Tuesday, November 24, 2026

Daily Archives: April 12, 2023

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਨਕਦ ਰਾਸ਼ੀ ਤੇ ਟਰਾਫ਼ੀ ਹਾਸਲ ਕੀਤੀ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਥਲੀਟ ਨੂੰ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਵਲੋਂ ਕਰਵਾਈ ਗਈ ਹਾਫ ਮੈਰਾਥਨ ’ਚ ਵਿਸ਼ੇਸ਼ ਅਥਲੀਟ ਵਜੋਂ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਖਿਡਾਰਨ ਸ਼ੁਭਜੀਤ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਹਾਫ਼ ਮੈਰਾਥਨ ਦਾ ਆਂਸਲ ਟਾਊਨ ਵੇਰਕਾ ਬਾਈਪਾਸ ਵਿਖੇ ਅਗਾਜ਼ ਹੋਇਆ ਜਿਸ ਵਿੱਚ …

Read More »

ਖਾਲਸਾ ਸੰਸਥਾ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਨੇ ਞਸੰਗਤਾਂ ਨੂੰ …

Read More »

ਸ਼੍ਰੋਮਣੀ ਕਮੇਟੀ ਨੇ ਦਿੱਲੀ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਲਈ ਲਾਈਆਂ ਡਿਊਟੀਆਂ

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ 16, 17 ਤੇ 18 ਨੂੰ ਹੋਣਗੇ ਸਮਾਗਮ- ਪ੍ਰਤਾਪ ਸਿੰਘ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੁ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਦਿੱਲੀ ਵਿਖੇ ਹੋਣ ਵਾਲੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਹਰਨੂਰ ਕੌਰ ਅਤੇ ਕੋਮਲ ਸ਼ਰਮਾ ਨੇ ਬੀ.ਕਾਮ ਸਮੈਸਟਰ-5 ਦੇ ਨਤੀਜਿਆਂ ’ਚ ਕ੍ਰਮਵਾਰ 255 ਅਤੇ 249 ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਅਤੇ ਦੂਜਾ …

Read More »