Pre-event programmes starts Amritsar, April 24 (Punjab Post Bureau) – Guru Nanak Dev University, Amritsar organised a Poster Making competition with the theme ‘Global Harmony and peace’ under G-20 University Connect series in engaging young minds with the global leadership. Under the leadership of Vice Chancellor Prof. (Dr.) Jaspal Singh Sandhu and as a joint venture by office of Dean …
Read More »Monthly Archives: April 2023
ਯੂਨੀਵਰਸਿਟੀ ਵਿਖੇ ਜੀ-20 ਯੂਨੀਵਰਸਿਟੀ ਕਨੈਕਟ ਸੀਰੀਜ਼ ਦੇ ਪ੍ਰੀ-ਈਵੈਂਟ ਪ੍ਰੋਗਰਾਮ ਸ਼ੁਰੂ
ਜੀ-20 ਯੂਨੀਵਰਸਿਟੀ ਕਨੈਕਟ ਸੀਰੀਜ਼ ਤਹਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨੌਜਵਾਨਾਂ ਨੂੰ ਵਿਸ਼ਵ ਲੀਡਰਸ਼ਿਪ ਭਾਵਨਾ ਨਾਲ ਜੋੜਨ ਲਈ ਜੀ-20 ਯੂਨੀਵਰਸਿਟੀ ਕਨੈਕਟ ਲੜੀ ਤਹਿਤ `ਗਲੋਬਲ ਹਾਰਮਨੀ ਐਂਡ ਪੀਸ` ਵਿਸ਼ੇ `ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅਤੇ ਡੀਨ ਅਕਾਦਮਿਕ ਮਾਮਲੇ ਅਤੇ ਡੀਨ …
Read More »36ਵੀਆਂ ਨੈਸ਼ਨਲ ਗੇਮਜ਼ ਵਿੱਚ ਜਿਲ੍ਹੇ ਦੇ 20 ਖਿਡਾਰੀਆਂ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ
ਜਿੱਤੇ 6 ਗੋਲਡ, 11 ਸਿਲਵਰ ਅਤੇ 4 ਕਾਂਸੇ ਦੇ ਮੈਡਲ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਵਿੱਚ ਖੇਡਾਂ ਨੂੰ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ ’ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ।ਇਸ ਤਹਿਤ ਅੰਮ੍ਰਿਤਸਰ ਜਿਲ੍ਹੇ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਜੀ-20 ਇੰਟਰ ਸਕੂਲ ਕੁਇਜ਼ ਦਾ ਆਯੋਜਨ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪਦਮ ਸ਼੍ਰੀ ਅਵਾਰਡੀ ਆਰਿਆ ਰਤਨ ਡਾ. ਪੂਨਮ ਸੂਰੀ ਜੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਅਤੇ ਏਡਿਡ ਸਕੂਲਜ਼ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਮਾਰਗਦਰਸ਼ਨ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਲੋਂ ਸਹੋਦਿਆ ਸਕੂਲ ਕੰਪਲੈਕਸ ਤਹਿਤ ਜੀ-20 ਇੰਟਰ ਸਕੂਲ ਕੁਇਜ਼ ਦਾ ਆਯੋਜਨ ਕੀਤਾ ਗਿਆ।ਰਾਕੇਸ਼ ਭੁੱਲਰ ਸਹਾਇਕ ਇੰਜੀਨੀਅਰ ਡੀ.ਏ.ਵੀ.ਸੀ.ਐਮ.ਸੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬੰਸਰੀ ਵਾਦਕ ਸੰਗੀਤ ਅਧਿਆਪਕ ਕਾ ਨਾਮ ਇੰਡਿਆ ਬੁੱਕ ਆਫ ਰਿਕਾਰਡ ‘ਚ ਦਰਜ਼
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬੰਸਰੀ ਵਾਦਕ ਸੰਗੀਤ ਅਧਿਆਪਕ ਪ੍ਰੇਮ ਕੁਮਾਰ ਦਾ ਨਾਮ ਇੰਡਿਆ ਬੁੱਕ ਆਫ ਰਿਕਾਰਡ ‘ਚ ਦਰਜ਼ ਹੋਇਆ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਪ੍ਰੇਮ ਕੁਮਾਰ ਨੇ ਬਿਨਾ ਸਾਹ ਛੱਡੇੇ 26 ਮਿੰਟ 58 ਸੈਕੰਡ ਤੱਕ ਲਗਾਤਾਰ ਬੰਸਰੀ ਵਜਾਉਣ ਦਾ ਰਿਕਾਰਡ ਬਣਾਇਆ ਹੈ।ਉਨਾਂ ਕਿਹਾ ਕਿ ਭਾਰਤ ਵਿੱਚ …
Read More »ਮੈਂ ਸਕੂਲੇ ਸਾਈਕਲ ‘ਤੇ ਜਾਊਂ…
ਆਓ ਸਾਥੀਓ ਸਾਈਕਲ ਚਲਾਈਏ ਵਾਤਾਵਰਨ ਨੂੰ ਸ਼ੁੱਧ ਬਣਾਈਏ। ਹਰ ਰੋਜ਼ ਜੋ ਸਾਈਕਲ ਚਲਾਉਂਦੇ ਆਪਣੇ ਸਰੀਰ ਨੂੰ ਮਜ਼ਬੂਤ ਬਣਾਉਂਦੇ। ਸਾਈਕਲ ਚਲਾਉਣ ਨਾਲ ਹੁੰਦੀ ਕਸਰਤ ਭਾਰੀ ਭੱਜ ਜਾਂਦੀ ਹੈ ਦੂਰ ਬਿਮਾਰੀ। ਤੇਲ ਪਾਣੀ ਦਾ ਨਾ ਕੋਈ ਖਰਚਾ ਸਾਈਕਲ ਮੇਰਾ ਸਭ ਤੋਂ ਸੱਸਤਾ। ਆਓ, ਆਪਣਾ ਫਰਜ਼ ਨਿਭਾਈਏ ਆਪਾਂ ਵੀ ਸਭ ਸਾਈਕਲ ਚਲਾਈਏ। 2304202301 ਬਲਵਿੰਦਰ ਸਿੰਘ (ਕਲਾਸ 7ਵੀਂ) ਰਾਹੀਂ, ਪੰਜਾਬੀ ਅਧਿਆਪਿਕਾ ਸਾਰਿਕਾ ਜ਼ਿੰਦਲ ਸਰਕਾਰੀ …
Read More »ਉਪਲ ਨਿਊਰੋ ਹਸਪਤਾਲ ਵਿਖੇ ਦਿਵਿਆਂਗ ਬੱਚਿਆਂ ਦਾ ਤਿੰਨ ਦਿਨਾ ਮੁਫਤ ਮੈਡੀਕਲ ਚੈਕਅੱਪ ਕੈਂਪ 25 ਤੋਂ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਉਪਲ ਨਿਊਰੋ ਹਸਪਤਾਲ ਅਤੇ ਮਲਟੀਸਪੈਸ਼ੈਲਿਟੀ ਸੈਂਟਰ ਰਾਣੀ ਕਾ ਬਾਗ ਅੰਮ੍ਰਿਤਸਰ ਦੇ ਸੰਸਥਾਪਕ ਡਾ: ਅਸ਼ੋਕ ਉੱਪਲ ਨੇ ਦੱਸਿਆ ਹੈ ਕਿ ਹਸਪਤਾਲ `ਚ ਚਾਈਲਡ ਡਿਵੈਲਪਮੈਂਟ ਸੈਂਟਰ (ਬਾਲ ਵਿਕਾਸ ਕੇਂਦਰ) ਖੋਲ੍ਹਿਆ ਜਾ ਰਿਹਾ ਹੈ। ਡਾ: ਉਪਲ ਨੇ ਕਿਹਾ ਕਿ ਕਈ ਵਾਰ ਮਾਪੇ ਬੱਚਿਆਂ ਦੇ ਅਸਾਧਾਰਨ ਵਿਹਾਰ ਨੂੰ ਨਜ਼ਰ ਅੰਦਾਜ਼ ਕਰ ਦਿੰਦੇ ਹਨ।ਬੱਚੇ ਦਾ ਬਹੁਤ ਜ਼ਿਆਦਾ ਚਿੜਚਿੜਾ …
Read More »ਖਾਲਸਾ ਕਾਲਜ ਗਰਲਜ਼ ਸਕੂਲ ਵਿਖੇ 24 ਬਟਾਲੀਅਨ ਪੰਜਾਬ ਨੇ ਪਹਿਲੇ ਸਾਲ ਲਈ ਕੈਡਿਟਾਂ ਦੀ ਚੋਣ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 24 ਬਟਾਲੀਅਨ ਅੰਮ੍ਰਿਤਸਰ ਪੰਜਾਬ ਵਲੋਂ ਪਹਿਲੇ ਸਾਲ ਲਈ ਕੈਡਿਟਾਂ ਦੀ ਚੋਣ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਹ ਚੋਣ ਸੂਬੇਦਾਰ ਜਸਬੀਰ ਸਿੰਘ ਅਤੇ ਹਵਲਦਾਰ ਅਮਨਦੀਪ ਸਿੰਘ ਦੁਆਰਾ ਕੀਤੀ ਗਈ।ਉਨ੍ਹਾਂ ਨੇ ਸਕੂਲ ’ਚ ਕੁੱਲ ਚੁਣੇ ਗਏ 50 ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ ਸਮੈਸਟਰ ਪੰਜਵੇਂ ਦੇ ਨਤੀਜਿਆਂ ’ਚ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ਬੀ.ਏ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ।ਉਨ੍ਹਾਂ ਕਿਹਾ ਕਿ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਨੈਤਿਕਤਾ ਦੇ ਵਿਕਾਸ ਸਬੰਧੀ ਸੈਮੀਨਾਰ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੈਤਿਕਤਾ ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਚੈਅਰਮੈਨ ਭਾਈ ਬਲਜੀਤ ਸਿੰਘ, ਸਰਕਲ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ, ਨੈਸ਼ਨਲ ਕੋ-ਆਰਡੀਨੇਟਰ, ਡਾਇਰੈਕਟਰ ਬ੍ਰਿਜਿੰਦਰਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਨੇ …
Read More »