ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀ ਰਾਤ ਦਿੱਲੀ ਸਥਿਤ ਹਰੀਨਗਰ ਦੇ ਡੀਡੀਏ ਗਰਾਊਂਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »Daily Archives: April 18, 2023
ਪੰਜਾਬ ਹੋਮ ਗਾਰਡ ਦੇ ਜਵਾਨ ਪਰਮਜੀਤ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਹੋਮ ਗਾਰਡ ਦੇ ਜਵਾਨ ਪਰਮਜੀਤ ਸਿੰਘ ਵਲੋਂ 33 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਸੇਵਾ ਮੁਕਤ ਹੋਣ ‘ਤੇ ਰੀਡਰ ਸਟਾਫ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।
Read More »