Amritsar, 25 April (Punjab Post Bureau) – The Indian Army has transformed the procedure for recruitment of Agniveers, Junior Commissioned Officers and other categories with the introduction of a Computer Based Online Common Entrance Exam as the first step. The online CEE for eligible registered candidates has commenced at 375 Examination Centers in 176 Pan- India locations today and will …
Read More »Daily Archives: April 25, 2023
ਕੈਬਨਿਟ ਮੰਤਰੀ ਧਾਲੀਵਾਲ ਨੇ 29 ਸਫਾਈ ਸੇਵਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ
ਸੂਬੇ ਭਰ ’ਚ ਕਿਸੇ ਵੀ ਮੁਲਾਜ਼ਮ ਨੂੰ ਨਹੀਂ ਰਹਿਣ ਦੇਣਾ ਕੱਚਾ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਨੇ ਇਕ ਸਾਲ ਦੇ ਅੰਦਰ ਅੰਦਰ ਹੀ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਕਿ ਇਕ ਇਤਿਹਾਸਿਕ ਪਹਿਲ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ …
Read More »ਨੈਸ਼ਨਲ ਸਾਇੰਸ ਓਲੰਪੀਆਡ ਦੇ ਜੇਤੂਆਂ ਨੂੰ ਵੰਡੇ ਮੈਡਲ ਤੇ ਸਰਟੀਫਿਕੇਟ
ਭੀਖੀ, 25 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨੈਸ਼ਨਲ ਸਾਇੰਸ ਓਲੰਪੀਆਡ ਦੇ ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਵੰਡੇ ਗਏ।ਜ਼ਿਕਰਯੋਗ ਹੈ ਕਿ ਸਕੂਲ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਕੁੱਲ 70 ਵਿਦਿਆਰਥੀਆਂ ਨੇ ਇਹ ਟੈਸਟ ਦਿੱਤਾ ਸੀ, ਜਿੰਨਾਂ ਵਿਚੋਂ 30 ਵਿਦਿਆਰਥੀਆਂ ਨੇ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ …
Read More »ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਜ਼ਿਲ੍ਹਾ ਮੈਜਿਸਟ੍ਰੇਟ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। …
Read More »ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਉਨਾਂ ਨੇ ਅੱਜ ਮੋਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ, ਜਿਥੇ ਕਈ ਦਿਨਾਂ ਤੋਂ ਉਨਾਂ ਦਾ ਇਲਾਜ਼ ਚੱਲ ਰਿਹਾ ਸੀ।1927 ਵਿੱਚ ਜਨਮੇ ਸ੍ਰ. ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ …
Read More »