Sunday, December 22, 2024

Daily Archives: April 23, 2023

ਮੈਂ ਸਕੂਲੇ ਸਾਈਕਲ ‘ਤੇ ਜਾਊਂ…

ਆਓ ਸਾਥੀਓ ਸਾਈਕਲ ਚਲਾਈਏ ਵਾਤਾਵਰਨ ਨੂੰ ਸ਼ੁੱਧ ਬਣਾਈਏ। ਹਰ ਰੋਜ਼ ਜੋ ਸਾਈਕਲ ਚਲਾਉਂਦੇ ਆਪਣੇ ਸਰੀਰ ਨੂੰ ਮਜ਼ਬੂਤ ਬਣਾਉਂਦੇ। ਸਾਈਕਲ ਚਲਾਉਣ ਨਾਲ ਹੁੰਦੀ ਕਸਰਤ ਭਾਰੀ ਭੱਜ ਜਾਂਦੀ ਹੈ ਦੂਰ ਬਿਮਾਰੀ। ਤੇਲ ਪਾਣੀ ਦਾ ਨਾ ਕੋਈ ਖਰਚਾ ਸਾਈਕਲ ਮੇਰਾ ਸਭ ਤੋਂ ਸੱਸਤਾ। ਆਓ, ਆਪਣਾ ਫਰਜ਼ ਨਿਭਾਈਏ ਆਪਾਂ ਵੀ ਸਭ ਸਾਈਕਲ ਚਲਾਈਏ। 2304202301 ਬਲਵਿੰਦਰ ਸਿੰਘ (ਕਲਾਸ 7ਵੀਂ) ਰਾਹੀਂ, ਪੰਜਾਬੀ ਅਧਿਆਪਿਕਾ ਸਾਰਿਕਾ ਜ਼ਿੰਦਲ ਸਰਕਾਰੀ …

Read More »

ਉਪਲ ਨਿਊਰੋ ਹਸਪਤਾਲ ਵਿਖੇ ਦਿਵਿਆਂਗ ਬੱਚਿਆਂ ਦਾ ਤਿੰਨ ਦਿਨਾ ਮੁਫਤ ਮੈਡੀਕਲ ਚੈਕਅੱਪ ਕੈਂਪ 25 ਤੋਂ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਉਪਲ ਨਿਊਰੋ ਹਸਪਤਾਲ ਅਤੇ ਮਲਟੀਸਪੈਸ਼ੈਲਿਟੀ ਸੈਂਟਰ ਰਾਣੀ ਕਾ ਬਾਗ ਅੰਮ੍ਰਿਤਸਰ ਦੇ ਸੰਸਥਾਪਕ ਡਾ: ਅਸ਼ੋਕ ਉੱਪਲ ਨੇ ਦੱਸਿਆ ਹੈ ਕਿ ਹਸਪਤਾਲ `ਚ ਚਾਈਲਡ ਡਿਵੈਲਪਮੈਂਟ ਸੈਂਟਰ (ਬਾਲ ਵਿਕਾਸ ਕੇਂਦਰ) ਖੋਲ੍ਹਿਆ ਜਾ ਰਿਹਾ ਹੈ। ਡਾ: ਉਪਲ ਨੇ ਕਿਹਾ ਕਿ ਕਈ ਵਾਰ ਮਾਪੇ ਬੱਚਿਆਂ ਦੇ ਅਸਾਧਾਰਨ ਵਿਹਾਰ ਨੂੰ ਨਜ਼ਰ ਅੰਦਾਜ਼ ਕਰ ਦਿੰਦੇ ਹਨ।ਬੱਚੇ ਦਾ ਬਹੁਤ ਜ਼ਿਆਦਾ ਚਿੜਚਿੜਾ …

Read More »

ਖਾਲਸਾ ਕਾਲਜ ਗਰਲਜ਼ ਸਕੂਲ ਵਿਖੇ 24 ਬਟਾਲੀਅਨ ਪੰਜਾਬ ਨੇ ਪਹਿਲੇ ਸਾਲ ਲਈ ਕੈਡਿਟਾਂ ਦੀ ਚੋਣ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 24 ਬਟਾਲੀਅਨ ਅੰਮ੍ਰਿਤਸਰ ਪੰਜਾਬ ਵਲੋਂ ਪਹਿਲੇ ਸਾਲ ਲਈ ਕੈਡਿਟਾਂ ਦੀ ਚੋਣ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਹ ਚੋਣ ਸੂਬੇਦਾਰ ਜਸਬੀਰ ਸਿੰਘ ਅਤੇ ਹਵਲਦਾਰ ਅਮਨਦੀਪ ਸਿੰਘ ਦੁਆਰਾ ਕੀਤੀ ਗਈ।ਉਨ੍ਹਾਂ ਨੇ ਸਕੂਲ ’ਚ ਕੁੱਲ ਚੁਣੇ ਗਏ 50 ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ ਸਮੈਸਟਰ ਪੰਜਵੇਂ ਦੇ ਨਤੀਜਿਆਂ ’ਚ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ਬੀ.ਏ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ।ਉਨ੍ਹਾਂ ਕਿਹਾ ਕਿ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਨੈਤਿਕਤਾ ਦੇ ਵਿਕਾਸ ਸਬੰਧੀ ਸੈਮੀਨਾਰ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੈਤਿਕਤਾ ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਚੈਅਰਮੈਨ ਭਾਈ ਬਲਜੀਤ ਸਿੰਘ, ਸਰਕਲ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ, ਨੈਸ਼ਨਲ ਕੋ-ਆਰਡੀਨੇਟਰ, ਡਾਇਰੈਕਟਰ ਬ੍ਰਿਜਿੰਦਰਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਨੇ …

Read More »

ਖਾਲਸਾ ਕਾਲਜ ਲਾਅ ਵਿਖੇ ਕਰਵਾਇਆ ਵਿਕਲਪਕ ਵਿਵਾਦ ਹੱਲ ਕਵਿਜ਼ ਮੁਕਾਬਲਾ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਆਫ਼ ਲਾਅ ਦੇ ਏ.ਡੀ.ਆਰ.ਐਸ ਕਲੱਬ ਵਲੋਂ ਵਿਕਲਪਕ ਵਿਵਾਦ ਹੱਲ ਮੁਕਾਬਲਾ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਨੁਸਾਰ ਇਸ ਕਵਿੱਜ਼ ਮੁਕਾਬਲੇ ਵਿੱਚ 9 ਟੀਮਾਂ ਨੇ ਭਾਗ ਲਿਆ ਅਤੇ 3-3 ਵਿਦਿਆਰਥੀਆਂ ਦੇ ਗਰੁੱਪ ਬਣਾਏ ਗਏ। ਕਵਿੱਜ਼ ਮੁਕਾਬਲੇ ਲਈ ਸੈਮੀ ਫਾਇਨਲ ਦੌਰ ਡਾ. ਸੀਮਾ ਰਾਣੀ ਅਸਿਸਟੈਂਟ ਪ੍ਰੋਫੈਸਰ ਇਨ ਲਾਅ ਦੀ ਨਿਗਰਾਨੀ ਹੇਠ ਕਰਵਾਇਆ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਵਿਦਿਆਰਥੀਆਂ ਵਲੋਂ ਮਿੱਟੀ, ਹਵਾ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਧਰਤੀ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੂੰ ਪਲਾਸਟਿਕ ਬੈਗ ਦੀ ਵਰਤੋਂ ਘੱਟ ਕਰਨ, ਪਾਣੀ ਦੀ ਬਰਬਾਦੀ ਅਤੇ ਦਰੱਖਤਾਂ ਦੀ ਕਟਾਈ ਨੂੰ ਰੋਕਣ ਬਾਰੇ ਦੱਸਿਆ ਗਿਆ।ਧਰਤੀ ਦਿਵਸ ਦੀ ਮਹਤੱਤਾ ਨੂੰ ਦਰਸਾਉਂਦੇ ਹੋਏ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਇਸ ਮੁਹਿੰਮ ਤਹਿਤ ਧਰਤੀ ਨੂੰ …

Read More »

ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਸਮਾਗਮ ਦਾ ਆਯੋਜਨ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਸ੍ਰੀ ਬ੍ਰਾਹਮਣ ਸਭਾ (ਰਜਿ.) ਸੰਗਰੂਰ ਵਲੋਂ ਅਖਸ਼ਿਆ ਤੀਜ ਦੇ ਪਾਵਨ ਅਵਸਰ ਤੇ ਭਗਵਾਨ ਸ੍ਰੀ ਹਰੀ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੀ ਜੈਅੰਤੀ ਪ੍ਰਾਚੀਨ ਮੰਦਰ ਸ੍ਰੀ ਰਾਜਰਾਜੇਸ਼ਵਰੀ ਦੇ ਬ੍ਰਾਹਮਣ ਭਵਨ ਵਿੱਚ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਈ ਗਈ।ਬ੍ਰਾਹਮਣ ਸਭਾ ਦੇ ਪ੍ਰਧਾਨ ਜਸਪਾਲ ਸਰਮਾ ਨੇ ਦੱਸਿਆ ਕਿ ਸਵੇਰੇ ਹਵਨ ਕਰਨ ਉਪਰੰਤ ਝੰਡਾ ਚੜਾਉਣ …

Read More »

ਮੁੱਖ ਮੰਤਰੀ ਵਲੋਂ ਕੌਮੀ ਖੇਡਾਂ ‘ਚ ਤਮਗੇ ਜਿੱਤਣ ਵਾਲੇ 5 ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜਿਲ੍ਹੇ ਦੇ 5 ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ …

Read More »

ਜੀ-20 ਦੌਰਾਨ ਬਿਹਤਰੀਨ ਸੇਵਾ ਦੇ ਮੱਦੇਨਜ਼ਰ ਸ਼ੇਰਜੰਗ ਸਿੰਘ ਹੁੰਦਲ ਦਾ ਸਨਮਾਨ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ‘ਚ ਮਾਰਚ ਮਹੀਨੇ ਹੋਏ ਜੀ-20 ਸੰਮੇਲਨ ਦੀ ਮੇਜ਼ਬਾਨੀ ਮੌਕੇ ਤਨਦੇਹੀ ਨਾਲ ਨਿਭਾਈ ਗਈ ਜਿੰਮੇਵਾਰੀ ਦੇ ਮੱਦੇਨਜ਼ਰ ਬੀਤੇ ਦਿਨੀ ਜਿਲ੍ਹੇ ਦੇ ਲੋਕ ਸੰਪਰਕ ਤੇ ਪਬਲਿਕ ਰਿਲੇਸ਼ਨ ਅਫਸਰ ਸ਼ੇਰਜੰਗ ਸਿੰਘ ਹੁੰਦਲ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ।

Read More »