ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਆਫ਼ ਲਾਅ ਦੇ ਏ.ਡੀ.ਆਰ.ਐਸ ਕਲੱਬ ਵਲੋਂ ਵਿਕਲਪਕ ਵਿਵਾਦ ਹੱਲ ਮੁਕਾਬਲਾ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਨੁਸਾਰ ਇਸ ਕਵਿੱਜ਼ ਮੁਕਾਬਲੇ ਵਿੱਚ 9 ਟੀਮਾਂ ਨੇ ਭਾਗ ਲਿਆ ਅਤੇ 3-3 ਵਿਦਿਆਰਥੀਆਂ ਦੇ ਗਰੁੱਪ ਬਣਾਏ ਗਏ। ਕਵਿੱਜ਼ ਮੁਕਾਬਲੇ ਲਈ ਸੈਮੀ ਫਾਇਨਲ ਦੌਰ ਡਾ. ਸੀਮਾ ਰਾਣੀ ਅਸਿਸਟੈਂਟ ਪ੍ਰੋਫੈਸਰ ਇਨ ਲਾਅ ਦੀ ਨਿਗਰਾਨੀ ਹੇਠ ਕਰਵਾਇਆ …
Read More »Monthly Archives: April 2023
ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ
ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਵਿਦਿਆਰਥੀਆਂ ਵਲੋਂ ਮਿੱਟੀ, ਹਵਾ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਧਰਤੀ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੂੰ ਪਲਾਸਟਿਕ ਬੈਗ ਦੀ ਵਰਤੋਂ ਘੱਟ ਕਰਨ, ਪਾਣੀ ਦੀ ਬਰਬਾਦੀ ਅਤੇ ਦਰੱਖਤਾਂ ਦੀ ਕਟਾਈ ਨੂੰ ਰੋਕਣ ਬਾਰੇ ਦੱਸਿਆ ਗਿਆ।ਧਰਤੀ ਦਿਵਸ ਦੀ ਮਹਤੱਤਾ ਨੂੰ ਦਰਸਾਉਂਦੇ ਹੋਏ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਇਸ ਮੁਹਿੰਮ ਤਹਿਤ ਧਰਤੀ ਨੂੰ …
Read More »ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਸਮਾਗਮ ਦਾ ਆਯੋਜਨ
ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਸ੍ਰੀ ਬ੍ਰਾਹਮਣ ਸਭਾ (ਰਜਿ.) ਸੰਗਰੂਰ ਵਲੋਂ ਅਖਸ਼ਿਆ ਤੀਜ ਦੇ ਪਾਵਨ ਅਵਸਰ ਤੇ ਭਗਵਾਨ ਸ੍ਰੀ ਹਰੀ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੀ ਜੈਅੰਤੀ ਪ੍ਰਾਚੀਨ ਮੰਦਰ ਸ੍ਰੀ ਰਾਜਰਾਜੇਸ਼ਵਰੀ ਦੇ ਬ੍ਰਾਹਮਣ ਭਵਨ ਵਿੱਚ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਈ ਗਈ।ਬ੍ਰਾਹਮਣ ਸਭਾ ਦੇ ਪ੍ਰਧਾਨ ਜਸਪਾਲ ਸਰਮਾ ਨੇ ਦੱਸਿਆ ਕਿ ਸਵੇਰੇ ਹਵਨ ਕਰਨ ਉਪਰੰਤ ਝੰਡਾ ਚੜਾਉਣ …
Read More »ਮੁੱਖ ਮੰਤਰੀ ਵਲੋਂ ਕੌਮੀ ਖੇਡਾਂ ‘ਚ ਤਮਗੇ ਜਿੱਤਣ ਵਾਲੇ 5 ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ
ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜਿਲ੍ਹੇ ਦੇ 5 ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ …
Read More »ਜੀ-20 ਦੌਰਾਨ ਬਿਹਤਰੀਨ ਸੇਵਾ ਦੇ ਮੱਦੇਨਜ਼ਰ ਸ਼ੇਰਜੰਗ ਸਿੰਘ ਹੁੰਦਲ ਦਾ ਸਨਮਾਨ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ‘ਚ ਮਾਰਚ ਮਹੀਨੇ ਹੋਏ ਜੀ-20 ਸੰਮੇਲਨ ਦੀ ਮੇਜ਼ਬਾਨੀ ਮੌਕੇ ਤਨਦੇਹੀ ਨਾਲ ਨਿਭਾਈ ਗਈ ਜਿੰਮੇਵਾਰੀ ਦੇ ਮੱਦੇਨਜ਼ਰ ਬੀਤੇ ਦਿਨੀ ਜਿਲ੍ਹੇ ਦੇ ਲੋਕ ਸੰਪਰਕ ਤੇ ਪਬਲਿਕ ਰਿਲੇਸ਼ਨ ਅਫਸਰ ਸ਼ੇਰਜੰਗ ਸਿੰਘ ਹੁੰਦਲ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ।
Read More »ਬੀ.ਪੀ.ਓ ਆਈ.ਟੀ ਇੰਡਸਟਰੀ ‘ਚ ਭਰਤੀ ਲਈ ਸਕਿੱਲ ਕੋਰਸ ਹੋਵੇਗਾ ਸ਼ੁਰੂ – ਵਿਕਰਮਜੀਤ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵਲੋਂ ਬੀ.ਪੀ.ਓ ਆਈ.ਟੀ ਇੰਡਸਟਰੀ ਵਿੱਚ ਭਰਤੀ ਲਈ ਸਕਿਲ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।ਡਿਪਟੀ ਡਾਇਰੈਕਟਰ ਡੀ.ਬੀ.ਈ.ਈ ਅੰਮ੍ਰਿਤਸਰ ਵਿਕਰਮਜੀਤ ਨੇ ਦੱਸਿਆ ਕਿ ਇਸ ਕੋਰਸ ਵਿੱਚ ਪ੍ਰਾਰਥੀਆਂ ਨੂੰ ਬੀ.ਪੀ.ਓ ਸੈੱਕਟਰ ਵਿੱਚ ਭਰਤੀ ਲਈ ਇੰਟਰਵਿਊ ਲਈ ਕਮਿਊਨੀਕੇਸ਼ਨ ਸਕਿਲ ਸਬੰਧੀ ਟਰੇਨਿੰਗ ਦਿੱਤੀ ਜਾਵੇਗੀ।ਜਿਸ ਨਾਲ ਪ੍ਰਾਰਥੀ ਬੀ.ਪੀ.ਓ ਸੈੱਕਟਰ ਵਿੱਚ ਆਪਣਾ ਕਰੀਅਰ ਬਣਾ ਸਕਣਗੇ।ਇਸ …
Read More »ਜੀ-20 ‘ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡੀ.ਸੀ ਵਲੋਂ ਸਨਮਾਨ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਬੀਤੇ ਮਹੀਨੇ ਜੀ-20 ਸੰਮੇਲਨ ਦੀ ਮੇਜ਼ਬਾਨੀ ਮੌਕੇ ਜਿਲ੍ਹੇ ਦੇ ਜਿੰਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬੜੀ ਸ਼ਿੱਦਤ ਤੇ ਤਨਦੇਹੀ ਨਾਲ ਇਹ ਜਿੰਮੇਵਾਰੀ ਨਿਭਾਈ ਗਈ ਸੀ, ਉਨਾਂ ਨੂੰ ਬੀਤੀ ਸ਼ਾਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿੱਚ ਹੋਏ ਸਮਾਗਮ ਦੌਰਾਨ ਹਾਜ਼ਰ ਸਖਸ਼ੀਅਤਾਂ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ …
Read More »ਸ਼ਹਿਰ ਵਿੱਚ 10 ਸਥਾਨਾਂ ‘ਤੇ ਸ਼ੁਰੂ ਹੋਈ ‘ਸੀ.ਐਮ ਦੀ ਯੋਗਸ਼ਾਲਾ’
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਸ਼ਹਿਰ ਵਿੱਚ 10 ਵੱਖ-ਵੱਖ ਸਥਾਨਾਂ ‘ਤੇ ਯੋਗਸ਼ਾਲਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇੰਨਾਂ੍ਹ ਯੋਗਸ਼ਾਲਾਵਾਂ ਵਿੱਚ ਸਿਖਲਾਈਯਾਫਤਾ ਯੋਗਾ ਮਾਹਿਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ …
Read More »ਅਕੈਡਮਿਕ ਹਾਇਟਸ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ
ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਇਟਸ ਪਬਲਿਕ ਸਕੂਲ ਖੋਖਰ ਵਿਖੇ ਧਰਤੀ ਦਿਵਸ ਮਨਾਇਆ ਗਿਆ।ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਤੇ ਬੱਚਿਆਂ ਦੁਆਰਾ ਧਰਤੀ ਬਚਾਓ ਦੀਆਂ ਤਸਵੀਰਾਂ ਬਣਾਈਆਂ ਗਈਆਂ।ਅਧਿਆਪਕਾਂ ਵੱਲੋਂ ਬੱਚਿਆਂ ਨੂੰ ਧਰਤੀ ਦੀ ਅਹਿਮੀਅਤ ਦੱਸੀ ਗਈ ਅਤੇ ਧਰਤੀ ਨੂੰ ਪ੍ਰਦੂਸ਼ਿਤ ਨਾ ਕਰਨ ਅਤੇ ਪ੍ਰਦੂਸ਼ਣ ਰੋਣ ਬਾਰੇ ਦੱਸਿਆ।ਸਕੂਲ ਚੇਅਰਮੈਨ ਸੰਜੈ ਸਿੰਗਲਾ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ …
Read More »ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਦਾ ਲਾਭ ਉਠਾਉਣ -ਡੀ.ਸੀ
ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਭਾਰਤ ਸਰਕਾਰ ਅਤੇ ਰਾਜ ਸਰਕਾਰ ਦੇ 60:40 ਹਿੱਸੇ ਨਾਲ ਲਾਗੂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਗ੍ਰੋਸ ਇਨਰੋਲਮੈਂਟ ਦਰ ਨੂੰ ਵਧਾਉਣ …
Read More »