ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚੱਲ੍ਹ ਰਹੀ ਸੰਸਥਾ ਅਕਾਲ ਅਕੈਡਮੀ ਰੱਤਾ ਖੇੜਾ ਫਿਰੋਜ਼ਪੁਰ ਵਿਖੇ ਬੀਤੇ ਦਿਨ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਫਿਰੋਜ਼ਪੁਰ ਜਿਲ੍ਹੇ ਦੇ ਐਸ.ਡੀ.ਐਮ ਰਣਜੀਤ ਸਿੰਘ ਭੁੱਲਰ ਅਤੇ ਬੱਚਿਆਂ ਦੇ ਮਾਪਿਆਂ ਨੇ ਖ਼ਾਸ ਸ਼ਿਰਕਤ ਕੀਤੀ।ਸਮਾਗਮ ਵਿੱਚ ਬੱਚਿਆਂ ਨੇ ਮਾਂ ਬੋਲੀ ਪੰਜਾਬੀ ਦੀ ਸੰਭਾਲ, ਸਮਾਜਿਕ ਬੁਰਾਈਆਂ, ਵਿਸਾਖੀ ਅਤੇ ਜਲ੍ਹਿਆਂ ਵਾਲੇ ਬਾਗ ਦੀ ਘਟਨਾ ਦੇ …
Read More »Daily Archives: April 13, 2023
ਗੋਲਡਨ ਬੈਲਸ ਗਲੋਬਲ ਸਕੂਲ ‘ਚ ਮਨਾਇਆ ਵਿਸਾਖੀ ਦਾ ਤਿਉਹਾਰ
ਸੰਗਰੂਰ, 13 ਐਪਰਲ (ਜਗਸੀਰ ਲੌਂਗੋਵਾਲ) – ਗੋਲਡਨ ਬੈਲਸ ਗਲੋਬਲ ਸਕੂਲ ਸੁਨਾਮ ‘ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਨੰਨ੍ਹੇ ਮੁੰਨੇ ਬੱਚਿਆਂ ਨੇ ਪੂਰੀ ਮਸਤੀ ਕੀਤੀ ਅਤੇ ਐਕਟੀਵਿਟੀ ਮੁਕਾਬਲੇ ਵਿੱਚ ਭਾਗ ਲਿਆ।ਬੱਚੇ ਪੰਜਾਬੀ ਸੱਭਿਆਚਾਰ ਤੇ ਪਹਿਰਾਵੇ ‘ਚ ਤਿਆਰ ਹੋ ਕੇ ਆਏ।ਪ੍ਰਿੰਸੀਪਲ ਮੈਡਮ ਸ੍ਰੀਮਤੀ ਕੈਲਾਸ਼ ਬਾਂਸਲ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਲੱਗਿਆ ‘ਵਿਸਾਖੀ ਮੇਲਾ’
ਹਰੇਕ ਇਨਸਾਨ ਆਪਣੀ ਸੱਭਿਅਤਾ ਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ – ਸ੍ਰੀਮਤੀ ਛੀਨਾ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ‘ਵਿਸਾਖੀ ਮੇਲਾ-2023’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਅਤੇ ਵਿਸ਼ੇਸ਼ ਮਹਿਮਾਨ ਦੇ ਵਜੋਂ …
Read More »ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਭਾ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੇਲਿਆਂ ਤੇ ਤਿਉਹਾਰਾਂ ਦੀ ਧਰਤੀ ਪੰਜਾਬ ਨੂੰ ਇਹ ਫ਼ਖ਼ਰ ਹਾਸਲ ਹੈ ਕਿ ਇਥੇ ਹਰ ਦਿਨ ਕਿਸੇ ਨਾ ਕਿਸੇ ਕੋਨੇ ਵਿੱਚ ਕੋਈ ਮੇਲਾ ਤੇ ਤਿਉਹਾਰ ਜਰੂਰ ਮਨਾਇਆ ਜਾਂਦਾ ਹੈ।ਵਿਸਾਖੀ ਪੰਜਾਬੀਆਂ ਦਾ ਇਤਿਹਾਸਕ, ਸੱਭਿਆਚਾਰਕ ਤੇ ਸਮਾਜਿਕ ਮਹੱਤਵ ਵਾਲਾ ਮੇਲਾ ਹੈ।ਭਾਵੇਂ ਅਜੋਕੇ ਸਮੇਂ ਵਿੱਚ ਇਸ ਮੇਲੇ ਦਾ ਸਰੂਪ ਬਦਲ ਰਿਹਾ ਹੈ, ਪਰ ਫਿਰ ਵੀ ਨਵੀਂ ਪੀੜ੍ਹੀ …
Read More »ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ‘ਚ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ ਨਹੀਂ -ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜ਼ਾਬਤੇ ਅੰਦਰ ਰਹਿਣ ਨੂੰ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਖ਼ਾਲਸੇ ਦਾ ਸਾਜਣਾ ਦਿਵਸ ਕੌਮੀ …
Read More »