Wednesday, June 11, 2025
Breaking News

Daily Archives: April 26, 2023

ਸ੍ਰ. ਬਾਦਲ ਦੇ ਅਕਾਲ ਚਲਾਣੇ ‘ਤੇ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਥ ਰਤਨ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ, ਜੋ ਜ਼ਮੀਨ ਨਾਲ ਜੁੜੇ ਹੋਏ ਨੇਤਾ ਸਨ ਅਤੇ ਸਿਆਸਤ ਵਿੱਚ …

Read More »

ਭਾਜਪਾ ਆਗੂਆਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਭੇਟ ਕੀਤੀ ਸ਼ਰਧਾਂਜਲੀ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ `ਤੇ ਭਾਜਪਾ ਆਗੂਆਂ ਨੇ ਫੁੱਲਾਂ ਦੀ ਵਰਖਾ ਕੀਤੀ।ਅੱਜ ਜਿਉਂ ਹੀ ਸ: ਬਾਦਲ ਦੀ ਮ੍ਰਿਤਕ ਦੇਹ ਵਾਲੀ ਗੱਡੀ ਸੰਗਰੂਰ ਪੁੱਜੀ ਤਾਂ ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ, ਪਵਨ ਕੁਮਾਰ ਗਰਗ, ਗੁਰਸੇਵਕ ਸਿੰਘ ਕਾਕੂ ਤੇ ਹੋਰ ਭਾਜਪਾ ਆਗੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾਂਜਲੀ ਭੇਟ …

Read More »

ਬਾਬਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਾਟਕ ਮੇਲੇ ਦਾ ਆਯੋਜਨ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਮੰਚ ਲੌਂਗੋਵਾਲ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਾਟਕ ਮੇਲੇ ਦਾ ਆਯੋਜਨ ਸਥਾਨਕ ਡਾ. ਭੀਮ ਰਾਓ ਅੰਬੇਡਕਰ ਭਵਨ ਪੱਤੀ ਸੁਨਾਮੀ ਵਿਖੇ ਕੀਤਾ ਗਿਆ।ਮਾਨਵਤਾ ਕਲਾ ਮੰਚ ਫਿਲੌਰ ਦੀ ਟੀਮ ਵਲੋਂ ‘ਜਾਗਦੇ ਰਹੋ’ (ਜੀਵਨੀ ਭੀਮ ਰਾਓ ਅੰਬੇਦਕਰ ਜੀ) ਤੇ ‘ਚਿੜੀਆਂ ਦਾ ਚੰਬਾ’ …

Read More »

ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸੇਵਾਦਾਰਾਂ ਨੇ ਸ੍ਰੀ ਹਨੂੰਮਾਨ ਮੰਦਰ ਦੇ ਕੀਤੇ ਦਰਸ਼ਨ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਗਏ 13 ਵੇ ਸ੍ਰੀ ਰਾਮ ਨੌਮੀ ਉਤਸਵ ਦੀ ਖੁਸ਼ੀ ‘ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਸਥਾ ਦੇ ਸੇਵਾਦਾਰਾਂ ਵਲੋਂ ਸੰਸਥਾ ਦੇ ਸਰਪ੍ਰਸਤ ਰਜਿੰਦਰ ਕੁਮਾਰ ਲੀਲੂ ਚੇਅਰਮੈਨ ਜੀਵਨ ਬਾਂਸਲ ਦੀ ਅਗਵਾਈ ਵਿੱਚ ਪ੍ਰਾਚੀਨ …

Read More »

ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮਗਰੋਂ …

Read More »

ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸੋਗ ਵਜੋਂ ਬੰਦ ਰਹੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ

ਸ੍ਰ: ਬਾਦਲ ਗਵਰਨਿੰਗ ਕੌਂਸਲ ਦੇ 1996 ਤੋਂ 2001 ਤੱਕ ਰਹੇ ‘ਚਾਂਸਲਰ’ – ਸ: ਛੀਨਾ ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਸਮੂਹ 19 ਵਿੱਦਿਅਕ ਅਦਾਰੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸੋਗ ਵਜੋਂ ਬੰਦ ਰਹੇ।ਉਨ੍ਹਾਂ ਦੇ ਅਕਾਲ ਚਲਾਣਾ ਕਾਰਨ ਸੋਗ ਵਜੋਂ ਉਕਤ …

Read More »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਬਣੇ ਝੰਡੇਰ ਦਾ ਸਨਮਾਨ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਬਲਦੇਵ ਸਿੰਘ ਝੰਡੇਰ ਨੂੰ ਜਥੇਬੰਦੀ ਦਾ ਸੂਬਾਈ ਪ੍ਰਧਾਨ ਚੁਣੇ ਜਾਣ ‘ਤੇ ਅੰਮ੍ਰਿਤਸਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ, ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ ਅਸ਼ੋਕ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਤੇ ਪੰਜਾਬੀ ਸਾਹਿਤ ਸਭਾ ਸਮਰਾਲਾ ਸ੍ਰ. ਬਾਦਲ ਦੀ ਮੌਤ ’ਤੇ ਦੁੱਖ ਪ੍ਰਗਟ

ਸਮਰਾਲਾ, 26 ਅਪਰੈਲ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਇੱਕ ਸ਼ੋਕ ਮੀਟਿੰਗ ਅੱਜ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਅਤੇ ਫਰੰਟ ਦੇ ਸੀਨੀ: ਮੀਤ ਪ੍ਰਧਾਨ ਕਾਮਰੇਡ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਅਤੇ ਪੰਜਾਬ ਦੀ ਸਿਆਸਤ ਦੇ ਬੋਹੜ ਵਜੋਂ ਜਾਣੇ ਜਾਂਦੇ ਸ. ਪ੍ਰਕਾਸ਼ ਸਿੰਘ …

Read More »