ਅੰਮ੍ਰਿਤਸਰ, 15 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ 27 ਸਾਲਾਂ ਬਾਅਦ ਅਮਰੀਕਾ ਦੀ ਧਰਤੀ ਤੋਂ ਆਪਣੇ ਵਤਨ ਪਰਤੇ ਅੰਤਰਰਾਸ਼ਟਰੀ ਮੈਗਜ਼ੀਨ “ਰਾਗ” ਦੇ ਮੁੱਖ ਸੰਪਾਦਕ ਤੇ ਪਰਵਾਸੀ ਸ਼ਾਇਰ ਇੰਦਰਜੀਤ ਸਿੰਘ ਪੁਰੇਵਾਲ ਨਾਲ ਵਿਰਸਾ ਵਿਹਾਰ ਦੇ ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿੱਚ ਸੰਵਾਦ ਰਚਾਇਆ ਗਿਆ।ਇਸ ਭਾਵਪੂਰਤ ਸਮਾਰੋਹ ਦੀ ਪ੍ਰਧਾਨਗੀ ਉਘੇ ਸ਼ਾਇਰ ਨਿਰਮਲ …
Read More »Daily Archives: April 15, 2023
ਮਾਤਾ ਦਲੀਪ ਕੌਰ ਬਰਾੜ੍ਹ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌੌਰ ਬਰਾੜ ਦੇ 97 ਵਰਿਆਂ ਦੇ ਦਾਦੀ ਜੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੇ ਮਾਤਾ ਦਲੀਪ ਕੌਰ ਬਰਾੜ ਅਕਾਲ ਚਲਾਣਾ ਕਰ ਗਏ ਹਨ।ਉਹ ਪਿੱਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ …
Read More »ਡੀ.ਟੀ.ਐਫ ਦੀ 33ਵੀਂ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਆਯੋਜਿਤ
ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਵਲੋਂ ਇਸ ਸਾਲ ਕਰਵਾਈ ਗਈ ਆਧੁਨਿਕ ਭਾਰਤ ਦੀਆਂ ਮਹਾਨ ਅਧਿਆਪਕਾਵਾਂ ਸਵਿੱਤਰੀ ਬਾਈ ਫੂਲੇ ਅਤੇ ਫ਼ਾਤਿਮਾ ਸ਼ੇਖ ਨੂੰ ਸਮਰਪਿਤ 33ਵੀਂ ਵਜੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਅੱਜ ਅੰਬੇਦਕਰ ਜਯੰਤੀ ਮੌਕੇ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ।ਸਨਮਾਨ ਸਮਾਰੋਹ ਵਿੱਚ ਜਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ …
Read More »ਜੌੜਾ ਪਰਿਵਾਰ ਨੂੰ ਸਦਮਾ, ਸਰਦਾਰਨੀ ਸ਼ਾਂਤਾ ਜੌੜਾ ਦਾ ਦਿਹਾਂਤ
ਅੰਤਿਮ ਅਰਦਾਸ 18 ਅਪਰੈਲ ਨੂੰ ਸੰਗਰੂਰ, 15 ਅਪਰੈਲ (ਜਗਸੀਰ ਲੌਂਗੋਵਾਲ) – ਹਮੇਸ਼ਾਂ ਹੀ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸ਼ਖਸ਼ੀਅਤ ਸਰਦਾਰਨੀ ਸ਼ਾਂਤਾ ਜੌੜਾ ਸਦੀਵੀ ਵਿਛੋੜਾ ਦੇ ਗਏ ਹਨ। ਜਿੰਦਗੀ ਦੇ ਕਰੀਬ 33 ਵਰ੍ਹੇ ਵਿਦਿਅਕ ਗਿਆਨ ਦਾ ਚਾਨਣ ਫੈਲਾਉਣ ਵਾਲੇ ਸਰਦਾਰਨੀ ਸ਼ਾਂਤਾ ਜੌੜਾ ਨੇ 1967 ਤੋਂ 2000 ਤੱਕ ਪੰਜਾਬ ਦੇ ਵੱਖ ਵੱਖ ਜਲ੍ਹਿਆਂ ਦੇ ਸਰਕਾਰੀ ਪ੍ਰਾਇਮਰੀ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ’ਵਰਸਿਟੀ ਇਮਤਿਹਾਨਾਂ ’ਚ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ।ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਨੇ ਕੁੱਲ 600 ਅੰਕਾਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚ ਤੀਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 448 ਅੰਕਾਂ ਨਾਲ ਚੌਥਾ ਸਥਾਨ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਵਿਸਾਖੀ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਵਿਸਾਖੀ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਦੇਖ-ਰੇਖ …
Read More »ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦੇ ਚੋਣਕਾਰ ਨਿਯੁੱਕਤ ਹੋਣ `ਤੇ ਦਿੱਤੀ ਮੁਬਾਰਕਬਾਦ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਵੱਖ-ਵੱਖ ਖੇਡਾਂ ਦੇ ਕੋਚਾਂ, ਅਧਿਆਪਕਾਂ ਅਤੇ ਖੇਡ ਪ੍ਰੇਮੀਆਂ ਨੇ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦੇ ਚੋਣਕਾਰ ਨਿਯੁੱਕਤ ਹੋਣ `ਤੇ ਮੁਬਾਰਕਬਾਦ ਦਿੱਤੀ ਹੈ।ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਇਹ ਖ਼ਾਲਸਾ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਓਲੰਪੀਅਨ ਬਲਵਿੰਦਰ ਸਿੰਘ …
Read More »ਨਿਰਮਾਣ ਮਜ਼ਦੂਰਾਂ ਵਲੋਂ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਤੇ ਵਿਸਾਖੀ ਦਾ ਦਿਹਾੜ੍ਹਾ ਮਨਾਇਆ
ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਬਰ ਚੌਂਕ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵਲੋਂ ਕਾਮਰੇਡ ਭਜਨ ਸਿੰਘ ਦੀ ਅਗਵਾਈ ਹੇਠ ਵਿਸਾਖੀ ਦਾ ਸ਼ੁਭ ਦਿਹਾੜ੍ਹਾ ਅਤੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ।ਡਾ. ਭੀਮ ਰਾਓ ਅੰਬੇਦਕਰ ਦੀ ਤਸਵੀਰ ਤੇ ਫੁੱਲਾਂ ਦੇ ਹਾਰ ਪਾ ਕੇ ਉਨਾਂ ਨੂੰ ਯਾਦ ਕੀਤਾ ਗਿਆ।ਕਾਮਰੇਡ ਭਜਨ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ …
Read More »ਡਾ. ਭੀਮ ਰਾਓ ਅੰਬੇਦਕਰ ਮੈਨੇਜਮੈਂਟ ਕਲੱਬ ਘਰਖਣਾ ਨੇ ਬਾਬਾ ਸਾਹਿਬ ਦਾ ਜਨਮ ਦਿਹਾੜ੍ਹਾ ਮਨਾਇਆ
ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪਿੰਡ ਘਰਖਣਾ ਵਿਖੇ ਡਾ. ਭੀਮ ਰਾਓਂ ਅੰਬੇਦਕਰ ਮੈਨੇਜਮੈਂਟ ਕਮੇਟੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜ੍ਹਾ ਇੱਕ ਵੱਖਰੇ ਰੂਪ ਵਿੱਚ ਮਨਾਇਆ ਗਿਆ।ਸੀਨੀ: ਆਗੂ ਲਖਵੀਰ ਸਿੰਘ ਘਰਖਣਾ ਦੱਸਿਆ ਕਿ ਕਮੇਟੀ ਵਲੋਂ ਘਰਖਣਾ ਬੱਸ ਅੱਡੇ ‘ਤੇ ਰਾਹਗੀਰਾਂ ਲਈ ਸਵੇਰ ਤੋਂ ਦੁਪਹਿਰ ਤੱਕ ਚਾਹ ਅਤੇ ਰਸਾਂ ਦਾ ਲੰਗਰ ਲਗਾਇਆ ਗਿਆ। ਧਰਮਸ਼ਾਲਾ …
Read More »ਕਣਕ ਦੇ ਭਾਅ ‘ਚ ਕਟੌਤੀ – ਕਿਸਾਨਾਂ ਨੇ ਖੋਲਿਆ ਕੇਂਦਰ ਸਰਕਾਰ ਖਿਲਾਫ ਮੋਰਚਾ
18 ਅਪ੍ਰੈਲ ਨੂੰ ਸਮਰਾਲਾ ਸਟੇਸ਼ਨ ‘ਤੇ 4 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ – ਪਾਲ ਮਾਜਰਾ/ ਢੀਂਡਸਾ/ਮੰਜ਼ਾਲੀਆਂ ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਦੀ ਕੁਦਰਤੀ ਆਫਤ ਨੇ ਜੋ ਕਿਸਾਨਾਂ ਦਾ ਨੁਕਸਾਨ ਕੀਤਾ ਸੋ ਕੀਤਾ, ਹੁਣ ਕੇਂਦਰ ਦੀ ਮੋਦੀ ਸਰਕਾਰ ਵੀ ਕਿਸਾਨਾਂ ਦੀ ਖੂਨ ਚੂਸਣ ਦੀ ਤਿਆਰੀ ਕਰ ਚੁੱਕੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ …
Read More »