ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਵਿਦਿਆਰਥੀਆਂ ’ਚ ਕੁਦਰਤ ਨਾਲ ਸਦਭਾਵਨਾ ਦੇ ਗੁਣ ਪੈਦਾ ਕਰਨ ਲਈ ਪੌਦਾਕਰਨ ਕੀਤਾ ਗਿਆ।ਵਿਦਿਆਰਥੀਆਂ ਨੇ ਕੈਂਪਸ ਵਿਖੇ ਪੌਦੇ ਲਗਾਏ ਅਤੇ ਪੌਦਿਆਂ ਨੂੰ ਪਾਲਣ ਦਾ ਪ੍ਰਣ ਵੀ ਕੀਤਾ। ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ ਕੇ ਧਵਨ ਨੇ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …
Read More »Daily Archives: April 25, 2023
ਖ਼ਾਲਸਾ ਕਾਲਜ ਵੂਮੈਨ ਵਿਖੇ ‘ਡਿਜ਼ੀਟਲ ਇਨੀਸ਼ੀਏਟਿਵਜ਼ ਇਨ ਇੰਡੀਆ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਕੰਪਿਊਟਰ ਸਾਇੰਸ ਵਿਭਾਗ ਦੇ ਰਿਸਰਚ ਐਂਡ ਡਿਵੈਲਪਮੈਂਟ ਸੈਲ ਦੇ ਸਹਿਯੋਗ ਨਾਲ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ਼.ਡੀ.ਪੀ) ਵਲੋਂ ‘ਡਿਜ਼ੀਟਲ ਇਨੀਸ਼ੀਏਟਿਵਜ਼ ਇਨ ਇੰਡੀਆ’ ਸੈਮੀਨਾਰ ਦਾ ਆਯੋਜਨ ਕੀਤਾ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵੱਖ-ਵੱਖ ਵਿਸ਼ਿਆਂ ਦੇ ਫੈਕਲਟੀ ਮੈਂਬਰਾਂ ਨੂੰ ਇਕ ਮੰਚ ਪ੍ਰਦਾਨ ਕਰਨਾ ਅਤੇ …
Read More »ਇਲਾਜ਼ ਸ਼ੁਰੂ ਹੋਣ ‘ਤੇ ਅਸਧਾਰਨ ਵਿਵਹਾਰ ਵਾਲੇ 80 ਫੀਸਦੀ ਬੱਚੇ ਹੋ ਸਕਦੇ ਹਨ ਠੀਕ – ਡਾ: ਇੰਦਰਜੀਤ ਕੌਰ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਰਾਣੀ ਕਾ ਬਾਗ ਸਥਿਤ ਉਪਲ ਨਿਊਰੋ ਹਸਪਤਾਲ ਅਤੇ ਮਲਟੀ ਸਪੈਸ਼ਲਿਟੀ ਸੈਂਟਰ ਵਿਖੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੀ ਸਰਪ੍ਰਸਤ-ਚੇਅਰਮੈਨ ਡਾ: ਇੰਦਰਜੀਤ ਕੌਰ ਵਲੋਂ ਵਿਸ਼ੇਸ਼ ਤੌਰ `ਤੇ ਦਿਵਿਆਂਗ ਬੱਚਿਆਂ ਲਈ ਬਾਲ ਵਿਕਾਸ ਕੇਂਦਰ (ਚਾਈਲਡ ਡਿਵੈਲਪਮੈਂਟ ਸੈਂਟਰ) ਦਾ ਉਦਘਾਟਨ ਕੀਤਾ ਗਿਆ। ਮੁੱਖ ਮਹਿਮਾਨ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਉਪਲ ਹਸਪਤਾਲ ਵਲੋਂ ਬਾਲ ਵਿਕਾਸ ਕੇਂਦਰ ਸ਼ੁਰੂ …
Read More »ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਇਨਾਮ ਵੰਡ ਸਮਾਗਮ 27 ਨੂੰ
ਸੰਗਰੂਰ, 25 ਐਪਰਲ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਦੀਆਂ ਸਰਗਰਮੀਆਂ ਅਧੀਨ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਦੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਫਰਵਰੀ ਮਹੀਨੇ ਕਰਵਾਇਆ ਗਿਆ ਸੀ।ਉਸ ਇਮਤਿਹਾਨ ਦੇ ਨਤੀਜੇ ਦੇ ਆਧਾਰ ‘ਤੇ ਜੇਤੂ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 27 ਅਪ੍ਰੈਲ ਨੂੰ ਸਵੇਰੇ 10.00 ਵਜੇ ਸੈਮੀਨਾਰ ਹਾਲ ਵਿੱਚ ਹੋ ਰਿਹਾ …
Read More »ਧਰਤੀ ਦਿਵਸ ਮੌਕੇ ਇੱਕ ਰੋਜ਼ਾ ਸਫ਼ਾਈ ਕੈਂਪ ਲਗਾਇਆ
ਸੰਗਰੂਰ, 25 ਐਪਰਲ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਇਕ ਰੋਜ਼ਾ ਸਫ਼ਾਈ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਵਲੰਟੀਅਰਾਂ ਨੇ ਗੁਰਦੀਪ ਸਿੰਘ ਲੈਕਚਰਾਰ ਪੰਜਾਬੀ, ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਹਰਵਿੰਦਰ ਸਿੰਘ ਸਹਾਇਕ ਪ੍ਰੋਗਰਾਮ ਅਫਸਰ ਦੀ ਦੇਖ-ਰੇਖ ਵਿਚ ਗਾਜਰ ਬੂਟੀ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਥੀਏਟਰ ਫੈਸਟੀਵਲ ਸ਼ੁਰੂ
ਪਹਿਲੇ ਦਿਨ ਹੋਏ ਨਾਟਕ `ਖੱਡ` ਨੇ ਵਿਅਕਤੀ `ਤੇ ਸਮਾਜਿਕ ਮਨੋਵਿਗਿਆਨਕ ਪ੍ਰਭਾਵਾਂ ਨੂੰ ਦਰਸਾਇਆ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਉਘੇ ਡਾਇਰੈਕਟਰ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਯੂਨੀਵਰਸਿਟੀ ਵੱਲੋਂ ਹਰ ਸਾਲ ਥੀਏਟਰ ਫੈਸਟੀਵਲ ਕਰਵਾਉਣ ਦੀ ਪਰੰਪਰਾ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ …
Read More »ਜੀ-20 ਯੂਨੀਵਰਸਿਟੀ ਕਨੈਕਟ ਲੈਕਚਰ ਸੀਰੀਜ਼ ਤਹਿਤ ਕੁਇਜ਼ ਮੁਕਾਬਲੇ ਦਾ ਆਯੋਜਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਜੀ-20 “ਯੂਨੀਵਰਸਿਟੀ ਕਨੈਕਟ” ਲੈਕਚਰ ਲੜੀ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਇਥੇ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਵਾਈਸ ਚਾਂਸਲਰ ਪ੍ਰੋ: (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਕਰਵਾਏ ਗਏ ਕੁਇਜ਼ ਮੁਕਾਬਲੇ ਦਾ ਵਿਸ਼ਾ …
Read More »ਸਮੇਂ ਸਿਰ ਲੋੜਵੰਦਾਂ ਤੱਕ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇ – ਮੈਂਬਰ ਫੂਡ ਕਮਿਸ਼ਨ ਪੰਜਾਬ
ਆਂਗਨਵਾੜੀ ਕੇਂਦਰਾਂ ਦੀ ਕੀਤੀ ਚੈਕਿੰਗ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੇਟ ਦੇ ਕੀੜਿਆਂ, ਆਇਰਨ ਦੀਆਂ ਗੋਲੀਆਂ ਦੇਣ ਦੇ ਨਾਲ ਨਾਲ ਬੱਚਿਆਂ ਨੂੰ ਪੋਸਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨਾਂ ਦਾ ਵਿਕਾਸ ਠੀਕ ਢੰਗ ਨਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਅੱਜ ਬਲਾਕ ਰਈਆ ਦੇ ਆਂਗਨਵਾੜੀ …
Read More »ਅਜਨਾਲਾ ਹਲਕੇ ਦਾ ਕੀਤਾ ਜਾਵੇਗਾ ਮੁਕੰਮਲ ਵਿਕਾਸ – ਧਾਲੀਵਾਲ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਭਰ ’ਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਦੌਰਾਨ ਹੀ ਵਿਕਾਸ ਕਾਰਜ਼ਾਂ ਦੇ ਕੰਮਾਂ ਦੀ ਝੜ੍ਹੀ ਲਗਾ ਦਿੱਤੀ ਹੈ, ਜਦਕਿ ਪਹਿਲੀਆਂ ਸਰਕਾਰਾਂ ਵਿਕਾਸ ਦੇ ਨਾਂ ਤੇ ਕੋਰਾ ਝੂਠ ਹੀ ਬੋਲਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ …
Read More »ਝੋਨੇ/ਬਾਸਮਤੀ ਦੇ ਬੀਜ਼ਾਂ ਦੀ ਵਿਕਰੀ ਸਬੰਧੀ ਬੀਜ਼ ਵਿਕਰੇਤਾਵਾਂ ਨੂੰ ਹਦਾਇਤਾਂ ਜਾਰੀ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉਣੀ 2023 ਦੌਰਾਨ ਝੋਨੇ/ਬਾਸਮਤੀ ਅਤੇ ਸਾਉਣੀ ਦੀਆਂ ਹੋਰ ਫਸਲਾਂ ਦੇ ਮਿਆਰੀ ਬੀਜ਼ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਹਿੱਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਦੇ ਬੀਜ਼ ਵਿਕਰੇਤਾਵਾਂ ਨਾਲ ਬੀਜ਼ਾਂ ਦੀ ਵਿਕਰੀ ਸਬੰਧੀ ਜ਼ਰੂਰੀ ਮੀਟਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ …
Read More »