Tuesday, November 24, 2026

Monthly Archives: April 2023

ਇੰਟੈਕ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਭਰ ਵਿੱਚ ਵਿਰਾਸਤ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਸੰਸਥਾ ਦੇ ਚੈਪਟਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਿਰਾਸਤੀ ਅਦਾਰੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਇਕ ਸ਼ਾਨਦਾਰ ਸਮਾਗਮ ਕੀਤਾ ਗਿਆ।ਇਸ ਦੀ ਪ੍ਰਧਾਨਗੀ ਡਾ. ਮਹਿਲ ਸਿੰਘ ਨੇ ਕੀਤੀ ਅਤੇ ਇੰਟੈਕ ਪੰਜਾਬ ਦੇ ਕਨਵੀਨਰ ਮੇਜਰ ਜਨਰਲ ਬਲਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇੰਟੈਕ ਅੰਮ੍ਰਿਤਸਰ ਦੇ ਕਨਵੀਨਰ ਗਗਨਦੀਪ …

Read More »

ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ-1 ਦਾ ਇਨਾਮ ਵੰਡ ਅਤੇ ਸਾਲਾਨਾ ਸਮਾਰੋਹ ਮੁੱਖ ਅਧਿਆਪਕ ਮਨਦੀਪ ਰਿਖੀ ਅਤੇ ਸੀਨੀਅਰ ਅਧਿਆਪਕ ਹਰਕੀਰਤ ਕੌਰ ਦੀ ਅਗਵਾਈ ‘ਚ ਹੋਇਆ। ਗਗਨਦੀਪ ਕੌਰ ਅਤੇ ਨਿਸ਼ਾ ਸ਼ਰਮਾ ਦੇ ਸਟੇਜ ਸੰਚਾਲਨ ਵਿੱਚ ਸਕੂਲੀ ਬੱਚਿਆਂ ਨੇ ਵੱਖ-ਵੱਖ ਵੰਨਗੀਆਂ ਦੀ ਰੰਗਾ-ਰੰਗ ਪੇਸ਼ਕਾਰੀ ਨਾਲ ਖ਼ੂਬ ਰੰਗ ਬੰਨ੍ਹਿਆ।ਮੁੱਖ ਮਹਿਮਾਨ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ-1 ਨੇ ਜਨ …

Read More »

ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸੀਨੀਅਰ ਵਿੰਗ ਵੱਲੋਂ ਪ੍ਰਿੰਸੀਪਲ ਸ੍ਰ. ਮਨਦੀਪ ਸਿੰਘ ਜੀ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ …

Read More »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ‘ਚ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀ ਰਾਤ ਦਿੱਲੀ ਸਥਿਤ ਹਰੀਨਗਰ ਦੇ ਡੀਡੀਏ ਗਰਾਊਂਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਪੰਜਾਬ ਹੋਮ ਗਾਰਡ ਦੇ ਜਵਾਨ ਪਰਮਜੀਤ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਹੋਮ ਗਾਰਡ ਦੇ ਜਵਾਨ ਪਰਮਜੀਤ ਸਿੰਘ ਵਲੋਂ 33 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਸੇਵਾ ਮੁਕਤ ਹੋਣ ‘ਤੇ ਰੀਡਰ ਸਟਾਫ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।

Read More »

ਖ਼ਾਲਸਾ ਕਾਲਜ ਵੈਟਰਨਰੀ ਦਾ ਗਡਵਾਸੂ ਟੀਮ ਵਲੋਂ ਦੌਰਾ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਦਾ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਦੀ ਇਕ ਟੀਮ ਜਿਸ ਦੀ ਅਗਵਾਈ ਡਾ. ਐਸ.ਕੇ ਸ਼ਰਮਾ ਪ੍ਰੋਫੈਸਰ-ਕਮ-ਮੁਖੀ ਵਿਭਾਗ ਫਾਰਮਾਕੋਲੋਜੀ ਅਤੇ ਟੌਕਸੀਕੋਲੋਜੀ ਦੀ ਅਗਵਾਈ ਹੇਠ ਨਿਤਿਨ ਦੇਵ ਸਿੰਘ, ਪ੍ਰੋਫੈਸਰ, ਪੈਥੋਲੋਜੀ ਅਤੇ ਡਾ. ਅਸ਼ਵਨੀ ਕੁਮਾਰ, ਪ੍ਰੋਫੈਸਰ ਸਰਜਰੀ ਨੇ ਦੌਰਾ ਕੀਤਾ।ਉਨ੍ਹਾਂ ਨੇ ਵੈਟਰਨਰੀ ਕੌਂਸਲ ਆਫ਼ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਗਮ ਅਰਦਾਸ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ਦੌਰਾਨ ਸਕੂਲ ਸਟਾਫ ਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਅਤੇ ਸਰਬਤ …

Read More »

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਉਦਮਤਾ ਸਬੰਧੀ ਸਿਖਲਾਈ ਪ੍ਰੋਗਰਾਮ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ 2 ਰੋਜ਼ਾ ‘ਉਦਮਤਾ’ ਸਬੰਧੀ ਸਿਖਲਾਈ ਪ੍ਰੋਗਰਾਮ ‘ਮੇਕ ਇਨ ਟਰਨ’ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਇਸ ਸਿਖਲਾਈ ਪ੍ਰੋਗਰਾਮ ’ਚ ਮਾਈਂਡ ਮੈਨੇਜਰ ਅਕੈਡਮੀ ਦੇ ਸੰਸਥਾਪਕ ਅਤੇ ਨਿਰਦੇਸ਼ਕ ਮੇਜਰ ਵਿਸ਼ਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਹੁਨਰ ਵਿਕਾਸ ਲਈ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਕਰਨ ਲਈ ਉਨ੍ਹਾਂ …

Read More »

ਐਸ.ਡੀ.ਐਮ ਵਲੋਂ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਧਾਰਮਿਕ ਸੰਸਥਾਵਾਂ ਤੇ ਮੈਰਿਜ਼ ਪੈਲੇਸਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ ਗਿਆ।ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ …

Read More »

ਸਿਵਲ ਸਰਜਨ ਨੇ ਕੀਤੀ ਆਰ.ਬੀ.ਐਸ.ਕੇ ਟੀਮਾਂ ਨਾਲ ਮੀਟਿੰਗ

ਨਿਰਧਾਰਤ ਟੀਚੇ ਸਮਾਂ ਰਹਿੰਦੇ ਮੁਕੰਮਲ ਕਰਨ ਦੀ ਕੀਤੀ ਹਦਾਇਤ ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ (ਆਰ.ਬੀ.ਐਸ.ਕੇ) ਟੀਮਾਂ ਦੇ ਕੰਮਾਂ ਦਾ ਮੁਲਾਂਕਣ ਕਰਨ ਲਈ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵਲੋਂ ਜਿਲ੍ਹੇ ਦੀਆਂ ਸਮੂਹ ਆਰ.ਬੀ.ਐਸ.ਕੇ ਟੀਮਾਂ ਦੀ ਸਮੀਖਿਅਕ ਮੀਟਿੰਗ ਕੀਤੀ ਗਈ।ਟੀਮਾਂ ਵਲੋਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰ ਕੇ 18 ਸਾਲ ਤੱਕ …

Read More »