Sunday, December 22, 2024

Monthly Archives: April 2023

ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਬਰਾਂਚ ਢੀਂਡਸਾ ਵਲੋਂ ਲੱਗੇੇਗਾ ਵਿਸਾਖੀ ‘ਤੇ ਲੰਗਰ

ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ (ਰਜਿ:) ਬਰਾਂਚ ਪਿੰਡ ਢੀਂਡਸਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਸਮਾਗਮ ਮੌਕੇ ਚਾਹ, ਬਰੈਡ, ਪਕੌੜਿਆਂ ਦਾ ਦੂਜਾ ਲੰਗਰ ਲਗਾਇਆ ਜਾ ਰਿਹਾ ਹੈ।ਪ੍ਰਧਾਨ ਪ੍ਰਸ਼ੋਤਮ ਸਿੰਘ ਢੀਂਡਸਾ, ਜਨਰਲ ਸਕੱਤਰ ਬੀ.ਐਸ.ਪੀ ਹਲਕਾ ਸਮਰਾਲਾ ਨੇ ਦੱਸਿਆ ਕਿ ਇਸ ਲੰਗਰ ਦੀ ਸੇਵਾ ਲਈ ਪਿੰਡ ਢੀਂਡਸਾ ਤੋਂ ਸ਼ਰਧਾਲੂਆਂ …

Read More »

ਸਮਰਾਲਾ ਹਾਕੀ ਵਾਰੀਅਰਜ਼ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ ਸੰਪਨ

40 ਸਾਲ ਤੋਂ ਵੱਧ ਉਮਰ ਵਰਗ ‘ਚ ਰਣੀਆਂ ਮੋਗਾ ਦਾ ਪਹਿਲਾ ਤੇ ਹਠੂਰ ਦਾ ਦੂਜਾ ਸਥਾਨ ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਮਾਸਟਰਜ਼ ਹਾਕੀ ਪਲੇਅਰਜ਼ ਦੀ ਸੰਸਥਾ ‘ਸਮਰਾਲਾ ਹਾਕੀ ਵਾਰੀਅਰਜ਼’ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ 7, 8 ਅਤੇ 9 ਅਪ੍ਰੈਲ ਨੂੰ ਬਾਬੂ ਸੰਤਾ ਸਿੰਘ ਮੈਮੋਰੀਅਲ ਆਈ.ਟੀ.ਆਈ ਸਮਰਾਲਾ ਦੀ ਗਰਾਊਂਡ ‘ਚ ਕਰਵਾਈ ਗਈ।ਇਸ ਲੀਗ ਵਿੱਚ 40 ਸਾਲ ਤੋਂ ਵੱਧ …

Read More »

ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਮਝੌਤੇ ਕਰਕੇ ਵੀ ਲਾਗੂ ਨਹੀਂ ਕੀਤੇ ਜਾ ਰਹੇ – ਸਿਕੰਦਰ ਸਿੰਘ ਪ੍ਰਧਾਨ

ਕਿਹਾ, ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਜਲੰਧਰ ਜਿਮਨੀ ਚੋਣ ‘ਚ ਕਰਾਂਗੇ ਸਖਤ ਵਿਰੋਧ ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੇ ਪਾਵਰਕਾਮ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿੱਛੜ ਚੁੱਕੇੇ ਮੈਂਬਰ ਭਜਨ ਸਿੰਘ ਕੋਟਾਲਾ ਅਤੇ ਚਲਾਣਾ ਕਰ ਗਈ ਗੁਰਮੇਲ ਸਿੰਘ ਮੀਟਰ ਰੀਡਰ ਦੀ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਪੰਜ ਤਸਵੀਰਾਂ ਸੁਸ਼ੋਭਿਤ

ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸ਼ਰਧਾਲੂ ਭਾਈ ਨਗਾਹੀਆ ਸਿੰਘ ਜੀ, ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 1964, ਮੋਰਚਾ ਗੰਗਸਰ ਜੈਤੋ ਦੇ ਸ਼ਹੀਦ …

Read More »

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ।ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ 8 ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪਨ- ਐਡਵੋਕੇਟ ਧਾਮੀ

ਕਿਹਾ, ਸਿੱਖ ਰਾਜ ਦੇ ਝੰਡੇ ਬਾਰੇ ਗਲਤ ਬਿਰਤਾਂਤ ਸਿਰਜਣ ਵਾਲਿਆਂ ਨੂੰ ਭੇਜਿਆ ਕਾਨੂੰਨੀ ਨੋਟਿਸ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸੰਪੰਨ ਕਰਨ ਦਾ ਫੈਸਲਾ ਕੀਤਾ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਨਗਰ ਕੀਰਤਨ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ …

Read More »

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 18 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਕਮੇਟੀ ਵੱਲੋਂ 1052 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ …

Read More »

ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਓ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਓ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਨਿਰਮਲ ਸਿੰਘ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ 24 ਪੀ.ਬੀ ਬਟਾਲੀਅਨ ਵਲੋਂ ‘ਪ੍ਰਿੰਸੀਪਲ ਕਨਕਲੇਵ’

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ 24 ਪੀ.ਬੀ ਬਟਾਲੀਅਨ ਵਲੋਂ ‘ਪ੍ਰਿੰਸੀਪਲ ਕਨਕਲੇਵ’ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ’ਚ ਜ਼ਿਲੇ੍ਹ ਦੇ 30 ਕਾਲਜਾਂ ਦੇ ਪ੍ਰਿੰਸੀਪਲ, ਏ.ਐਨ.ਓ ਅਤੇ ਸੀ.ਟੀ.ਓ ਨੇ ਭਾਗ ਲਿਆ।ਕਰਨਲ ਅਲੋਕ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦਾ ਮਕਸਦ ਐਨ.ਸੀ.ਸੀ ਬਾਰੇ ਜਾਣਕਾਰੀ ਫੈਲਾਉਣਾ ਸੀ।ਉਨ੍ਹਾਂ ਕਿਹਾ ਕਿ ਹਰ ਸਾਲ ਐਨ.ਸੀ.ਸੀ …

Read More »