ਵਿਦਿਆ ਦਾ ਮੰਤਵ ਨਿੱਗਰ ਸਮਾਜ ਦੀ ਸਥਾਪਨਾ – ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਥੇ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਤ ਕੀਤੇ ਡਿਗਰੀ ਵੰਡ ਸਮਾਰੋਹ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ …
Read More »Daily Archives: April 29, 2023
‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਤੇ ਲੋਕ ਨਾਚਾਂ ਦੀ ਪੇਸ਼ਕਾਰੀ
ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਉਪਰੰਤ ਵਿਰਸਾ ਵਿਹਾਰ ਸੁਸਾਇਟੀ ਵਲੋਂ ਪ੍ਰਸਿੱਧ ਨਾਟਕਕਾਰ ਮੁਕੇਸ਼ ਕੁੰਦਰਾ ਦੇ ਅਕਾਲ ਚਲਾਣੇ ‘ਤੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਨਾਟਕਕਾਰ …
Read More »ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੀ ਨਵੀਂ ਟੀਮ ਦਾ ਗਠਨ
ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਦਾ ਜਨਰਲ ਇਜਲਾਸ ਪ੍ਰਧਾਨ ਭੁਪਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਹੋਇਆ।ਜਿਸ ਵਿੱਚ ਪੰਜਾਬ ਇਕਾਈ ਦੇ ਪ੍ਰਧਾਨ ਸੁਰਜੀਤ ਜੱਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਡੈਲੀਗੇਟ ਇਜਲਾਸ ਦੁਆਰਾ ਆਉਣ ਵਾਲੇ ਤਿੰਨ ਸਾਲਾਂ ਲਈ ਨਵੀਂ ਟੀਮ ਦਾ ਗਠਨ ਸਰਵਸੰਮਤੀ ਨਾਲ ਕੀਤਾ ਗਿਆ।ਜਿਸ ਵਿੱਚ ਡਾ: ਇਕਬਾਲ ਕੌਰ ਸੌਂਧ, ਡਾ: ਸ਼ਿਆਮ ਸੁੰਦਰ ਦੀਪਤੀ, ਐਸ.ਪ੍ਰਸ਼ੋਤਮ ਅਤੇ …
Read More »
Punjab Post Daily Online Newspaper & Print Media