ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ) – ਅੱਜ ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਕਲੇ ਮਾਡਲਿੰਗ ਬਾਰੇ ਵਰਕਸ਼ਾਪ ਕਰਵਾਈ ਗਈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕੇਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਵਰਕਸ਼ਾਪ ਅੰਤਰਰਾਸ਼ਟਰੀ ਪੱਧਰ ਦੇ ਨਾਮੀ ਕਲਾਕਾਰ ਅਵਤਾਰ ਸਿੰਘ ਬੁੱਤਤਰਾਸ਼ ਦੇ ਜਨਮ ਦਿਵਸ ‘ਤੇ ਕਰਵਾਈ ਜਾ ਰਹੀ ਹੈ, ਜੋ ਕਿ ਆਰਟ ਗੈਲਰੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।ਉਨ੍ਹਾਂ …
Read More »Daily Archives: April 14, 2023
ਖ਼ਾਲਸਾ ਸਾਜਣਾ ਦਿਵਸ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਉਘੜਵੇਂ ਰੂਪ ਵਿੱਚ ਦਰਜ਼ ਹੈ।ਇਹ ਸਿੱਖ ਇਤਿਹਾਸ ਦਾ ਉਹ ਕ੍ਰਾਂਤੀਕਾਰੀ ਪੰਨਾ ਹੈ, ਜਿਸ ਨੇ ਦੁਨੀਆਂ ਦਾ ਧਿਆਨ ਆਪਣੇ ਵੱਲ ਖਿਚਿਆ।ਖ਼ਾਲਸਾ ਸਿਰਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਅੱਡਰੀ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਆਪਣੇ ਆਪ ਪੁੰਗਰਦਾ …
Read More »