Sunday, December 22, 2024

Daily Archives: April 16, 2023

ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਮੰਡੀਆਂ ‘ਚ ਕਣਕ ਦੀ ਖਰੀਦ ਦੇ ਮੁਕੰਮਲ ਪਬੰਧ – ਧਾਲੀਵਾਲ ਅਜਨਾਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਕਣਕ ਦੀ ਸੁਚਾਰੂ …

Read More »

ਮਾਨ ਨੇ ਮਾਨਸਾ ਦੇ ਪਿੰਡ ਰੱਲਾ ਪੁੱਜ ਕੇ ਪੰਜਵੀਂ ਜਮਾਤ ‘ਚ ਪੰਜਾਬ ਵਿਚੋਂ ਟਾਪ ਆਈਆਂ ਬੱਚੀਆਂ ਦਾ ਸਨਮਾਨ

ਭੀਖੀ, 16 ਅਪ੍ਰੈਲ (ਕਮਲ ਜਿੰਦਲ) – ਪਿੰਡ ਰੱਲਾ ਕੋਠੇ ਦੀਆਂ 5ਵੀਂ ਕਲਾਸ ਦੀਆਂ ਹੋਣਹਾਰ ਬੱਚੀਆਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਵਲੋਂ ਬੋਰਡ ਪ੍ਰੀਖਿਆ ਵਿਚੋਂ 500 ‘ਚੋਂ 500 ਨੰਬਰ ਹਾਸਲ ਕਰਕੇ ਪਿੰਡ ਅਤੇ ਜਿਲ੍ਹਾ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ।ਇਹਨਾਂ ਹੋਣਹਾਰ ਲੜਕੀਆਂ ਦਾ ਸਨਮਾਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ …

Read More »

ਐਮ.ਪੀ ਔਜਲਾ ਤੇ ਐਸ.ਪੀ ਜੁਗਰਾਜ ਸਿੰਘ ਵਲੋਂ ਹਾਕੀ ਚੋਣਕਰਤਾ ਬਣੇ ਸ਼ੰਮੀ ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਹਾਕੀ ਪ੍ਰੇਮੀਆਂ ਲਈ ਖੁਸ਼ੀ ਦਾ ਮੌਕਾ ਹੈ ਕਿ ਹਾਕੀ ਖਿਡਾਰੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦਾ ਚੋਣਕਰਤਾ ਨਿਯੁੱਕਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੀਤਾ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ ਜਦੋਂ ਹਾਕੀ ਇੰਡੀਆ ਵਲੋਂ ਪੰਜਾਬ ਦੇ ਕਿਸੇ ਉਲੰਪੀਅਨ ਨੂੰ ਇਹ ਨਿਯੁੱਕਤੀ ਦਿੱਤੀ …

Read More »

ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ – ਕੈਬਨਿਟ ਮੰਤਰੀ ਧਾਲੀਵਾਲ

ਕਿਹਾ, 2024 ‘ਚ ਕੇਜ਼ਰੀਵਾਲ ਹੀ ਮੋਦੀ ਨੂੰ ਦੇ ਸਕਦੇ ਹਨ ਟੱਕਰ ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਸੀ.ਬੀ.ਆਈ ਵਲੋਂ ਆਪ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਸੀ.ਬੀ.ਆਈ-ਈ.ਡੀ ਦਾ ਡਰ ਦਿਖਾ ਕੇ ਅਰਵਿੰਦ ਕੇਜਰੀਵਾਲ ਨੂੰ ਦਬਾਉਣਾ ਚਾਹੁੰਦੀ ਹੈ । ਐਤਵਾਰ ਨੂੰ …

Read More »