Sunday, December 22, 2024

Daily Archives: April 14, 2023

ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਕਰਵਾਇਆ ਸਾਲਾਨਾ ਇਨਾਮ-ਵੰਡ ਸਮਾਰੋਹ

ਮੰਤਰੀ ਈ.ਟੀ.ਓ ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੰਡੇ ਇਨਾਮ ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਨਾਨ-ਬੋਰਡ ਪ੍ਰੀਖਿਆਵਾਂ ਵਿਚੋਂ ਅੱਵਲ ਆਈਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਜੁਗਰਾਜ ਸਿੰਘ ਰੰਧਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਬਲਰਾਜ ਸਿੰਘ ਢਿੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਦੀ …

Read More »

ਸ਼ਰਧਾ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਤਿਉਹਾਰ ਸਥਾਨਕ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਜੰਡੂ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 14 ਅਪ੍ਰੈਲ ਨੂੰ ਪਾਏ ਗਏ।ਉਪਰੰਤ ਭਾਈ ਸਤਨਾਮ ਸਿੰਘ ਅਤੇ ਭਾਈ ਗੁਰਮੀਤ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਖਾਲਸਾ ਦਿਵਸ …

Read More »

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ …

Read More »

ਕੇਂਦਰ ਵਲੋਂ ਮੁੱਲ ਵਿੱਚ ਕੀਤੀ ਕਟੌਤੀ ਦੀ ਭਰਪਾਈ ਕਰੇਗੀ ਸਾਡੀ ਸਰਕਾਰ – ਮੁੱਖ ਮੰਤਰੀ

ਕਿਹਾ, ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਪੰਜਾਬ ਸਰਕਾਰ ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ …

Read More »

ਸਕੱਤਰ ਸਮਾਓ ਦੀ ਅਗਵਾਈ ‘ਚ ਮਨਾਇਆ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਮੰਡੀ ਬੋਰਡ ਦੇ ਦਫਤਰ ਵਿਖੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਸਵੀਰ ਸਿੰਘ ਸਮਾਓ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕਰਦਿਆਂ ਸਭਨਾਂ ਨੂੰ ਬਰਾਬਰਤਾ ਦੇ ਹੱਕ ਲੈ ਕੇ …

Read More »

ਬਾਬਾ ਸਾਹਿਬ ਜੀ ਦਾ 132ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦਾ 132ਵਾਂ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ।ਡਾ. ਭੀਮ ਰਾਓ ਅੰਬੇਡਕਰ ਸਮਾਜ ਭਲਾਈ ਸੰਸਥਾ ਵਲੋਂ ਪਹਿਲੀ ਕਲਾਸ ਤੋਂ 11 ਵੀਂ ਕਲਾਸ ਤੱਕ ਦੇ ਪਹਿਲੀ, ਦੂਜੀ, ਤੀਸਰੀ ਪੁਜੀਸ਼ਨ ’ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ ਅਤੇ 16 ਹੋਣਹਾਰ ਬੱਚਿਆਂ ਜਿੰਨਾਂ ਨੇ ਵੱਖ-ਵੱਖ …

Read More »

11 ਸਾਲ ਪਹਿਲਾਂ ਵਾਪਰੇ ਖੇਤ ਹਾਦਸੇ ਦਾ ਸ਼ਿਕਾਰ ਵਿਅਕਤੀ ਦੇ ਪਰਿਵਾਰ ਨੂੰ ਈ.ਟੀ.ਓ ਨੇ ਦਿੱਤਾ ਮੁਆਵਜ਼ੇ ਦਾ ਚੈਕ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਪਿੰਡ ਵਡਾਲਾ ਜੌਹਲ ਦੇ ਖੇਤਾਂ ਵਿੱਚ ਸੰਨ 2012 ‘ਚ ਵਾਪਰੇ ਹਾਦਸੇ ਕਾਰਨ ਮਾਰੇ ਗਏ ਦਰਸ਼ਨ ਸਿੰਘ ਦੇ ਪਰਿਵਾਰ ਨੂੰ ਅੱਜ ਗਿਆਰਾਂ ਸਾਲ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮਾਰਕੀਟ ਕਮੇਟੀ ਦੇ ਦਫਤਰ ਬੁਲਾ ਕੇ ਦੋ ਲੱਖ ਰੁਪਏ ਦਾ ਚੈਕ ਸੌਂਪਿਆ।ਉਨ੍ਹਾਂ ਪਰਿਵਾਰ ਵਲੋਂ ਆਏ ਮਾਤਾ ਮਨਜੀਤ ਕੌਰ ਨੂੰ ਚੈਕ ਦਿੰਦੇ ਹੋਏ ਈ.ਟੀ.ਓ ਨੇ ਕਿਹਾ …

Read More »

ਈ.ਟੀ.ਓ ਨੇ ਗਹਿਰੀ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ

ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਕਿਸਾਨਾਂ ਨੂੰ ਕੀਤੀ ਜਾਵੇਗੀ ਕਣਕ ਦੀ ਪੂਰੀ ਅਦਾਇਗੀ ਜੰਡਿਆਲਾ ਗੁਰੂ, 14 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਅਨਾਜ ਮੰਡੀ ਗਹਿਰੀ (ਜੰਡਿਆਲਾ ਗੁਰੂ) ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।ਉਨ੍ਹਾਂ ਇਥੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ ਅਤੇ ਕਿਸਾਨਾਂ …

Read More »

ਅੰਬੇਦਕਰ ਸਾਹਿਬ ਦੇ ਦੇਸ਼ ਨੂੰ ਦਿੱਤੇ ਯੋਗਦਾਨ ਨੂੰ ਭੁਲਾਇਆ ਨਹੀ ਜਾ ਸਕਦਾ-ਈ.ਟੀ.ਓ

ਰਵਿੰਦਰ ਹੰਸ ਦੀ ਅਗਵਾਈ ਹੇਠ ਹੋਇਆ ਸਮਾਗਮ ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਦੇਸ਼ ਲਈ ਬਹੁਕੀਮਤੀ ਸੰਵਿਧਾਨ ਲਿਖਣ ਵਾਲੀ ਮਹਾਨ ਸਖ਼ਸੀਅਤ ਡਾ: ਭੀਮ ਰਾਓ ਅੰਬੇਦਕਰ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਵਲੋ ਦੇਸ਼ ਨੂੰ ਦਿੱਤੇ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ …

Read More »

ਖ਼ਾਲਸਾ ਕਾਲਜ ਵਿਖੇ ਪੁਸਤਕ ‘ਅੱਖੀਂ ਡਿੱਠੇ ਪਲਾਂ ਦੀ ਗਾਥਾ’ ਕੀਤੀ ਰਲੀਜ਼

ਅੰਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸੀਨੀਅਰ ਪੱਤਰਕਾਰ ਤੇ ਲੇਖਕ ਮਨਮੋਹਨ ਸਿੰਘ ਢਿੱਲੋਂ ਦੀ ਵਾਰਤਕ ਪੁਸਤਕ ‘ਅੱਖੀਂ ਡਿੱਠੇ ਪਲਾਂ ਦੀ ਗਾਥਾ’ ਰਲੀਜ਼ ਕੀਤੀ ਗਈ।ਪੰਜਾਬੀ ਵਿਭਾਗ ਦੀ ਲਾਇਬਬ੍ਰੇਰੀ ’ਚ ਹੋਏ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ’ ਆਖਦਿਆਂ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਮਨਮੋਹਨ ਸਿੰਘ ਢਿੱਲੋਂ ਕੋਲ ਪੰਜਾਬੀ ਸਾਹਿਤਕਾਰਾਂ …

Read More »