ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ …
Read More »Daily Archives: April 13, 2023
ਰਾਗ ਦੇ ਸੰਪਾਦਕ ਇੰਦਰਜੀਤ ਪੁਰੇਵਾਲ ਨਾਲ ਰੂ ਬ ਰੂ ਸਮਾਗਮ ਭਲਕੇ
ਅੰਮ੍ਰਿਤਸਰ, 13 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪਰਵਾਸੀ ਲੇਖਕ ਤੇ ਰਾਗ ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਨਾਲ ਸੰਵਾਦ ਰਚਾਇਆ ਜਾ ਰਿਹਾ ਹੈ।ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਰੂ ਬ ਰੂ ਸਮਾਗਮ ਵਿਰਸਾ ਵਿਹਾਰ ਦੇ ਸ. …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ
ਭੀਖੀ, 13 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸਾਖੀ ਦਾ ਤਿਓਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦਿਹਾੜੇ ਦੇ ਮੌਸਮੀ, ਧਾਰਮਿਕ ਤੇ ਇਤਿਹਾਸਕ ਮਹੱਤਵ ਦੀ ਜਾਣਕਾਰੀ ਦਿੱਤੀ ਗਈ।ਉਨਾਂ ਨੇ ਸ਼ਬਦ ਗਾਇਨ, ਭਾਸ਼ਣ, ਕੁਇਜ਼ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਹਿੱਸਾ ਵੀ ਲਿਆ।ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਸਥਾਨਕ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਵਿਸਾਖੀ, ਪਾਖੰਡ ਖੰਡਨੀ ਪਤਾਕਾ ਦਿਵਸ ਤੇ ਅੰਬੇਦਕਰ ਜੈਅੰਤੀ ਮਨਾਈ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਵਿਖੇ ਅੱਜ 13 ਅਪ੍ਰੈਲ ਨੂੰ ਵਿਸਾਖੀ ਪਾਖੰਡ ਖੰਡਿਨੀ ਪਤਾਕਾ ਦਿਵਸ ਅਤੇ ਡਾ. ਭੀਮ ਰਾਵ ਅੰਬੇਦਕਰ ਜੈਅੰਤੀ ਬੜੀ ਧੁਮ-ਧਾਮ ਦੇ ਨਾਲ ਮਨਾਈ ਗਈ।ਪ੍ਰਾਰਥਨਾ ਸਭਾ ਦਾ ਸ਼ੁੱਭਾਰੰਭ ਗਾਯਤਰੀ ਮੰਤਰਾਂ ਅਤੇ ਸ਼ਬਦ ਗਾਇਨ ਦੇ ਨਾਲ ਕੀਤਾ ਗਿਆ।ਵਿਦਿਆਰਥੀਆਂ ਨੇ ਆਰਿਆ ਸਮਾਜ ਦੇ ਪ੍ਰਵਰਤਕ ਸਵਾਮੀ ਦਯਾਨੰਦ ਸਰਸਵਤੀ ਜੀ ਦੁਆਰਾ ਸੰਨ 1867 ਈ: ਨੂੰ ਹਰਿਦੁਆਰ ਕੁੰਭ …
Read More »ਪੰਜਾਬੀਆਂ ਦਾ ਜੀਵਨ ਪੱਧਰ ਸੁਧਾਰਨ ਲਈ ਉਸਾਰੂ ਕਦਮ ਸਾਬਤ ਹੋਣਗੀਆਂ ਸੀ.ਐਮ.ਯੋਗਸ਼ਲਾਵਾਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਹਰੇਕ ਵਿਅਕਤੀ ਨੂੰ ਤਨ ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਯੋਗਾ ਸਰੀਰਕ ਤੰਦਰੁਸਤੀ ਅਤੇ ਮਨ ਨੂੰ ਮਜ਼ਬੂਤ ਰੱਖਦਾ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਰਦਿਆਂ ਦੱਸਿਆ ਕਿ ਜਿਲੇ੍ਹ ਵਿੱਚ ਸੀ.ਐਮ.ਯੋਗਸ਼ਲਾਵਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਪਹਿਲੇ ਪੜਾਅ ਅਧੀਨ ਯੋਗਾ ਇੰਨਸਟਰੱਕਟਰਾਂ ਵੱਲੋਂ ਸ਼ਿਵਾ ਜੀ ਪਾਰਕ …
Read More »ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਿੰਡ ਪੱਧਰ ‘ਤੇ ਨੋਡਲ ਅਧਿਕਾਰੀ ਤਾਇਨਾਤ – ਏ.ਡੀ.ਸੀ
ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ- ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਗਰੀਨਿ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤਹਿਤ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ ਅਤੇ ਖੇਤਾਂ ਨੂੰ ਅੱਗ ਦੇ ਸੇਕ ਤੋਂ ਬਚਾਉਣ ਲਈ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਬਾਗਬਾਨੀ, ਭੂਮੀ ਰੱਖਿਆ, ਬਿਜਲੀ, ਸਹਿਕਾਰੀ ਸਭਾਵਾਂ, ਨਹਿਰੀ ਆਦਿ ਵਿਭਾਗਾਂ …
Read More »ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ – ਵਿਧਾਇਕ ਡਾ. ਗੁਪਤਾ, ਸੰਧੂ ਤੇ ਕੁੰਵਰ
ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ ਅਜ਼ਾਦੀ ਦਾ ਨਿੱਘ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ।ਅੱਜ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਵਿਧਾਇਕ ਡਾ: ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਕੁੰਵਰ ਵਿਜੈ …
Read More »ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਦੀ ਲੋੜ – ਸਿੱਖਿਆ ਮੰਤਰੀ ਬੈਂਸ
ਭਾਰਤ-ਪਾਕਿ ਸਰਹੱਦੀ ਖੇਤਰ ‘ਚ ਸਕੂਲਾਂ ਦੀ ਕੀਤੀ ਜਾਂਚ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ‘ਤੇ ਪੈਂਦੇ ਇਲਾਕੇ ਵਿੱਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਦੀ ਲੋੜ …
Read More »ਸਰੂਪ ਰਾਣੀ ਸਰਕਾਰੀ ਕਾਲਜ ਦਾ 48ਵਾਂ ਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਿਤ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਅੱਜ 48ਵਾਂ ਅਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 2017-18 ਅਤੇ 2018-19 ਦੇ ਵੱਖ ਵੱਖ ਕਲਾਸਾਂ ਦੇ ਲਗਭਗ 479 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਦੱਸਿਆ ਕਿ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਹਲਕਾ ਉਤਰੀ ਨੇ ਮੁੱਖ ਮਹਿਮਾਨ ਵਜੋਂ …
Read More »ਰੈਡ ਕਰਾਸ ਛੋਟੇ ਬੱਚਿਆਂ ਲਈ ਕਰੈਚ ਤੇ ਵਡੇਰੀ ਉਮਰ ਦੀਆਂ ਔਰਤਾਂ ਲਈ ‘ਓਲਡ ਏਜ਼ ਹੋਮ’ ਸ਼ੁਰੂ ਕਰੇਗਾ- ਸ੍ਰੀਮਤੀ ਸੂਦਨ
ਆਟੋਮੋਟਿਵ ਤੇ ਡਰਾਈਵਿੰਗ ਸਕਿੱਲ ਇੰਸਟੀਚਿਊਟ ਵੀ ਹੋਵੇਗਾ ਸ਼ੁਰੂ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਸ਼ਹਿਰ ਦੀਆਂ ਲੋੜਾਂ ਨੂੰ ਵੇਖਦੇ ਹੋਏ ਜਲਦੀ ਹੀ ਕੰਮਕਾਜ਼ੀ ਔਰਤਾਂ ਦੇ ਬੱਚਿਆਂ ਦੀ ਦੇਖਭਾਲ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰੈਚ ਅਤੇ ਵਡੇਰੀ ਉਮਰ ਦੀਆਂ ਔਰਤਾਂ ਲਈ ਓਲਡ ਏਜ਼ ਹੋਮ ਸ਼ੁਰੂ ਕਰੇਗਾ।ਉਕਤ ਜਾਣਕਾਰੀ ਸੰਸਥਾ ਦੇ ਪ੍ਰਧਾਨ ਡਾ. ਗੁਰਪ੍ਰੀਤ ਕੌਰ ਸੂਦਨ ਨੇ ਰੈਡ ਕਰਾਸ …
Read More »