੇ ਤਰਾ੍ਹ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੇ ਓ.ਐਸ.ਡੀ ਮਨਪ੍ਰੀਤ ਸਿੰਘ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ‘ਤੇ …

Read More »

ਕੈਬਿਨਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਵਿਖੇ 90 ਲੱਖ ਦੀ ਲਾਗਤ ਨਾਲ ਬਨਣ ਵਾਲੇ ਸ਼ੈਡ ਦਾ ਉਦਘਾਟਨ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਬੇਮੋਸਮੀ ਬਾਰਸ਼ਾਂ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਉਸਨੂੰ ਪੂਰਾ ਕੀਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਵਿਖੇ ਅਨਾਜ ਮੰਡੀ ਮਾਰਕੀਟ …

Read More »

ਯੂਨੀਵਰਸਿਟੀ ਦੀਆਂ ਬੀ.ਏ./ਬੀ.ਐਸ.ਸੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 19 ਅਪ੍ਰੈਲ ਤੋਂ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 19 ਅਪ੍ਰੈਲ 2023 ਤੋਂ ਆਰੰਭ ਹੋ ਰਹੀਆਂ ਹਨ।ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਿੰਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 19 …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾ ਮੁਕਤ ਅਫਸਰਾਂ ਲਈ ਵਿਦਾਇਗੀ ਪਾਰਟੀ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋਏ ਅਫਸਰਾਂ ਸ੍ਰੀਮਤੀ ਪਰਮਜੀਤ ਕੌਰ ਨਿੱਜੀ ਸਹਾਇਕ, ਸ੍ਰੀਮਤੀ ਪਰਮਿੰਦਰਜੀਤ ਕੌਰ ਸਹਾਇਕ ਲਾਇਬ੍ਰੇਰੀਅਨ, ਸ੍ਰੀਮਤੀ ਜਤਿੰਦਰ ਕੌਰ ਨਿਗਰਾਨ, ਅਸ਼ਵਨੀ ਕੁਮਾਰ ਨਿਗਰਾਨ ਅਤੇ ਸ੍ਰੀਮਤੀ ਪਲਵਿੰਦਰ ਕੌਰ ਨਿਗਰਾਨ ਦੇ ਸਨਮਾਨ ਵਿਚ ਅੱਜ ਯੂਨੀਵਰਸਿਟੀ ਗੈਸਟ ਹਾਊਸ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਪਾਰਟੀ ਵਿਚ ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਸਰਬਜੋਤ …

Read More »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁੁਜ਼ਰਾਲ ਸਾਇੰਸ ਸਿਟੀ ਦਾ ਲਾਇਆ ਟੂਰ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆਂ ਵਲੋਂ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ‘ਤੇ ਪੁਸ਼ਪਾ ਗੁੁਜ਼ਰਾਲ ਸਾਇੰਸ ਸਿਟੀ ਵਿਖੇ ਨੌਵੀ ਤੋ ਬਾਰਵ੍ਹੀ ਜਮਾਤ ਦੇ ਬੱਚਿਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ।9 ਅਪ੍ਰੈਲ ਨੂੰ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਵਿਦਿਆਰਥੀਆਂ ਨੂੰ ਰਵਾਨਾ ਕੀਤਾ ਗਿਆ।ਟੂਰ ਦੌਰਾਨ ਬੱਚਿਆਂ ਨੇ ਕਿਤਾਬੀ ਗਿਆਨ ਨੂੰ ਪ੍ਰੈਕਟੀਕਲ ਨਾਲ ਜੋੜ ਕੇ ਬਹੁਤ ਵਧੀਆ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਤੇ ਢੋਲ ਦੀ ਤਾਲ ‘ਤੇ ਵਿਦਿਆਰਥੀਆਂ ਨੇ ਪੰਜਾਬ ਭੰਗੜਾ ਅਤੇ ਗਿੱਧਾ ਪੇਸ਼ ਕੀਤਾ।ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਸਾਖੀ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ …

Read More »

ਗੁ. ਸਾਹਿਬ ਸੰਤਪੁਰਾ ਦੀ ਪ੍ਰਬੰਧਕ ਕਮੇਟੀ ਵਲੋਂ ਡਾ. ਤਜਿੰਦਰ ਸਿੰਘ ਤੇ ਡਾ. ਮਾਨਵੀ ਸ਼ਰਮਾ ਦਾ ਸਨਮਾਨ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਸੰਤਪੁਰਾ ਪਟਿਆਲਾ ਗੇਟ ਸੰਗਰੂਰ ਵਿਖੇ ਚੱਲ ਰਹੀ ਹੋਮਿਓਪੈਥੀ ਡਿਸਪੈਂਸਰੀ ‘ਚ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਡਾਕਟਰ ਤੇਜਿੰਦਰ ਸਿੰਘ ਅਤੇ ਡਾ. ਮਾਨਵੀ ਸ਼ਰਮਾ ਦਾ ਸਨਮਾਨ ਕੀਤਾ ਗਿਆ।ਇੱਕ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਮ ਸਿੰਘ ਵਲੋਂ ਡਾ. ਸਾਹਿਬਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਹੁਣ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਟੈਕਨਾਲੋਜੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਲੋਂ ਵਿਸ਼ਵ ਸਿਹਤ ਦਿਵਸ ਦੇ ਸਬੰਧ ’ਚ ਅਮਨਦੀਪ ਗਰੁੱਪ ਆਫ ਹਾਸਪਿਟਲਜ਼, ਪ੍ਰਾਈਵ ਡੈਂਟਲ ਐਂਡ ਫੇਸ਼ੀਅਲ ਐਸਥੈਟਿਕ ਅਤੇ ਏ.ਐਸ.ਜੀ.ਆਈ ਕੇਅਰ ਦੇ ਸਹਿਯੋਗ ਨਾਲ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ।ਕੈਂਪ ਦਾ ਆਗਾਜ਼ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਅਤੇ ਵਿਭਾਗਾਂ ਦੇ ਮੁਖੀਆਂ ਸਮੇਤ ਡਾਕਟਰਾਂ ਦੀ ਟੀਮ ਵਲੋਂ ਸ਼ਮ੍ਹਾ …

Read More »

ਖਾਲਸਾ ਕਾਲਜ ਵਿਖੇ 7 ਰੋਜ਼ਾ ਪਲੇਸਮੈਂਟ ਟ੍ਰੇਨਿੰਗ ਵਰਕਸ਼ਾਪ ਸੰਪਨ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਵਿਦਿਆਰਥੀਆਂ ਲਈ ‘ਪਲੇਸਮੈਂਟ ਟ੍ਰਨਿੰਗ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਵਰਕਸ਼ਾਪ ’ਚ ਮਾਹਿਰ ਸਾਫ਼ਟ ਸਕਿੱਲ ਟ੍ਰੇਨਰ ਸ੍ਰੀਮਤੀ ਕਵਿਤਾ ਕਾਹਲੋਂ ਨੇ ਸ਼ਿਰਕਤ ਕੀਤੀ।ਡਾ. ਮਹਿਲ ਸਿੰਘ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਡਾਇਰੈਕਟਰ ਪ੍ਰੋ. ਹਰਭਜਨ ਸਿੰਘ ਰੰਧਾਵਾ ਅਤੇ ਸਹਾਇਕ ਨਿਰਦੇਸ਼ਕ …

Read More »