ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਵਿਸਵ ਵਿਰਾਸਤ ਦਿਵਸ ਵਿਭਾਗ ਪੰਜਾਬ ਵਲੋਂ ਅੰਮ੍ਰਿਤਸਰ ਵਿਖੇ ਇਕ ਹੈਰੀਟੇਜ਼ ਵਾਕ ਦਾ ਆਯੋਜਨ ਕੀਤਾ ਗਿਆ, ਜੋ ਕਿ ਪਾਰਟੀਸ਼ਨ ਮਿਊਜੀਅਮ ਤੋ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਕੱਢੀ ਗਈ।ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ।ਇਸ ਹੈਰੀਟੇਜ਼ ਵਾਕ ਵਿੱਚ ਵਿਚ ਬਹੁਤ ਸਾਰੇ ਸਕੂਲੀ ਬੱਚਿਆਂ, ਵਿਦੇਸ਼ੀ ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ …
Read More »Daily Archives: April 18, 2023
ਕਿਸਾਨਾਂ ਨੂੰ ਮਿਲੇਗੀ ਕਣਕ ਦੀ ਪੂਰੀ ਕੀਮਤ – ਡਿਪਟੀ ਕਮਿਸ਼ਨਰ
ਟੁੱਟੇ ਜਾਂ ਬਦਰੰਗ ਦਾਣੇ ‘ਤੇ ਖਰੀਦ ਏਜੰਸੀਆਂ ਵਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵਲੋਂ ਕਣਕ ਦੀ ਐਮ.ਐਸ.ਪੀ ਤੇ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ਤੇ ਕੋਈ ਅਸਰ ਨਹੀਂ ਪਵੇਗਾ।ਉਨ੍ਹਾਂ …
Read More »ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਸਕੂਲ ਦੀ 25ਵੀਂ ਵਰ੍ਹੇਗੰਢ ‘ਤੇ ਨਵੀਂ ਇਮਾਰਤ ਦਾ ਉਦਘਾਟਨ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਮਝਵਿੰਡ-ਗੋਪਾਲਪੁਰਾ ਵਿਖੇ ਨਵੀਂ ਬਣੀ ਪ੍ਰੀ-ਪ੍ਰਾਇਮਰੀ ਵਿੰਗ ਦੀ ਬਿਲਡਿੰਗ ਦਾ ਉਦਘਾਟਨ ਸਮਾਰੋਹ ਅਤੇ ਸਕੂਲ ਦੀ 25ਵੀਂ ਵਰ੍ਹੇਗੰਢ ਬੜ੍ਹੇ ਹੀ ਉਤਸ਼ਾਹ ਨਾਲ ਮਨਾਈ ਗਈ।ਪ੍ਰੋਗਰਾਮ ਦਾ ਆਗਾਜ਼ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਕੂਲ ਦੇ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਮਨਾਇਆ ਵਿਸ਼ਵ ਵਿਰਾਸਤ ਦਿਵਸ
ਭੀਖੀ, 18 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਨੇ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਆਪਣੇ ਵਿਰਸੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।12ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਨੇ ਆਪਣੇ ਭਾਸ਼ਣ ਵਿੱਚ ਇਤਿਹਾਸਿਕ ਇਮਾਰਤਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਰਾਸ਼ਟਰੀ ਅਤੇ ਇਤਿਹਾਸਕ ਧਰੋਹਰਾਂ ਹਨ।ਪੁਰਾਤਨ ਵਿਰਸੇ …
Read More »ਵਿਦਿਆਰਥੀ ਕਮਲਪ੍ਰੀਤ ਸਿੰਘ ਵੱਲੋਂ `ਯੁਵਾ ਸੰਗਮ: ਮਨੀਪੁਰ ਦਰਸ਼ਨ` ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਵਿਦਿਆਰਥੀ ਦਾ ਸਨਮਾਨ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਿਦਿਆਰਥੀ ਕਮਲਪ੍ਰੀਤ ਸਿੰਘ (ਐਮ.ਏ ਸਮੈਸਟਰ ਚੋਥਾ) ਨੇ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਪ੍ਰਸਤੀ ਹੇਠ ਏਕ ਭਾਰਤ ਸ੍ਰੇਸ਼ਟ ਭਾਰਤ ਦੇ ਨਾਮ ਹੇਠ ਮਨੀਪੁਰ ਵਿੱਚ ਕਰਵਾਏ ਗਏ `ਯੁਵਾ …
Read More »ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2023 ਦਾ ਆਯੋਜਨ ਕੀਤਾ ਗਿਆ।ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਜਲੰਧਰ, ਜਿਸ ਦੀ ਸਥਾਪਨਾ 1999 ਵਿੱਚ ਪ੍ਰੋ. ਡਾ. ਕਰਮਜੀਤ ਸਿੰਘ ਰਾਏ ਦੁਆਰਾ ਕੀਤੀ ਗਈ ਸੀ।ਪ੍ਰਸਿੱਧ ਜੈਨੇਟਿਕਸਿਸਟ ਪ੍ਰੋ. ਡਾ. ਜੈ …
Read More »ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਗਰਲਜ਼ ਵਲੋਂ ਦਾਖਲਾ ਪ੍ਰੀਖਿਆ ਮਈ 2023 ‘ਚ
ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ.ਐਫ.ਪੀ.ਆਈ) ਮੁਹਾਲੀ ਵਲੋਂ ਮਈ 2023 ‘ਚ ਨੌਵੇਂ ਬੈਚ ਲਈ ਦਾਖਲਾ ਪ੍ਰੀਖਿਆ …
Read More »ਇੰਟੈਕ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਭਰ ਵਿੱਚ ਵਿਰਾਸਤ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਸੰਸਥਾ ਦੇ ਚੈਪਟਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਿਰਾਸਤੀ ਅਦਾਰੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਇਕ ਸ਼ਾਨਦਾਰ ਸਮਾਗਮ ਕੀਤਾ ਗਿਆ।ਇਸ ਦੀ ਪ੍ਰਧਾਨਗੀ ਡਾ. ਮਹਿਲ ਸਿੰਘ ਨੇ ਕੀਤੀ ਅਤੇ ਇੰਟੈਕ ਪੰਜਾਬ ਦੇ ਕਨਵੀਨਰ ਮੇਜਰ ਜਨਰਲ ਬਲਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇੰਟੈਕ ਅੰਮ੍ਰਿਤਸਰ ਦੇ ਕਨਵੀਨਰ ਗਗਨਦੀਪ …
Read More »ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ
ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ-1 ਦਾ ਇਨਾਮ ਵੰਡ ਅਤੇ ਸਾਲਾਨਾ ਸਮਾਰੋਹ ਮੁੱਖ ਅਧਿਆਪਕ ਮਨਦੀਪ ਰਿਖੀ ਅਤੇ ਸੀਨੀਅਰ ਅਧਿਆਪਕ ਹਰਕੀਰਤ ਕੌਰ ਦੀ ਅਗਵਾਈ ‘ਚ ਹੋਇਆ। ਗਗਨਦੀਪ ਕੌਰ ਅਤੇ ਨਿਸ਼ਾ ਸ਼ਰਮਾ ਦੇ ਸਟੇਜ ਸੰਚਾਲਨ ਵਿੱਚ ਸਕੂਲੀ ਬੱਚਿਆਂ ਨੇ ਵੱਖ-ਵੱਖ ਵੰਨਗੀਆਂ ਦੀ ਰੰਗਾ-ਰੰਗ ਪੇਸ਼ਕਾਰੀ ਨਾਲ ਖ਼ੂਬ ਰੰਗ ਬੰਨ੍ਹਿਆ।ਮੁੱਖ ਮਹਿਮਾਨ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ-1 ਨੇ ਜਨ …
Read More »ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸੀਨੀਅਰ ਵਿੰਗ ਵੱਲੋਂ ਪ੍ਰਿੰਸੀਪਲ ਸ੍ਰ. ਮਨਦੀਪ ਸਿੰਘ ਜੀ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ …
Read More »