ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਤਪ ਅਸਥਾਨ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਵਿਸ਼ਾਲ ਖੂਨਦਾਨ ਕੈਂਪ ਪੰਜਵੇਂ ਪਾਤਿਸ਼ਾਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ।ਸੇਵਾ ਦਲ ਦੇ ਪ੍ਰਧਾਨ ਹਰੀਸ਼ ਅਰੋੜਾ ਦੇ ਨਾਲ ਪ੍ਰਬੰਧਕ ਕਮੇਟੀ ਦੇ ਨਾਲ ਵਾਈਸ ਪ੍ਰਧਾਨ ਰਾਜਬੀਰ ਸਿੰਘ ਸਿਬੀਆ, ਇੰਦਰਪਾਲ ਸਿੰਘ ਸਿਬੀਆ ਅਤੇ ਬਲਵਿੰਦਰ ਜੀਤ …
Read More »Monthly Archives: April 2023
ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦੇ ਜਵਾਨਾਂ ਦੀ ਤੰਦਰੁਸਤੀ ਲਈ ਕਰਵਾਈ ਜਨਰਲ ਪਰੇਡ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੱਖ-ਵੱਖ 5 ਖੇਤਰਾਂ ਵਿੱਚ ਜਨਰਲ ਪਰੇਡ ਕੀਤੀ ਗਈ।ਸ੍ਰੀਮਤੀ ਵਤਸਲਾ ਗੁਪਤਾ ਡੀ.ਸੀ.ਪੀ ਸਥਾਨਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਪੁਲੀਸ ਲਾਈਨ ਅੰਮ੍ਰਿਤਸਰ ਸਿਟੀ, ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਦੁਸਹਿਰਾ ਗਰਾਉਂਡ ਰਣਜੀਤ ਐਵੀਨਿਊ, ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੀ ਨਿਗਰਾਨੀ ਹੇਠ ਰੇਲਵੇ ਕਲੋਨੀ ਬੀ-ਬਲਾਕ, ਏ.ਡੀ.ਸੀ.ਪੀ …
Read More »ਪੁਲਿਸ ਨੇ ਇੰਡੀਆ ਗੇਟ ਛੇਹਰਟਾ ਤੋਂ ਕੱਢਿਆ ਪੈਦਲ ਮਾਰਚ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਏ.ਡੀ.ਸੀ.ਪੀ ਸਿਟੀ-2 ਪ੍ਰਭਜੋਤ ਸਿੰਘ ਦੀ ਨਿਗਰਾਨੀ ਹੇਠ ਜ਼ੋਨ-2 ਦੇ ਵੱਖ-ਵੱਖ ਖੇਤਰਾਂ ‘ਚ ਸ਼ਹਿਰੀਆਂ ਵਿੱਚ ਸੁਰਖਿਆ ਦੀ ਭਾਵਨਾ ਪੈਦਾ ਕਰਨ ਲਈ ਇੰਡੀਆ ਗੇਟ ਛੇਹਰਟਾ ਤੋਂ ਪੈਦਲ ਮਾਰਚ ਕੱਢਿਆ ਗਿਆ।ਇਸ ਵਿੱਚ ਏ.ਸੀ.ਪੀ ਪੱਛਮੀ ਕਵਲਪ੍ਰੀਤ ਸਿੰਘ, ਏ.ਸੀ.ਪੀ ਉਤਰੀ ਵਰਿੰਦਰ ਸਿੰਘ ਖੋਸਾ ਸਮੇਤ ਥਾਣਾ ਮੁਖੀ ਸਦਰ ਰਮਨਦੀਪ ਸਿੰਘ ਪੀ.ਪੀ.ਐਸ (ਅੰਡਰ ਟ੍ਰੇਨਿੰਗ), ਮੁੱਖ ਅਫਸਰ ਥਾਣਾ …
Read More »ਈ.ਟੀ.ਓ ਨੇ ਮੋਬਾਇਲ ਟਰਾਂਸਫਾਰਮਰ ਟਰਾਲੀ ਸ਼ਹਿਰ ਨੂੰ ਸੌਂਪੀ
ਜੰਡਿਆਲਾ ਗੁਰੂ ਸ਼ਹਿਰ ਦੀ ਚਿਰੋਕਣੀ ਮੰਗ ਹੋਈ ਪੂਰੀ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਲੋਂ ਜੰਡਿਆਲਾ ਗੁਰੂ ਸ਼ਹਿਰ ਦੇ ਖੱਪਤਕਾਰਾਂ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਮੋਬਾਇਲ ਟਰਾਂਸਫਾਰਮਰ ਟਰਾਲੀ ਜੰਡਿਆਲਾ ਗੁਰੂ ਸ਼ਹਿਰ ਨੂੰ ਸਮਰਪਿਤ ਕੀਤੀ ਹੈ।ਇਸ ਉਪਰ ਲਗਭਗ 10 ਲੱਖ ਰੁਪਏ ਦਾ ਖਰਚ ਆਇਆ ਹੈ।ਇਸ ਨਾਲ ਜੰਡਿਆਲਾ ਗੁਰੁ ਸ਼ਹਿਰ ਵਿੱਚ ਐਮਰਜੈਂਸੀ …
Read More »ਗਰਮੀ ਦੇ ਸੀਜ਼ਨ ‘ਚ ਨਿਰਵਿਘਨ ਚੱਲੇਗੀ ਬਿਜਲੀ ਸਪਲਾਈ – ਈ.ਟੀ.ਓ
66 ਕੇ.ਵੀ ਸਬ ਸਟੇਸ਼ਨ ਮਾਨਾਂਵਾਲਾ ਵਿਖੇ ਨਵਾਂ 20 ਐਮ.ਵੀ.ਏ ਪਾਵਰ ਟਰਾਂਸਫਾਰਮਰ ਚਾਲੂ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਨੇ ਅੱਜ 66 ਕੇ ਵੀ ਗਰਿਡ ਸਬਸਟੇਸਨ ਮਾਨਾਵਾਲਾ ਵਿਖੇ 20 ਐਮ.ਵੀ.ਏ ਦੇ ਨਵੇਂ ਟਰਾਂਸਫਾਰਮਰ ਦਾ ਉਦਘਾਟਨ ਕਰਦੇ ਕਿਹਾ ਕਿ ਖੱਪਤਕਾਰਾਂ ਨੂੰ ਗਰਮੀ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਿਭਾਗ ਕੋਲ ਪੁਖਤਾ ਪ੍ਰਬੰਧ ਹਨ।ਉਨ੍ਹਾਂ ਦੱਸਿਆ ਕਿ …
Read More »ਜਥੇਦਾਰ ਚੰਗਾਲ ਨੇ ਪਿੰਡ ਸਾਰੋਂ ਦੇ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਚੈਕ ਸੌਂਪਿਆ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਮਲਕੀਤ ਸਿੰਘ ਚੰਗਾਲ ਨੇ ਪਿੰਡ ਸਾਰੋਂ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਉਸਾਰੀ ਲਈ 40000/-ਰੁਪਏ ਦਾ ਚੈਕ ਕਮੇਟੀ ਨੂੰ ਸੌਂਪਿਆ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਕਾਕਾ ਸਿੰਘ ਨੇ ਜਥੇਦਾਰ ਚੰਗਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਡੇ ਇਸ ਗੁਰੂ ਘਰ ਦੇ ਨਾਮ ਕੋਈ ਵੀ ਜ਼ਮੀਨ …
Read More »ਮਾਤਾ ਤਾਰਾਵਨਤੀ ਦੇਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਕਸਬੇ ਦੇ ਉਘੇ ਸਮਾਜ ਸੇਵੀ ਅਤੇ ਉਦਯੋਗਪਤੀ ਰਤਨ ਚੰਦ, ਵਿਜੇ ਕੁਮਾਰ, ਰਾਜ ਕੁਮਾਰ ਦੇ ਮਾਤਾ ਤਾਰਾਵਨਤੀ ਦੇਵੀ 21 ਅਪ੍ਰੈਲ ਨੂੰ ਸਵਰਗ ਸਿਧਾਰ ਗਏ ਸਨ।ਉਨ੍ਹਾਂ ਦੇ ਦੇਹਾਂਤ ‘ਤੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਅਕਾਲੀ ਆਗੂ ਰਜਿੰਦਰ ਦੀਪਾ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਬੁੱਧ ਰਾਮ, ਸੀਨੀਅਰ ਭਾਜਪਾ ਮੰਡਲ ਪ੍ਰਧਾਨ …
Read More »ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਵਲੋਂ ਸਭਿਆਚਾਰਕ ਅਤੇ ਸਨਮਾਨ ਸਮਾਰੋਹ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਵਿਖੇ ਵੱਖ-ਵੱਖ ਸਰਕਾਰੀ ਅਰਧ ਸਰਕਾਰੀ, ਬੈਕਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਕਰਮਚਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਿੱਚ ਕੰਮ ਕਰ ਰਹੇ ਆਗੂਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ, ਜਿਸ ਦਾ ਹੁਣ ਨਾਮ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਰੱਖਿਆ ਗਿਆ ਹੈ, ਵਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਲਾਨਾ ਟੈਕ ਫੈਸਟ ਕਰਵਾਇਆ
ਇਨੋਵੇਸ਼ਨ ਅਤੇ ਨਵੀਆਂ ਤਕਨੀਕਾਂ ਦਾ ਮਕਸਦ ਸਮਾਜ ਨੂੰ ਲਾਭ ਪਹੁੰਚਾਉਣਾ – ਛੀਨਾ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਪੰਜਾਬ ਭਰ ਤੋਂ ਪ੍ਰਤਿਭਾ ਅਤੇ ਨਵੀਨਤਾਵਾਂ ਨੂੰ ਆਕਰਸ਼ਿਤ ਕਰਨ ਦੇ ਮਕਸਦ ਤਹਿਤ ਆਈ.ਐਸ.ਟੀ.ਈ ਸਟੂਡੈਂਟ ਚੈਪਟਰ ਦੇ ਸਹਿਯੋਗ ਨਾਲ ਆਈ.ਈ.ਈ ਈ ਵਿਦਿਆਰਥੀ ਸ਼ਾਖਾ ਅਧੀਨ ਰਾਸ਼ਟਰੀ ਪੱਧਰ ਦਾ ਸਾਲਾਨਾ ‘ਟੈਕ-ਫੈਸਟੀਵਲ ‘ਟੈਕ ਊਰਜਾ-2ਕੇ23’ ਕਰਵਾਇਆ ਗਿਆ।ਜਿਸ …
Read More »ਰਾਬਤਾ ਮੁਕਾਲਮਾ ਕਾਵਿ ਮੰਚ ਦਾ ਸਾਹਿਤਕ ਸਮਾਗਮ
‘ਦੀਵੇ ਸੁੱਚੀ ਸੋਚ ਦੇ ‘ਉਪਰ ਹੋਈ ਵਿਚਾਰ ਚਰਚਾ ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਅੰਮ੍ਰਿਤਸਰ ਵਲੋਂ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਸਤਿੰਦਰ ਸਿੰਘ ਓਠੀ ਰਚਿਤ ਦੋਹਾ ਸੰਗ੍ਰਹਿ ‘ਦੀਵੇ ਸੁੱਚੀ ਸੋਚ ਦੇ’ ਉਪਰ ਵਿਚਾਰ ਚਰਚਾ ਹੋਈ।ਡਾ. ਹੀਰਾ ਸਿੰਘ ਨੇ ਪੁਸਤਕ ਵਿੱਚ ਸ਼ਾਮਲ ਦੋਹਿਆਂ ਨੂੰ ਵੱਖ-ਵੱਖ ਕੈਟਾਗਰੀਆਂ ਵਿੱਚ ਵੰਡ ਕੇ ਅਲੱਗ-ਅਲੱਗ ਵਿਸ਼ਿਆਂ ਦੇ ਪ੍ਰਸੰਗ ਵਿੱਚ ਗੱਲ ਕੀਤੀ।ਪ੍ਰੋ. …
Read More »