ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆਂ ਵਲੋਂ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ‘ਤੇ ਪੁਸ਼ਪਾ ਗੁੁਜ਼ਰਾਲ ਸਾਇੰਸ ਸਿਟੀ ਵਿਖੇ ਨੌਵੀ ਤੋ ਬਾਰਵ੍ਹੀ ਜਮਾਤ ਦੇ ਬੱਚਿਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ।9 ਅਪ੍ਰੈਲ ਨੂੰ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਵਿਦਿਆਰਥੀਆਂ ਨੂੰ ਰਵਾਨਾ ਕੀਤਾ ਗਿਆ।ਟੂਰ ਦੌਰਾਨ ਬੱਚਿਆਂ ਨੇ ਕਿਤਾਬੀ ਗਿਆਨ ਨੂੰ ਪ੍ਰੈਕਟੀਕਲ ਨਾਲ ਜੋੜ ਕੇ ਬਹੁਤ ਵਧੀਆ …
Read More »Monthly Archives: April 2023
ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਤੇ ਢੋਲ ਦੀ ਤਾਲ ‘ਤੇ ਵਿਦਿਆਰਥੀਆਂ ਨੇ ਪੰਜਾਬ ਭੰਗੜਾ ਅਤੇ ਗਿੱਧਾ ਪੇਸ਼ ਕੀਤਾ।ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਸਾਖੀ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ …
Read More »ਗੁ. ਸਾਹਿਬ ਸੰਤਪੁਰਾ ਦੀ ਪ੍ਰਬੰਧਕ ਕਮੇਟੀ ਵਲੋਂ ਡਾ. ਤਜਿੰਦਰ ਸਿੰਘ ਤੇ ਡਾ. ਮਾਨਵੀ ਸ਼ਰਮਾ ਦਾ ਸਨਮਾਨ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਸੰਤਪੁਰਾ ਪਟਿਆਲਾ ਗੇਟ ਸੰਗਰੂਰ ਵਿਖੇ ਚੱਲ ਰਹੀ ਹੋਮਿਓਪੈਥੀ ਡਿਸਪੈਂਸਰੀ ‘ਚ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਡਾਕਟਰ ਤੇਜਿੰਦਰ ਸਿੰਘ ਅਤੇ ਡਾ. ਮਾਨਵੀ ਸ਼ਰਮਾ ਦਾ ਸਨਮਾਨ ਕੀਤਾ ਗਿਆ।ਇੱਕ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਮ ਸਿੰਘ ਵਲੋਂ ਡਾ. ਸਾਹਿਬਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਹੁਣ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਟੈਕਨਾਲੋਜੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਲੋਂ ਵਿਸ਼ਵ ਸਿਹਤ ਦਿਵਸ ਦੇ ਸਬੰਧ ’ਚ ਅਮਨਦੀਪ ਗਰੁੱਪ ਆਫ ਹਾਸਪਿਟਲਜ਼, ਪ੍ਰਾਈਵ ਡੈਂਟਲ ਐਂਡ ਫੇਸ਼ੀਅਲ ਐਸਥੈਟਿਕ ਅਤੇ ਏ.ਐਸ.ਜੀ.ਆਈ ਕੇਅਰ ਦੇ ਸਹਿਯੋਗ ਨਾਲ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ।ਕੈਂਪ ਦਾ ਆਗਾਜ਼ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਅਤੇ ਵਿਭਾਗਾਂ ਦੇ ਮੁਖੀਆਂ ਸਮੇਤ ਡਾਕਟਰਾਂ ਦੀ ਟੀਮ ਵਲੋਂ ਸ਼ਮ੍ਹਾ …
Read More »ਖਾਲਸਾ ਕਾਲਜ ਵਿਖੇ 7 ਰੋਜ਼ਾ ਪਲੇਸਮੈਂਟ ਟ੍ਰੇਨਿੰਗ ਵਰਕਸ਼ਾਪ ਸੰਪਨ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਵਿਦਿਆਰਥੀਆਂ ਲਈ ‘ਪਲੇਸਮੈਂਟ ਟ੍ਰਨਿੰਗ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਵਰਕਸ਼ਾਪ ’ਚ ਮਾਹਿਰ ਸਾਫ਼ਟ ਸਕਿੱਲ ਟ੍ਰੇਨਰ ਸ੍ਰੀਮਤੀ ਕਵਿਤਾ ਕਾਹਲੋਂ ਨੇ ਸ਼ਿਰਕਤ ਕੀਤੀ।ਡਾ. ਮਹਿਲ ਸਿੰਘ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਡਾਇਰੈਕਟਰ ਪ੍ਰੋ. ਹਰਭਜਨ ਸਿੰਘ ਰੰਧਾਵਾ ਅਤੇ ਸਹਾਇਕ ਨਿਰਦੇਸ਼ਕ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਨਕਦ ਰਾਸ਼ੀ ਤੇ ਟਰਾਫ਼ੀ ਹਾਸਲ ਕੀਤੀ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਥਲੀਟ ਨੂੰ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਵਲੋਂ ਕਰਵਾਈ ਗਈ ਹਾਫ ਮੈਰਾਥਨ ’ਚ ਵਿਸ਼ੇਸ਼ ਅਥਲੀਟ ਵਜੋਂ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਖਿਡਾਰਨ ਸ਼ੁਭਜੀਤ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਹਾਫ਼ ਮੈਰਾਥਨ ਦਾ ਆਂਸਲ ਟਾਊਨ ਵੇਰਕਾ ਬਾਈਪਾਸ ਵਿਖੇ ਅਗਾਜ਼ ਹੋਇਆ ਜਿਸ ਵਿੱਚ …
Read More »ਖਾਲਸਾ ਸੰਸਥਾ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਨੇ ਞਸੰਗਤਾਂ ਨੂੰ …
Read More »ਸ਼੍ਰੋਮਣੀ ਕਮੇਟੀ ਨੇ ਦਿੱਲੀ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਲਈ ਲਾਈਆਂ ਡਿਊਟੀਆਂ
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ 16, 17 ਤੇ 18 ਨੂੰ ਹੋਣਗੇ ਸਮਾਗਮ- ਪ੍ਰਤਾਪ ਸਿੰਘ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੁ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਦਿੱਲੀ ਵਿਖੇ ਹੋਣ ਵਾਲੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਹਰਨੂਰ ਕੌਰ ਅਤੇ ਕੋਮਲ ਸ਼ਰਮਾ ਨੇ ਬੀ.ਕਾਮ ਸਮੈਸਟਰ-5 ਦੇ ਨਤੀਜਿਆਂ ’ਚ ਕ੍ਰਮਵਾਰ 255 ਅਤੇ 249 ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਅਤੇ ਦੂਜਾ …
Read More »ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਅਲੌਕਿਕ ਜਲੌ ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੁ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ …
Read More »