ਸਮਰਾਲਾ, 19 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਘੁਲਾਲ ਵਿਖੇ ਬੀਤੇ ਵਰ੍ਹੇ ਵਿਛੋੜਾ ਦੇ ਗਏ ਮਾਤਾ ਅਵਿਨਾਸ਼ ਕੌਰ ਦੀ ਯਾਦ ‘ਚ ਉਨ੍ਹਾਂ ਦੇ ਸਪੁੱਤਰ ਪ੍ਰਿਤਪਾਲ ਸਿੰਘ, ਮਾ. ਪੁਖ਼ਰਾਜ ਸਿੰਘ ਘੁਲਾਲ, ਜੀਨੋ ਸਵਰਾਜ ਕ੍ਰਾਂਤੀ ਕਿਰਨ ਸਿੰਘ ਅਤੇ ਡਾ, ਹਰਜੀਤ ਸਿੰਘ ਅਤੇ ਪੋਤਰੇ ਅਨਮੋਲ ਹੀਰਾ ਸਿੰਘ, ਜਤਿੰਦਰ ਸਿੰਘ ਅਨੂੰ ਸਰਾਓ, ਤਰਨਪਾਲ ਸਿੰਘ ਦੇ ਯਤਨਾ ਸਦਕਾ ਗੁਰੂ ਹਰਗੋਬਿੰਦ ਸਾਹਿਬ ਸੇਵਕ ਜਥਾ …
Read More »Monthly Archives: April 2023
ਚੀਫ਼ ਖ਼ਾਲਸਾ ਦੀਵਾਨ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਗਏ।ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ 24 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸਮਾਗਮ ਦਾ ਆਰੰਭ ਸ਼ਬਦ ਨਾਲ ਕੀਤਾ ਗਿਆ।ਮੁਕਾਬਲਿਆਂ ਵਿੱਚ ਅਮਰਜੀਤ ਸਿੰਘ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਤੀਜੇ ਦਿਨ ਖਾਲਸਾਈ ਖੇਡਾਂ
ਨਿਹੰਗ ਸਿੰਘ ਦਲਾਂ ਨੇ ਵਿਖਾਏ ਜੰਗਜ਼ੂ ਕਰਤਬ, ਗੱਤਕਾ ਟੀਮਾਂ ’ਚ ਹੋਏ ਮੁਕਾਬਲੇ ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ।ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ …
Read More »ਵਿਸ਼ਵ ਵਿਰਾਸਤ ਦਿਵਸ ‘ਤੇ ਸੈਰ ਸਪਾਟਾ ਵਿਭਾਗ ਪੰਜਾਬ ਹੈਰੀਟੇਜ਼ ਵਾਕ ਦਾ ਆਯੋਜਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਵਿਸਵ ਵਿਰਾਸਤ ਦਿਵਸ ਵਿਭਾਗ ਪੰਜਾਬ ਵਲੋਂ ਅੰਮ੍ਰਿਤਸਰ ਵਿਖੇ ਇਕ ਹੈਰੀਟੇਜ਼ ਵਾਕ ਦਾ ਆਯੋਜਨ ਕੀਤਾ ਗਿਆ, ਜੋ ਕਿ ਪਾਰਟੀਸ਼ਨ ਮਿਊਜੀਅਮ ਤੋ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਕੱਢੀ ਗਈ।ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ।ਇਸ ਹੈਰੀਟੇਜ਼ ਵਾਕ ਵਿੱਚ ਵਿਚ ਬਹੁਤ ਸਾਰੇ ਸਕੂਲੀ ਬੱਚਿਆਂ, ਵਿਦੇਸ਼ੀ ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ …
Read More »ਕਿਸਾਨਾਂ ਨੂੰ ਮਿਲੇਗੀ ਕਣਕ ਦੀ ਪੂਰੀ ਕੀਮਤ – ਡਿਪਟੀ ਕਮਿਸ਼ਨਰ
ਟੁੱਟੇ ਜਾਂ ਬਦਰੰਗ ਦਾਣੇ ‘ਤੇ ਖਰੀਦ ਏਜੰਸੀਆਂ ਵਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵਲੋਂ ਕਣਕ ਦੀ ਐਮ.ਐਸ.ਪੀ ਤੇ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ਤੇ ਕੋਈ ਅਸਰ ਨਹੀਂ ਪਵੇਗਾ।ਉਨ੍ਹਾਂ …
Read More »ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਸਕੂਲ ਦੀ 25ਵੀਂ ਵਰ੍ਹੇਗੰਢ ‘ਤੇ ਨਵੀਂ ਇਮਾਰਤ ਦਾ ਉਦਘਾਟਨ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਮਝਵਿੰਡ-ਗੋਪਾਲਪੁਰਾ ਵਿਖੇ ਨਵੀਂ ਬਣੀ ਪ੍ਰੀ-ਪ੍ਰਾਇਮਰੀ ਵਿੰਗ ਦੀ ਬਿਲਡਿੰਗ ਦਾ ਉਦਘਾਟਨ ਸਮਾਰੋਹ ਅਤੇ ਸਕੂਲ ਦੀ 25ਵੀਂ ਵਰ੍ਹੇਗੰਢ ਬੜ੍ਹੇ ਹੀ ਉਤਸ਼ਾਹ ਨਾਲ ਮਨਾਈ ਗਈ।ਪ੍ਰੋਗਰਾਮ ਦਾ ਆਗਾਜ਼ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਕੂਲ ਦੇ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਮਨਾਇਆ ਵਿਸ਼ਵ ਵਿਰਾਸਤ ਦਿਵਸ
ਭੀਖੀ, 18 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਨੇ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਆਪਣੇ ਵਿਰਸੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।12ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਨੇ ਆਪਣੇ ਭਾਸ਼ਣ ਵਿੱਚ ਇਤਿਹਾਸਿਕ ਇਮਾਰਤਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਰਾਸ਼ਟਰੀ ਅਤੇ ਇਤਿਹਾਸਕ ਧਰੋਹਰਾਂ ਹਨ।ਪੁਰਾਤਨ ਵਿਰਸੇ …
Read More »ਵਿਦਿਆਰਥੀ ਕਮਲਪ੍ਰੀਤ ਸਿੰਘ ਵੱਲੋਂ `ਯੁਵਾ ਸੰਗਮ: ਮਨੀਪੁਰ ਦਰਸ਼ਨ` ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਵਿਦਿਆਰਥੀ ਦਾ ਸਨਮਾਨ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਿਦਿਆਰਥੀ ਕਮਲਪ੍ਰੀਤ ਸਿੰਘ (ਐਮ.ਏ ਸਮੈਸਟਰ ਚੋਥਾ) ਨੇ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਪ੍ਰਸਤੀ ਹੇਠ ਏਕ ਭਾਰਤ ਸ੍ਰੇਸ਼ਟ ਭਾਰਤ ਦੇ ਨਾਮ ਹੇਠ ਮਨੀਪੁਰ ਵਿੱਚ ਕਰਵਾਏ ਗਏ `ਯੁਵਾ …
Read More »ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2023 ਦਾ ਆਯੋਜਨ ਕੀਤਾ ਗਿਆ।ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਜਲੰਧਰ, ਜਿਸ ਦੀ ਸਥਾਪਨਾ 1999 ਵਿੱਚ ਪ੍ਰੋ. ਡਾ. ਕਰਮਜੀਤ ਸਿੰਘ ਰਾਏ ਦੁਆਰਾ ਕੀਤੀ ਗਈ ਸੀ।ਪ੍ਰਸਿੱਧ ਜੈਨੇਟਿਕਸਿਸਟ ਪ੍ਰੋ. ਡਾ. ਜੈ …
Read More »ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਗਰਲਜ਼ ਵਲੋਂ ਦਾਖਲਾ ਪ੍ਰੀਖਿਆ ਮਈ 2023 ‘ਚ
ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ.ਐਫ.ਪੀ.ਆਈ) ਮੁਹਾਲੀ ਵਲੋਂ ਮਈ 2023 ‘ਚ ਨੌਵੇਂ ਬੈਚ ਲਈ ਦਾਖਲਾ ਪ੍ਰੀਖਿਆ …
Read More »
Punjab Post Daily Online Newspaper & Print Media