ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਖੇਡ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥਣਾਂ 100 ਮੀਟਰ ਦੋੜ, ਥ੍ਰੀ ਲੇਗ ਰੇਸ, ਬੈਡਮਿੰਟਨ, ਸੈਕ ਰੇਸ, ਚਾਟੀ ਰੇਸ, ਮਾਰਬਲ ਰੇਸ ਅਤੇ ਰੱਸਾਕਸ਼ੀ ਆਦਿ ਵਿੱਚ ਸ਼ਾਮਲ ਹੋਈਆਂ।ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਜੀਵਨ ’ਚ ਮਹੱਤਤਾ ਬਾਰੇ …
Read More »Monthly Archives: April 2023
ਆਸ਼ੀਰਵਾਦ ਡੇ-ਬੋਰਡਿਗ ਸਕੂਲ ਨੇ ਡੀ.ਟੀ.ਐਫ ਦੀ ਪ੍ਰੀਖਿਆ ‘ਚ ਮਾਰੀਆ ਮੱਲਾਂ
ਸੰਗਰੂਰ, 16 ਅਪ੍ਰੈਲ (ਜਗਸੀਰ ਲੋਂਗੋਵਾਲ)- ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਡੀ.ਟੀ.ਐਫ ਦੀ ਪ੍ਰੀਖਿਆ ਅਹਿਮ ਸਥਾਨ ਪ੍ਰਾਪਤ ਕੀਤੇ ਹਨ।ਡੀ.ਟੀ.ਐਫ ਦੀ ਇਹ ਪ੍ਰੀਖਿਆ ਪਿਛਲੇ 33 ਸਾਲ ਤੋਂ ਕਰਵਾਈ ਜਾ ਰਹੀ ਹੈ।ਸਕੂਲ ਦੇ ਵਿਦਿਆਰਥੀ ਹਰ ਵਾਰ ਹਿੱਸਾ ਲੈ ਕੇ ਪੁਜੀਸ਼ਨਾਂ ਹਾਸਲ ਕਰਦੇ ਹਨ।ਇਸ ਵਾਰ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਮੇਜਰ ਸਿੰਘ ਨੇ ਤੀਜਾ ਸਥਾਨ, ਦਿਲਪ੍ਰੀਤ ਕੌਰ …
Read More »ਇੰਜ. ਜਗਦੀਪ ਸਿੰਘ ਗੁੱਜਰਾਂ ਦਾ ਕੀਤਾ ਸਨਮਾਨ
ਸੰਗਰੂਰ, 16 ਅਪ੍ਰੈਲ (ਜਗਸੀਰ ਲੋਂਗੋਵਾਲ)- ਸਥਾਨਕ ਗੁਰਦੁਆਰਾ ਸ੍ਰੀ ਬੈਰਸੀਆਣਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਪੰਜਾਬੀ ਸਭਿਆਚਾਰਕ ਸੱਥ ਪੰਜਾਬ ਦੇ ਪ੍ਰਧਾਨ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਸਮਾਜਿਕ ਅਲਾਮਤਾਂ ਖਿਲਾਫ਼ ਸੰਘਰਸ਼ ਕਰਨ ਵਾਲੇ ਤੇ ਨਸ਼ਿਆਂ ਵਿਰੁਧ ਲੋਕ ਲਹਿਰ ਦੇ ਬਾਨੀ ਤੇ ਰਾਹ ਦਸੇਰੇ ਇੰਜ. ਜਗਦੀਪ ਸਿੰਘ ਗੁੱਜਰਾਂ ਦਾ ਸਨਮਾਨ ਕੀਤਾ ਗਿਆ।ਇਸ ਤੋਂ ਪਹਿਲਾਂ ਭਾਈ ਬਹਾਦਰ ਸਿੰਘ ਖਾਲਸਾ ਦੇ ਜਥੇ ਵਲੋਂ ਸੰਗਤਾਂ …
Read More »ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ
ਸੰਗਰੂਰ, 16 ਅਪ੍ਰੈਲ (ਜਗਸੀਰ ਲੋਂਗੋਵਾਲ)- ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਿਆਸਤਦਾਨ ਅਤੇ ਉਘੇ ਸਮਾਜ ਸੁਧਾਰਕ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ 132ਵਾਂ ਜਨਮ ਦਿਹਾੜਾ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸੁਨਾਮ ਵਲੋਂ ਨੇੜਲੇ ਪਿੰਡ ਝਾੜੋਂ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੰਹੁਚੇ ਜਿਲ੍ਹਾ ਸੰਗਰੂੂਰ ਦੇ ਮੀਤ ਪ੍ਰਧਾਨ ਡਾ. ਹਰਬੰਸ ਸਿੰਘ ਲੋਂਗੋਵਾਲ, ਹਲਕਾ ਇੰਚਾਰਜ਼ ਪਵਿੱਤਰ ਸਿੰਘ, ਹਲਕਾ ਪ੍ਰਧਾਨ …
Read More »ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰੰਘ ਸੱਗੂ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨਾਂ ਨੇ ਮੱਥਾ ਟੇਕ ਕੇ ਗੁਰੂ ਮਾਹਾਰਜ ਦਾ ਆਸ਼ੀਰਵਾਦ ਲਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।
Read More »ਦਿੱਲੀ ਪਬਲਿਕ ਸਕੂਲ ਨੇ 20ਵਾਂ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਦਿੱਲੀ ਪਬਲਿਕ ਸਕੂਲ ਨੇ ਆਪਣੇ 20ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ।ਪ੍ਰੋ-ਵਾਈਸ ਚੇਅਰਮੈਨ ਡੀ.ਪੀ.ਐਸ ਅੰਮ੍ਰਿਤਸਰ ਵੇਦ ਖੁਰਾਣਾ ਅਤੇ ਪ੍ਰਬੰਧਕੀ ਮੈਂਬਰ ਆਕਾਸ਼ ਖੰਡੇਲਵਾਲ ਅਤੇ ਸੰਜੇ ਮਹੇਸ਼ਵਰੀ ਇਸ ਸਮਾਰੋਹ ਵਿੱਚ ਸ਼ਾਮਲ ਸਨ।ਸਕੂਲ ਅਧਿਆਪਕ ਸਤਿੰਦਰ ਸਿੰਘ ਓਠੀ ਨੇ ਦੱਸਿਆ ਕਿ ਪ੍ਰਮਾਤਮਾ ਦੀ ਬਖਸ਼ਿਸ਼ ਪ੍ਰਾਪਤ ਕਰਨ ਲਈ ਸ੍ਰੀ ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਕੀਤੇ ਗਏ ਅਤੇ …
Read More »ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਰੱਖਿਆ ਗਊਸ਼ਾਲਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜ਼ਰ ਵਲੋਂ ਅੱਜ ਅੰਮ੍ਰਿਤਸਰ ਵਿਖੇ ਸਥਿਤ 120 ਸਾਲ ਪੁਰਾਣੀ ‘ਅੰਮ੍ਰਿਤਸਰ ਪਿੰਜ਼ਰਾਪੋਲ ਗਊਸ਼ਾਲਾ’ ਵਿਖੇ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ।ਗਊਸ਼ਾਲਾ ਦੇ ਪ੍ਰਧਾਨ ਸੰਤੋਸ਼ ਗੁਪਤਾ ਨੇ ਡਾ. ਨਿੱਜ਼ਰ ਨੂੰ ਦੱਸਿਆ ਕਿ 120 ਸਾਲ ਪਹਿਲਾਂ ਇਹ ਗਊਸ਼ਾਲਾ ਸ੍ਰੀ ਰਾਮ ਨਿਵਾਸ ਜੀ ਨੇ 25 ਗੱਵਾਂ ਨਾਲ ਸ਼ੁਰੂ ਕੀਤੀ ਸੀ।ਅੱਜ ਇਸ …
Read More »ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਮੰਡੀਆਂ ‘ਚ ਕਣਕ ਦੀ ਖਰੀਦ ਦੇ ਮੁਕੰਮਲ ਪਬੰਧ – ਧਾਲੀਵਾਲ ਅਜਨਾਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਕਣਕ ਦੀ ਸੁਚਾਰੂ …
Read More »ਮਾਨ ਨੇ ਮਾਨਸਾ ਦੇ ਪਿੰਡ ਰੱਲਾ ਪੁੱਜ ਕੇ ਪੰਜਵੀਂ ਜਮਾਤ ‘ਚ ਪੰਜਾਬ ਵਿਚੋਂ ਟਾਪ ਆਈਆਂ ਬੱਚੀਆਂ ਦਾ ਸਨਮਾਨ
ਭੀਖੀ, 16 ਅਪ੍ਰੈਲ (ਕਮਲ ਜਿੰਦਲ) – ਪਿੰਡ ਰੱਲਾ ਕੋਠੇ ਦੀਆਂ 5ਵੀਂ ਕਲਾਸ ਦੀਆਂ ਹੋਣਹਾਰ ਬੱਚੀਆਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਵਲੋਂ ਬੋਰਡ ਪ੍ਰੀਖਿਆ ਵਿਚੋਂ 500 ‘ਚੋਂ 500 ਨੰਬਰ ਹਾਸਲ ਕਰਕੇ ਪਿੰਡ ਅਤੇ ਜਿਲ੍ਹਾ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ।ਇਹਨਾਂ ਹੋਣਹਾਰ ਲੜਕੀਆਂ ਦਾ ਸਨਮਾਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ …
Read More »ਐਮ.ਪੀ ਔਜਲਾ ਤੇ ਐਸ.ਪੀ ਜੁਗਰਾਜ ਸਿੰਘ ਵਲੋਂ ਹਾਕੀ ਚੋਣਕਰਤਾ ਬਣੇ ਸ਼ੰਮੀ ਦਾ ਸਨਮਾਨ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਹਾਕੀ ਪ੍ਰੇਮੀਆਂ ਲਈ ਖੁਸ਼ੀ ਦਾ ਮੌਕਾ ਹੈ ਕਿ ਹਾਕੀ ਖਿਡਾਰੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦਾ ਚੋਣਕਰਤਾ ਨਿਯੁੱਕਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੀਤਾ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ ਜਦੋਂ ਹਾਕੀ ਇੰਡੀਆ ਵਲੋਂ ਪੰਜਾਬ ਦੇ ਕਿਸੇ ਉਲੰਪੀਅਨ ਨੂੰ ਇਹ ਨਿਯੁੱਕਤੀ ਦਿੱਤੀ …
Read More »
Punjab Post Daily Online Newspaper & Print Media