ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ’ਚੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸੈਂਟਰ ਬਹਿਲੋਲਪੁਰ ਦੇ ਸਾਰੇ ਸਕੂਲਾਂ ਵਿਚੋਂ ਅੱਵਲ ਰਹਿੰਦੇ ਹੋਏ ਪਹਿਲੀਆਂ ਤਿੰਨੇ ਪੁਜੀਸ਼ਨਾਂ ਆਪਣੇ ਨਾਮ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ …
Read More »Daily Archives: April 15, 2023
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇਪ੍ਰੀ-ਪ੍ਰਾਇਮਰੀ ਸੈਕਸ਼ਨ ਵਲੋਂ ਅੱਜ ਵਿਸਾਖੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ਼ ਸਕੂਲ ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਸ਼ਿਰਕਤ ਕੀਤੀ।ਬੱਚਿਆਂ ਵਲੋਂ ਸਕੂਲ ਦੇ ਆਡੀਟੋਰੀਅਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਖ਼ਾਲਸਾ ਸਾਜਨਾ ਦਿਵਸ ‘ਤੇ ਪ੍ਰਾਇਮਰੀ ਵਿਭਾਗ ਵਲੋਂ ਸੈਮੀਨਾਰ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੀ ਸਿਰਮੌਰ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਪ੍ਰਾਇਮਰੀ ਵਿਭਾਗ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਆਰੰਭਤਾ ਸ਼ਬਦ ਗਾਇਨ ਨਾਲ ਕੀਤੀ ਗਈ।ਸੈਮੀਨਾਰ ਵਿੱੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਵਲੋਂ ਛੇਵੀਂ ਜਮਾਤ …
Read More »ਸੁੰਦਰ ਦਸਤਾਰ ਮੁਕਾਬਲਾ ਕਰਵਾ ਕੇ ਮਨਾਇਆ ਖਾਲਸਾ ਸਿਰਜਣਾ ਦਿਵਸ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਿਰਜਣਾ ਦਿਵਸ ‘ਤੇ ਸਥਾਨਕ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਤੇ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਬਾਬੇ ਕੋਠੀ (ਤਪ ਅਸਥਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਮੁੱਖ ਸਿੰਘ ਜੀ ਪਟਿਆਲੇ ਵਾਲੇ (ਕਾਰ ਸੇਵਾ) ਵਿਖੇ ਸੁੰਦਰ ਦਸਤਾਰ ਮੁਕਾਬਲਾ ਕਰਵਾ ਕੇ ਖਾਲਸਾ ਸਿਰਜਣਾ ਦਿਵਸ ਮਨਾਇਆ ਗਿਆ। ਮਰਦਾਨਾ ਸੁਸਾਇਟੀ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਨੇ ਕਿਹਾ ਕਿ ਇਸ ਮੁਕਾਬਲੇ ਵਿੱਚ …
Read More »ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਭਾਰਤੀ ਹਾਕੀ ਟੀਮਾਂ ਦੇ ਚੋਣ ਕਰਤਾ ਨਿਯੁੱਕਤ
ਅੰਮ੍ਰਿਤਸਰ, 15 ਅਪਰੈਲ (ਸੁਖਬੀਰ ਸਿੰਘ) – 1988 ਉਲੰਪਿਕ ਖੇਡਾਂ ਅਤੇ 1986 ਅਤੇ 1990 ਵਿਸ਼ਵ ਹਾਕੀ ਕੱਪ ‘ਚ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਉਨ੍ਹਾਂ ਦੀ ਹਾਕੀ ਖੇਡ ਪ੍ਰਤੀ ਵਚਨਬੱਧਤਾ ਨੂੰ ਦੇਖਦੇ ਹੋਏ ਹਾਕੀ ਇੰਡੀਆ ਵਲੋਂ ਭਾਰਤੀ ਹਾਕੀ ਟੀਮ ਦਾ ਚੋਣਕਰਤਾ ਨਿਯੁੱਕਤ ਕੀਤਾ ਗਿਆ ਹੈ। ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਵਧਾਈ ਦਿੰਦੇ ਹੋਏ ਹਾਕੀ ਪੰਜਾਬ ਦੇ …
Read More »ਗਲਤ ਪਾਰਕਿੰਗ ਕੀਤੇ ਵਾਹਣਾਂ ਦੇ ਕੱਟੇ ਚਲਾਨ ਤੇ ਨਜਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਗੈਰਕਾਨੂੰਨੀ ਕਬਜ਼ਿਆਂ ਖਿਲਾਫ ਪਹਿਲਾਂ ਤੋਂ ਚੱਲ ਰਹੀ ਮੁਹਿੰਮ ਤਹਿਤ ਵਧੀਕ ਉਪ ਕਮਿਸ਼ਨਰ ਪੁਲੀਸ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਹੇਠ ਇੰਸਪੈਕਟਰ ਅਨੂਪ ਕੁਮਾਰ ਅਤੇ ਇੰਸਪੈਕਟਰ ਪਰਮਜੀਤ ਸਿੰਘ ਟਰੈਫਿਕ ਜ਼ੋਨ ਇੰਚਾਰਜ਼ ਵਲੋਂ ਲਾਰੰਸ ਰੋਡ ਤੋਂ ਨਾਵਲਟੀ ਚੌਂਕ ਵਿਖੇ ਜਿਥੇ ਨਜਾਇਜ਼ ਕਬਜ਼ੇ ਹਟਾਏ ਗਏ, ਉਥੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੜਕਾਂ ‘ਤੇ ਬੇਤਰਤੀਬੇ …
Read More »