ਸਮਰਾਲਾ, 28 ਅਪਰੈਲ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹਰ ਵਰਗ ਲਈ ਦੁੱਖਦਾਈ ਹੈ।ਉਹ ਰਾਜਨੀਤੀ ਦੀ ਨਾਮਵਰ ਸਖਸ਼ੀਅਤ ਸਨ ਤੇ ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਭਲਾਈ ਲਈ ਹਮੇਸ਼ਾਂ ਪ੍ਰਤੀਬੱਧ ਰਹੇ।ਉਨਾਂ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ …
Read More »Daily Archives: April 28, 2023
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਭੂਰਾਕੋਹਨਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ …
Read More »
Punjab Post Daily Online Newspaper & Print Media