Sunday, December 22, 2024

Daily Archives: April 30, 2023

ਕਿਤਾਬਾਂ ਜੀਵਨ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ

ਅਕਸਰ ਮਨੱਖ ਆਪਣੇ ਸਰਵਪਖੀ ਵਿਕਾਸ ਲਈ ਤਤਪਰ ਰਹਿੰਦਾ ਹੈ।ਗਿਆਨ ਮਨੁੱਖੀ ਜ਼ਿੰਦਗੀ ਦਾ ਅੰਤਿਮ ਹਿੱਸਾ ਹੈ।ਸਮਾਜ ਵਿੱਚ ਵਿਚਰਦੇ ਹੋਏ ਮਨੁੱਖੀ ਸਮਝ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ।ਮਨੁੱਖੀ ਸਮਝ ਕਿਤਾਬਾਂ ਦੇ ਪੜਨ ਦੁਆਰਾ ਹੀ ਸੰਭਵ ਹੋ ਸਕਦੀ ਹੈ।ਕਿਤਾਬਾਂ ਵਿਦਿਆਰਥੀ ਜੀਵਨ ਤੋਂ ਲੈ ਕੇ ਮਰਨ ਤੱਕ ਜ਼ਿੰਦਗੀ ਦਾ ਮਹੱਤਵਪੂਰਨ ਹਿੱਸਾ ਹੁੰਦੀਆਂ ਹਨ।ਜੇਕਰ `ਪੂਰਾ ਕਰਨਾ ਖੁਆਬਾਂ ਨੂੰ, ਖੋਲੋ ਅਤੇ ਖੁਲਵਾਓ ਕਿਤਾਬਾਂ ਨੂੰ’। ਅਧਿਆਪਨ ਦੇ …

Read More »

ਅਣਵੰਡੇ ਪੰਜਾਬ ਦੇ ਮਿਸਲ ਕਾਲ ਦਾ ਇਤਿਹਾਸ

ਪੰਜਾਬ ਦੇ ਇਤਿਹਾਸ ਵਿੱਚ ਮਿਸਲਾਂ ਦਾ ਅਹਿਮਯੋਗ ਹੈ।ਮੁਗਲ ਸਿੱਖ ਹਕੂਮਤ ਦੇ ਦੰਦ ਖੱਟੇ ਕਰਨ ਅਤੇ ਇਸ ਦੇ ਅੱਤਿਆਚਾਰ ਨੂੰ ਖਤਮ ਕਰਨ ਲਈ ਸੰਨ 1767 ਤੋਂ 1799 ਤੱਕ ਮਿਸਲ ਕਾਲ ਰਿਹਾ।ਮਿਸਲਾਂ ਦੀ ਸਥਾਪਨਾ 1748 ਈਸਵੀ ਵਿੱਚ ਦਲ ਖਾਲਸਾ ਦੀ ਅਗਵਾਈ ਹੇਠ 12 ਮਿਸਲਾਂ ਵਿੱਚ ਕੀਤੀ ਗਈ।ਮਿਸਲ ਸ਼ਬਦ ਬਾਰੇ ਇਤਿਹਾਸਕਾਰ ਕਨਿੰਘਮ ਦੇ ਅਰਥ ਅਨੁਸਾਰ ਬਰਾਬਰਤਾ ਹੈ, ਭਾਵ ਸਾਰੀਆਂ ਮਿਸਲਾਂ ਨੂੰ ਸਮਾਨ ਮੰਨਣ, …

Read More »

ਵਾਰੇ-ਵਾਰੇ ਜਾਈਏ ਸ਼ਰਧਾਂਜਲੀਆਂ ਭੇਟ ਕਰਨ ਵਾਲੇ ਬੁਲਾਰਿਆਂ ਦੇ—

ਮੂੰਹ ਆਈ ਗੱਲ (ਵਿਅੰਗ) ਵੱਖ-ਵੱਖ ਸਮਾਗਮਾਂ ਅਨੁਸਾਰ ਬੋਲਣ ਵਾਲੇ ਬੁਲਾਰਿਆਂ ਦੀ ਗਿਣਤੀ ਕਰਨੀ ਤਾਂ ਬੜੀ ਭਾਰੀ ਹੈ, ਪਰ ਸ਼ਰਧਾ ਦੇ ਫੁੱਲ ਤੇ ਸ਼ਰਧਾਂਜਲੀਆਂ ਭੇਂਟ ਕਰਨ ਵਾਲਿਆਂ ਦੇ ਬੜੇ ਅਸਚਰਜ਼਼ ਕਿੱਸੇ ਸੁਣਨ ਤੇ ਵੇਖਣ ਨੂੰ ਮਿਲਦੇ ਹਨ। ਹੋਇਆ ਇਸ ਤਰ੍ਹਾਂ ਕਿ ਨਿਮਾਣਾ ਸਿਹੁੰ ਦੇ ਇੱਕ ਸਾਥੀ ਦੀ ਪਤਨੀ ਸਵਰਗਵਾਸ ਹੋ ਗਈ।ਦੋਹਾਂ ਜੀਆਂ ਦਾ ਆਪਸ ਵਿੱਚ ਅਥਾਹ ਪਿਆਰ ਹੋਣ ਕਰਕੇ ਨਿਮਾਣੇ ਦੇ …

Read More »

ਪੰਜਾਬੀ ਸਿਨੇਮਾ ਦਾ ਮਾਣ ਵਧਾਏਗੀ ਫ਼ਿਲਮ ‘ਨਿਡਰ’

ਪੰਜਾਬੀ ਸਿਨਮਾ ਪਿਛਲੇ ਕੁੱਝ ਸਮੇਂ ਤੋਂ ਵੱਖ-ਵੱਖ ਫਿਲਮਾਂ ਸਦਕਾ ਲਗਾਤਾਰ ਸਫਲਤਾ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।ਸਫਲਤਾ ਦੀ ਇਸੇ ਲੜੀ ਨੂੰ ਅੱਗੇ ਤੌਰਨ ਲਈ ਇਕ ਹੋਰ ਫ਼ਿਲਮ “ਨਿਡਰ’ ਤਿਆਰ ਹੈ।ਪੰਜਾਬੀ ਸਿਨੇਮੇ ਦੇ ਇਤਿਹਾਸ ਦੀ ਇਹ ਆਪਣੇ ਕਿਸਮ ਦੀ ਪਹਿਲੀ ਫ਼ਿਲਮ ਹੋਵੇਗੀ, ਜੋ ਇੱਕੋ ਸਮੇਂ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਤੇਲਗੂ ਵਿੱਚ ਰਲੀਜ਼ ਹੋਵੇਗੀ।12 ਮਈ ਨੂੰ ਦੁਨੀਆਂ ਭਰ ਵਿੱਚ ਰਿਲੀਜ਼ ਹੋ …

Read More »

ਅੰਤਰਰਾਸ਼ਟਰੀ ਬੁੱਤਤਰਾਸ਼ੀ ਦਿਵਸ ‘ਤੇ ਬੁੱਤਤਰਾਸ਼ੀ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਾਈ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਆਪਣੇ 100 ਸਾਲ ਪੂਰੇ ਕਰਨ ਜਾ ਰਹੀ ਹੈ।ਇਸ ਸਬੰਧ ਵਿੱਚ ਆਰੰਭੀ ਗਈ ਸ਼ਤਾਬਦੀ ਸਮਾਗਮ ਲੜੀ ਤਹਿਤ ਅੱਜ ਆਰਟ ਗੈਲਰੀ ਵਿਖੇ ਤੀਜ਼ਾ ਪ੍ਰੋਗਰਾਮ ‘ਅੰਤਰਰਾਸ਼ਟਰੀ ਬੁੱਤਤਰਾਸ਼ੀ ਦਿਵਸ’ ਮਨਾਉਂਦਿਆਂ ਬੁੱਤਤਰਾਸ਼ੀ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ।ਇਸ ਦਾ ਉਦਘਾਟਨ ਮੁੱਖ ਮਹਿਮਾਨ ਤੇ ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਆਰਟ ਗੈਲਰੀ …

Read More »

ਮਹਿਫ਼ਲ-ਏ-ਰੁਖ਼ਸਤ ਤਹਿਤ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਭੀਖੀ, 30 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਕਾਲਜ ਦੀਆਂ ਦੂਜੇ ਸਾਲ ਦੀਆਂ ਕਲਾਸਾਂ ਵਲੋਂ ਆਪਣੇ ਸੀਨੀਅਰ ਵਿਦਿਆਰਥੀ ਸਾਥੀਆਂ ਨੂੰ ਪ੍ਰੋਗਰਾਮ ਮਹਿਫ਼ਲ-ਏ-ਰੁਖ਼ਸਤ ਤਹਿਤ ਵਿਦਾਇਗੀ ਪਾਰਟੀ ਦਿੱਤੀ ਗਈ।ਸਭ ਤੋਂ ਪਹਿਲਾਂ ਸਰਸਵਤੀ ਪੂਜਾ ਅਤੇ ਗਣੇਸ਼ ਵੰਦਨਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਮਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਕਰਕੇ ਅੱਗੇ ਵਧਣ …

Read More »

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਸਕੂਲ ਦੇ ਕੀਰਤਨੀ ਜੱਥੇ ਨੇ ਬਾਣੀ ਦੀ ਛਹਿਬਰ ਲਾਈ।ਸਮਾਗਮ …

Read More »

ਸੁਚੱਜੇ ਖਰੀਦ ਪ੍ਰਬੰਧਾਂ ਤਹਿਤ 4 ਲੱਖ ਮੀਟਿਰਕ ਟਨ ਦੇ ਕਰੀਬ ਕੀਤੀ ਕਣਕ ਦੀ ਖਰੀਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਅ੍ਰਪੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ।ਇਹ ਪਹਿਲੀ ਵਾਰ ਹੋਇਆ ਹੈ ਕਿ ਮੰਡੀਆਂ ਵਿਚੋਂ ਗੌਦਾਮਾਂ ਤੱਕ ਕਣਕ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ਤੇ ਜੀ.ਪੀ.ਐਸ ਸਿਸਟਮ ਲਗਾ ਕੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਕਿਸਮ …

Read More »

ਆਟਿਜ਼ਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 30 ਅ੍ਰਪੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੀ ਸੰਸਥਾ ਸਹਿਯੋਗ (ਹਾਫ ਵੇਅ ਹੋਮ) ਵਿਖੇ ਆਟਿਜ਼ਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਡਾ. ਵਿੱਦਿਆ ਸਾਗਰ ਇੰਸਟੀਚਿਊਟ ਆਫ ਮੈਂਟਲ ਹੈਲਥ ਅੰਮ੍ਰਿਤਸਰ ਤੋਂ ਡਾ. ਅਮਨਦੀਪ ਕੋਰ, ਐਮ.ਡੀ ਸਾਈਕੇਟਰੀ ਦੁਆਰਾ ਆਟਿਜ਼ਮ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਮੀਨਾ ਕੁਮਾਰੀ, ਜ਼ਿਲ੍ਹਾ ਸਮਾਜਿਕ …

Read More »

ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ – ਗਿੱਲ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਵੱਖ- ਵੱਖ ਬਲਾਕਾਂ ਪਿੰਡਾਂ ਦਾ ਦੌਰਾ ਕੀਤਾ।ਉਹਨਾਂ ਨਾਲ ਏ.ਓ ਸੁਖਰਾਜਬੀਰ ਸਿੰਘ ਗਿੱਲ, ਏ.ਓ ਅਮਰਜੀਤ ਸਿੰਘ ਬੱਲ, ਡੀ.ਡੀ.ਓ ਤੇਜਿੰਦਰ ਸਿੰਘ, ਏ.ਓ ਹਰਪ੍ਰੀਤ ਸਿੰਘ, ਏ.ਓ ਰਮਨ ਕੁਮਾਰ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਹਰਪ੍ਰੀਤ ਸਿੰਘ ਏ.ਈ.ਓ ਆਦਿ ਅਫਸਰ ਤੇ …

Read More »