ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਪ੍ਰਧਾਨ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਮਾਰਗਦਰਸ਼ਨ ਅਤੇ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਹੇਠ ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਜੀ ਦੇ ਪਾਵਨ ਜਨਮ ਦਿਵਸ ਦੇ ਸਬੰਧ ‘ਚ ਅੱਜ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਸਵੇਰ ਸਮੇਂ ਵਿਸ਼ੇਸ਼ ਹਵਨ …
Read More »Daily Archives: April 19, 2023
2-days course on ‘World Rugby First Aid in Rugby’ organized at GNDU
Amritsar, April 19 (Punjab Post Bureau) – MYAS-GNDU Department of Sports Sciences and Medicine of Guru Nanak Dev University in association with Indian Rugby Football Union and Rugby Association of Punjab organized a 2 days course on, “World Rugby First Aid in Rugby (Level 1)” which was inaugurated by Prof. (Dr.) Shweta Shenoy Head of the Department. In the inaugural address she …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਧੂਮ-ਧਾਮ ਨਾਲ ਮਨਾਈ ਮਹਾਤਮਾ ਹੰਸ ਰਾਜ ਜਯੰਤੀ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਡੀ.ਏ.ਵੀ ਸੰਸਥਾਵਾਂ ਦੇ ਮੋਢੀ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਵਿਸ਼ੇਸ਼ ਰੂਪ ਵਿੱਚ ਹਵਨ ਯੱਗ ਦਾ ਆਯੋਜਨ ਕਰਕੇ ਮਹਾਤਮਾ ਹੰਸ ਰਾਜ ਜੀ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ।ਮਹਾਤਮਾ ਹੰਸਰਾਜ ਜੀ ਇੱਕ ਮਹਾਨ ਸਿੱਖਿਆ ਸ਼ਾਸਤਰੀ ਅਤੇ ਆਰੀਆ ਸਮਾਜ ਦੇ …
Read More »ਯੂਨੀਵਰਸਿਟੀ ਵਿਖੇ ‘ਵਿਸ਼ਵ ਰਗਬੀ ਫਸਟ ਏਡ ਇਨ ਰਗਬੀ’ ਬਾਰੇ 2 ਦਿਨਾਂ ਕੋਰਸ ਸ਼ੁਰੂ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਿਆਸ ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੁਖੀ ਪ੍ਰੋ. ਡਾ. ਸ਼ਵੇਤਾ ਸ਼ੇਨੋਏ ਨੇ ਕਿਹਾ ਕਿ ਹੈ ਕਿ ਖਿਡਾਰੀਆਂ ਨੂੰ ਖੇਡਾਂ ਦੌਰਾਨ ਲੱਗਣ ਵਾਲੀਆਂ ਸੱਟਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਕਿਉਂਕਿ ਕਈ ਵਾਰ ਅਜਿਹੀਆਂ ਗੰਭੀਰ ਸੱਟਾਂ ਲੱਗ ਜਾਂਦੀਆਂ ਹਨ, ਜੋ ਖੇਡ ਵਿੱਚ ਰੁਕਾਵਟ ਬਣ ਜਾਂਦੀਆਂ ਹਨ।ਉਨ੍ਹਾਂ …
Read More »ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਅਹੁੱਦਾ ਸੰਭਾਲਿਆ
ਸੰਗਰੂਰ, 19 ਐਪਰਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਿਛਲੇ ਦਿਨੀਂ ਕੀਤੀਆਂ ਵਿਭਾਗੀ ਤਰੱਕੀਆਂ ਵਿੱਚ ਹਲਕਾ ਦਿੜ੍ਹਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿੱਚ …
Read More »ਖਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਸਮੱਸਿਆਵਾਂ ’ਤੇ ਗੈਸਟ ਲੈਕਚਰ ਕਰਵਾਇਆ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ’ਚ ਮਾਨਸਿਕ ਸਿਹਤ ਸਮੱਸਿਆਵਾਂ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸੈਮੀਨਾਰ ਦੌਰਾਨ ਡਾ. …
Read More »ਖਾਲਸਾ ਕਾਲਜ ਫ਼ਾਰਮੇਸੀ ਵਿਖੇ 15 ਦਿਨਾਂ ਯੋਗਾ ਕੈਂਪ ਸੰਪਨ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਮਾਨਸਿਕ ਤਣਾਅ, ਬਲੱਡ ਪ੍ਰੈਸ਼ਰ ਆਦਿ ਤੋਂ ਇਲਾਵਾ ਪੇਟ ਦੀਆਂ ਅਨੇਕਾਂ ਬਿਮਾਰੀਆਂ ਨੂੰ ਛੁਟਕਾਰਾ ਚਾਹੁੰਦੇ ਹੋ ਤਾਂ ਹਰੇਕ ਇਨਸਾਨ ਨੂੰ ਆਪਣੇ ਰੁਝੇਵੇ ਭਰੇ ਜੀਵਨ ’ਚੋਂ ਕੁਝ ਸਮਾਂ ਸਰੀਰਿਕ ਕਸਰਤ ਜ਼ਰੂਰ ਕਰਨੀ ਚਾਹੀਦਾ ਹੈ, ਜਿਸ ਨਾਲ ਮਨੁੱਖ ਸਿਹਤਯਾਬ ਤੇ ਐਕਟਿਵ ਰਹਿੰਦਾ ਹੈ।ਸਿਹਤਮੰਦ ਵਿਅਕਤੀ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ।ਇਨ੍ਹਾਂ ਸ਼ਬਦਾਂ ਦਾ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਪਰਮਜੀਤ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਦਲਜੀਤ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਹੈਡ ਕਾਂਸਟੇਬਲ ਸਲਵੰਤ ਸਿੰਘ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਪੌਦੇ ਭੇਟ …
Read More »ਪਿੰਡ ਘੁਲਾਲ ਵਿਖੇ ਸਵ: ਮਾਤਾ ਅਵਿਨਾਸ਼ ਕੌਰ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ
ਸਮਰਾਲਾ, 19 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਘੁਲਾਲ ਵਿਖੇ ਬੀਤੇ ਵਰ੍ਹੇ ਵਿਛੋੜਾ ਦੇ ਗਏ ਮਾਤਾ ਅਵਿਨਾਸ਼ ਕੌਰ ਦੀ ਯਾਦ ‘ਚ ਉਨ੍ਹਾਂ ਦੇ ਸਪੁੱਤਰ ਪ੍ਰਿਤਪਾਲ ਸਿੰਘ, ਮਾ. ਪੁਖ਼ਰਾਜ ਸਿੰਘ ਘੁਲਾਲ, ਜੀਨੋ ਸਵਰਾਜ ਕ੍ਰਾਂਤੀ ਕਿਰਨ ਸਿੰਘ ਅਤੇ ਡਾ, ਹਰਜੀਤ ਸਿੰਘ ਅਤੇ ਪੋਤਰੇ ਅਨਮੋਲ ਹੀਰਾ ਸਿੰਘ, ਜਤਿੰਦਰ ਸਿੰਘ ਅਨੂੰ ਸਰਾਓ, ਤਰਨਪਾਲ ਸਿੰਘ ਦੇ ਯਤਨਾ ਸਦਕਾ ਗੁਰੂ ਹਰਗੋਬਿੰਦ ਸਾਹਿਬ ਸੇਵਕ ਜਥਾ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਗਏ।ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ 24 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸਮਾਗਮ ਦਾ ਆਰੰਭ ਸ਼ਬਦ ਨਾਲ ਕੀਤਾ ਗਿਆ।ਮੁਕਾਬਲਿਆਂ ਵਿੱਚ ਅਮਰਜੀਤ ਸਿੰਘ …
Read More »
Punjab Post Daily Online Newspaper & Print Media