20 ਦਿਨਾਂ ‘ਚ ਪ੍ਰਬੰਧ ਦਰੁਸਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲੈਂਦਿਆਂ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁੱਸਤ ਕਰਨ ਦੀ ਹਦਾਇਤ ਕੀਤੀ ਸੀ।ਪਰ …
Read More »Monthly Archives: April 2023
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੈਸ, ਲੋਕ ਤੇ ਜਲ੍ਹਿਆਂਵਾਲਾ ਬਾਗ ਸਾਕਾ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਜਲ੍ਹਿਆਂਵਾਲਾ ਬਾਗ ਸਾਕੇ ਦੀ 104ਵੀਂ ਬਰਸੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਜਲ੍ਹਿਆਂਵਾਲਾ ਬਾਗ ਚੇਅਰ ਵਲੋਂ ਇੱਕ ਰਾਸ਼ਟਰੀ ਸੈਮੀਨਾਰ “ਪ੍ਰੈਸ, ਲੋਕ ਅਤੇ ਜਲ੍ਹਿਆਂਵਾਲਾ ਬਾਗ ਸਾਕਾ” ਕਰਵਾਇਆ ਗਿਆ।ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਕਰਵਾਏ ਗਏ ਇਸ ਸੈਮੀਨਾਰ ਦੇ ਉਦੇਸ਼ ਬਾਰੇ ਦੱਸਦਿਆਂ ਚੇਅਰਪਰਸਨ ਪ੍ਰੋ. ਅਮਨਦੀਪ ਬੱਲ ਨੇ ਜਲ੍ਹਿਆਂਵਾਲਾ ਬਾਗ ਚੇਅਰ ਅਤੇ ਇਤਿਹਾਸ ਵਿਭਾਗ …
Read More »Seminar on Press, People and Jallianwala Bagh massacre at GNDU
Amritsar, April 17 ( Punjab Post Bureau) – At the 104th anniversary of Jallianwala Bagh massacre, the Jallianwala Bagh Chair organized a national Seminar “Press, People and the Jallianwala Bagh massacre”. The initiative to organize the Seminar came from Vice-Chancellor Prof. Jaspal Singh Sandhu. Chairperson Prof. Amandeep Bal narrated the activities organised by the Jallianwala Bagh Chair and Department of History on thc centennial commemoration of the massacre in 2019 and afterwards. The …
Read More »ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਡਾ. ਨਿੱਜ਼ਰ ਨੇ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਅੱਜ 51ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ 2020-21 ਸੈਸ਼ਨ ਦੇ ਵੱਖ-ਵੱਖ ਕੋਰਸਾਂ ਨਾਲ ਸੰਬੰਧਤ 580 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ …
Read More »ਕੈਬਨਿਟ ਮੰਤਰੀ ਡਾ. ਨਿੱਜ਼ਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 10 ਲੱਖ ਦੇਣ ਦਾ ਕੀਤਾ ਐਲਾਨ
ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਸੌਂਪਿਆ ਚੈਕ ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਦੌਰਾਨ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ ਅਤੇ ਸੀ.ਟੀ ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ …
Read More »ਕੈਬਨਿਟ ਮੰਤਰੀ ਈ.ਟੀ.ਓ ਭਾਜਪਾ ਆਗੂ ਦਾ ਹਾਲ ਜਾਨਣ ਲਈ ਪੁੱਜੇ ਹਸਪਤਾਲ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਬੀਤੀ ਰਾਤ ਪੰਜਾਬ ਭਾਜਪਾ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਦੇ ਘਰ ਵਿੱਚ ਦਾਖਲ ਹੋ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਸੀ।ਜੋ ਕਿ ਉਨਾਂ ਦੇ ਜਬਾੜੇ ਵਿੱਚ ਲੱਗੀ ਸੀ।ਉਨਾਂ ਦਾ ਹਾਲ ਚਾਲ ਜਾਨਣ ਲਈ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਕੇ.ਡੀ ਹਸਪਤਾਲ ਵਿਖੇ ਪੁੱਜੇ ਅਤੇ ਪ੍ਰਮਾਤਮਾ ਅੱਗੇ ਉਨਾਂ ਦੇ ਜਲਦ ਤੰਦਰੁਸਤ …
Read More »ਸੰਤ ਬਾਬਾ ਮਾਨ ਸਿੰਘ ਪਿਹੋਵੇ ਵਾਲਿਆਂ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਸਰਧਾਂਜਲੀ ਭੇਟ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁ: ਸੱਚਖੰਡ ਈਸ਼ਰ ਦਰਬਾਰ ਜੁਰਾਸੀ ਪਿਹੋਵਾ ਹਰਿਆਣਾ ਵਿਖੇ ਸੰਤ ਬਾਬਾ ਮਾਨ ਸਿੰਘ ਪਿਹੋਵੇ ਵਾਲਿਆਂ ਦੀ ਅੰਤਿਮ ਅਰਦਾਸ ਦੇ ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੇ ਨਿਹੰਗ ਸਿੰਘ ਦਲਪੰਥਾਂ ਵਲੋਂ ਸਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਮਾਨ ਸਿੰਘ ਜੀ …
Read More »51th Convocation of Saroop Rani Government College for Women organised
Amritsar, April 16 (Punjab Post Bureau) – The 51th Convocation of Saroop Rani Government College for Women was organised today under the leadership of Principal Prof. Dr. Daljit Kaur to award degrees to the candidates of batch 2020-21. Dr. lnderbir Singh Nijjar Cabinet Minister Local Bodies Punjab the chief guest of the occasion was welcomed and led in an academic …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਮਾਗਮ ਖ਼ਾਲਸਾ ਫ਼ਤਿਹ ਮਾਰਚ ਨਾਲ ਆਰੰਭ
ਗੁ. ਸ੍ਰੀ ਰਕਾਬਗੰਜ਼ ਸਾਹਿਬ ਤੋਂ ਸ਼ੁਰੂ ਹੋਏ ਫ਼ਤਿਹ ਮਾਰਚ ‘ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਦਿੱਲੀ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਿਹ …
Read More »ਪਿੰਗਲਵਾੜਾ ਪਰਿਵਾਰ ਦੀਆਂ ਦੋ ਲੜਕੀਆਂ ਦਾ ਅਨੰਦ ਕਾਰਜ਼- ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਵਿਖੇ ਪਿੰਗਲਵਾੜਾ ਪਰਿਵਾਰ ਦੀਆਂ ਦੋ ਲੜਕੀਆਂ ਦਾ ਅਨੰਦ ਕਾਰਜ਼ ਕਰਵਾਇਆ ਗਿਆ।ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਮਨਦੀਪ ਕੌਰ ਦਾ ਅਨੰਦ ਕਾਰਜ਼ ਗੁਰਵਿੰਦਰ ਸਿੰਘ ਸਪੁੱਤਰ ਮਹਿੰਦਰ ਸਿੰਘ ਵਾਸੀ ਲੋਹਾਰੀ ਕਲਾਂ ਫਤਿਹਗੜ੍ਹ ਸਾਹਿਬ ਅਤੇ ਅਮਨਪ੍ਰੀਤ ਕੌਰ ਉਰਫ ਸਵਾਤੀ ਦਾ ਅਨੰਦ ਕਾਰਜ਼ ਪ੍ਰਿਤਪਾਲ ਸਿੰਘ …
Read More »
Punjab Post Daily Online Newspaper & Print Media