Thursday, December 19, 2024

Daily Archives: April 16, 2023

51th Convocation of Saroop Rani Government College for Women organised

Amritsar, April 16 (Punjab Post Bureau) – The 51th Convocation of Saroop Rani Government College for Women was organised today under the leadership of Principal Prof. Dr. Daljit Kaur to award degrees to the candidates of batch 2020-21. Dr. lnderbir Singh Nijjar Cabinet Minister Local Bodies Punjab the chief guest of the occasion was welcomed and led in an academic …

Read More »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਮਾਗਮ ਖ਼ਾਲਸਾ ਫ਼ਤਿਹ ਮਾਰਚ ਨਾਲ ਆਰੰਭ

ਗੁ. ਸ੍ਰੀ ਰਕਾਬਗੰਜ਼ ਸਾਹਿਬ ਤੋਂ ਸ਼ੁਰੂ ਹੋਏ ਫ਼ਤਿਹ ਮਾਰਚ ‘ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਦਿੱਲੀ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਿਹ …

Read More »

ਪਿੰਗਲਵਾੜਾ ਪਰਿਵਾਰ ਦੀਆਂ ਦੋ ਲੜਕੀਆਂ ਦਾ ਅਨੰਦ ਕਾਰਜ਼- ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਵਿਖੇ ਪਿੰਗਲਵਾੜਾ ਪਰਿਵਾਰ ਦੀਆਂ ਦੋ ਲੜਕੀਆਂ ਦਾ ਅਨੰਦ ਕਾਰਜ਼ ਕਰਵਾਇਆ ਗਿਆ।ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਮਨਦੀਪ ਕੌਰ ਦਾ ਅਨੰਦ ਕਾਰਜ਼ ਗੁਰਵਿੰਦਰ ਸਿੰਘ ਸਪੁੱਤਰ ਮਹਿੰਦਰ ਸਿੰਘ ਵਾਸੀ ਲੋਹਾਰੀ ਕਲਾਂ ਫਤਿਹਗੜ੍ਹ ਸਾਹਿਬ ਅਤੇ ਅਮਨਪ੍ਰੀਤ ਕੌਰ ਉਰਫ ਸਵਾਤੀ ਦਾ ਅਨੰਦ ਕਾਰਜ਼ ਪ੍ਰਿਤਪਾਲ ਸਿੰਘ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਸਾਲਾਨਾ ਖੇਡ ਦਿਵਸ ਕਰਵਾਇਆ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਖੇਡ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥਣਾਂ 100 ਮੀਟਰ ਦੋੜ, ਥ੍ਰੀ ਲੇਗ ਰੇਸ, ਬੈਡਮਿੰਟਨ, ਸੈਕ ਰੇਸ, ਚਾਟੀ ਰੇਸ, ਮਾਰਬਲ ਰੇਸ ਅਤੇ ਰੱਸਾਕਸ਼ੀ ਆਦਿ ਵਿੱਚ ਸ਼ਾਮਲ ਹੋਈਆਂ।ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਜੀਵਨ ’ਚ ਮਹੱਤਤਾ ਬਾਰੇ …

Read More »

ਆਸ਼ੀਰਵਾਦ ਡੇ-ਬੋਰਡਿਗ ਸਕੂਲ ਨੇ ਡੀ.ਟੀ.ਐਫ ਦੀ ਪ੍ਰੀਖਿਆ ‘ਚ ਮਾਰੀਆ ਮੱਲਾਂ

ਸੰਗਰੂਰ, 16 ਅਪ੍ਰੈਲ (ਜਗਸੀਰ ਲੋਂਗੋਵਾਲ)- ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਡੀ.ਟੀ.ਐਫ ਦੀ ਪ੍ਰੀਖਿਆ ਅਹਿਮ ਸਥਾਨ ਪ੍ਰਾਪਤ ਕੀਤੇ ਹਨ।ਡੀ.ਟੀ.ਐਫ ਦੀ ਇਹ ਪ੍ਰੀਖਿਆ ਪਿਛਲੇ 33 ਸਾਲ ਤੋਂ ਕਰਵਾਈ ਜਾ ਰਹੀ ਹੈ।ਸਕੂਲ ਦੇ ਵਿਦਿਆਰਥੀ ਹਰ ਵਾਰ ਹਿੱਸਾ ਲੈ ਕੇ ਪੁਜੀਸ਼ਨਾਂ ਹਾਸਲ ਕਰਦੇ ਹਨ।ਇਸ ਵਾਰ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਮੇਜਰ ਸਿੰਘ ਨੇ ਤੀਜਾ ਸਥਾਨ, ਦਿਲਪ੍ਰੀਤ ਕੌਰ …

Read More »

ਇੰਜ. ਜਗਦੀਪ ਸਿੰਘ ਗੁੱਜਰਾਂ ਦਾ ਕੀਤਾ ਸਨਮਾਨ

ਸੰਗਰੂਰ, 16 ਅਪ੍ਰੈਲ (ਜਗਸੀਰ ਲੋਂਗੋਵਾਲ)- ਸਥਾਨਕ ਗੁਰਦੁਆਰਾ ਸ੍ਰੀ ਬੈਰਸੀਆਣਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਪੰਜਾਬੀ ਸਭਿਆਚਾਰਕ ਸੱਥ ਪੰਜਾਬ ਦੇ ਪ੍ਰਧਾਨ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਸਮਾਜਿਕ ਅਲਾਮਤਾਂ ਖਿਲਾਫ਼ ਸੰਘਰਸ਼ ਕਰਨ ਵਾਲੇ ਤੇ ਨਸ਼ਿਆਂ ਵਿਰੁਧ ਲੋਕ ਲਹਿਰ ਦੇ ਬਾਨੀ ਤੇ ਰਾਹ ਦਸੇਰੇ ਇੰਜ. ਜਗਦੀਪ ਸਿੰਘ ਗੁੱਜਰਾਂ ਦਾ ਸਨਮਾਨ ਕੀਤਾ ਗਿਆ।ਇਸ ਤੋਂ ਪਹਿਲਾਂ ਭਾਈ ਬਹਾਦਰ ਸਿੰਘ ਖਾਲਸਾ ਦੇ ਜਥੇ ਵਲੋਂ ਸੰਗਤਾਂ …

Read More »

ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ

ਸੰਗਰੂਰ, 16 ਅਪ੍ਰੈਲ (ਜਗਸੀਰ ਲੋਂਗੋਵਾਲ)- ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਿਆਸਤਦਾਨ ਅਤੇ ਉਘੇ ਸਮਾਜ ਸੁਧਾਰਕ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ 132ਵਾਂ ਜਨਮ ਦਿਹਾੜਾ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸੁਨਾਮ ਵਲੋਂ ਨੇੜਲੇ ਪਿੰਡ ਝਾੜੋਂ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੰਹੁਚੇ ਜਿਲ੍ਹਾ ਸੰਗਰੂੂਰ ਦੇ ਮੀਤ ਪ੍ਰਧਾਨ ਡਾ. ਹਰਬੰਸ ਸਿੰਘ ਲੋਂਗੋਵਾਲ, ਹਲਕਾ ਇੰਚਾਰਜ਼ ਪਵਿੱਤਰ ਸਿੰਘ, ਹਲਕਾ ਪ੍ਰਧਾਨ …

Read More »

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰੰਘ ਸੱਗੂ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨਾਂ ਨੇ ਮੱਥਾ ਟੇਕ ਕੇ ਗੁਰੂ ਮਾਹਾਰਜ ਦਾ ਆਸ਼ੀਰਵਾਦ ਲਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।

Read More »

ਦਿੱਲੀ ਪਬਲਿਕ ਸਕੂਲ ਨੇ 20ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਦਿੱਲੀ ਪਬਲਿਕ ਸਕੂਲ ਨੇ ਆਪਣੇ 20ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ।ਪ੍ਰੋ-ਵਾਈਸ ਚੇਅਰਮੈਨ ਡੀ.ਪੀ.ਐਸ ਅੰਮ੍ਰਿਤਸਰ ਵੇਦ ਖੁਰਾਣਾ ਅਤੇ ਪ੍ਰਬੰਧਕੀ ਮੈਂਬਰ ਆਕਾਸ਼ ਖੰਡੇਲਵਾਲ ਅਤੇ ਸੰਜੇ ਮਹੇਸ਼ਵਰੀ ਇਸ ਸਮਾਰੋਹ ਵਿੱਚ ਸ਼ਾਮਲ ਸਨ।ਸਕੂਲ ਅਧਿਆਪਕ ਸਤਿੰਦਰ ਸਿੰਘ ਓਠੀ ਨੇ ਦੱਸਿਆ ਕਿ ਪ੍ਰਮਾਤਮਾ ਦੀ ਬਖਸ਼ਿਸ਼ ਪ੍ਰਾਪਤ ਕਰਨ ਲਈ ਸ੍ਰੀ ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ  ਕੀਤੇ ਗਏ ਅਤੇ …

Read More »

ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਰੱਖਿਆ ਗਊਸ਼ਾਲਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜ਼ਰ ਵਲੋਂ ਅੱਜ ਅੰਮ੍ਰਿਤਸਰ ਵਿਖੇ ਸਥਿਤ 120 ਸਾਲ ਪੁਰਾਣੀ ‘ਅੰਮ੍ਰਿਤਸਰ ਪਿੰਜ਼ਰਾਪੋਲ ਗਊਸ਼ਾਲਾ’ ਵਿਖੇ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ।ਗਊਸ਼ਾਲਾ ਦੇ ਪ੍ਰਧਾਨ ਸੰਤੋਸ਼ ਗੁਪਤਾ ਨੇ ਡਾ. ਨਿੱਜ਼ਰ ਨੂੰ ਦੱਸਿਆ ਕਿ 120 ਸਾਲ ਪਹਿਲਾਂ ਇਹ ਗਊਸ਼ਾਲਾ ਸ੍ਰੀ ਰਾਮ ਨਿਵਾਸ ਜੀ ਨੇ 25 ਗੱਵਾਂ ਨਾਲ ਸ਼ੁਰੂ ਕੀਤੀ ਸੀ।ਅੱਜ ਇਸ …

Read More »