ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਿਆਸੀ ਸਕੱਤਰ-ਕਮ-ਓ.ਐਸ.ਡੀ ਰਵਿੰਦਰ ਸਿੰਘ ਟੁਰਨਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਸਰਦਾਰਨੀ ਗੁਰਦੇਵ ਕੌਰ ਟੁਰਨਾ ਵਾਸੀ ਛਾਜਲਵਾਲ (ਸ਼ਾਹਕੋਟ) ਦਾ ਪਿੱਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।ਕਰੀਬ 70 ਸਾਲਾ ਮਾਤਾ ਗੁਰਦੇਵ ਕੌਰ ਦੀ ਬੇਵਕਤੀ ਮੋਤ ‘ਤੇ ਬੀਬੀ ਰਜਿੰਦਰ …
Read More »Monthly Archives: April 2023
ਵੱਖ-ਵੱਖ ਪਿੰਡਾਂ ‘ਚ ਕਰਵਾਏ ਸੁੰਦਰ ਦਸਤਾਰ ਮੁਕਾਬਲੇ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਾਘਾ ਵਲੋਂ ਊੜਾ ਅਤੇ ਜੂੜਾ ਵਿਰਸਾ ਸੰਭਾਲ ਲਹਿਰ ਦੇ ਤਹਿਤ ਸ਼ਲਾਘਾਯੋਗ ਉਦਮ ਕਰਦਿਆਂ ਪ੍ਰਿੰਸੀਪਲ ਰਵਿੰਦਰ ਕੌਰ ਦੀ ਅਗਵਾਈ ਵਿੱਚ ਅਕੈਡਮੀ ਨੇੜਲੇ ਵੱਖ-ਵੱਖ ਪਿੰਡਾਂ ਵਿੱਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ।ਜਿਸ ਦੀ ਸ਼ੁਰੂਆਤ 7 ਅਪ੍ਰੈਲ ਨੂੰ ਪਿੰਡ ਬਾਘਾ ਦੇ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ।ਇਸ ਤੋਂ ਬਾਅਦ ਇਸ ਲੜੀ ਨੂੰ ਜਾਰੀ ਰੱਖਦਿਆਂ 8 ਅਪ੍ਰੈਲ ਨੂੰ ਪਿੰਡ …
Read More »ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਸਦਮਾ- ਪਿਤਾ ਗਾਵੀ ਸਿੰਘ ਦਾ ਦੇਹਾਂਤ
11 ਅਪ੍ਰੈਲ ਨੂੰ ਪਿੰਡ ਹਰਿਆਊ ‘ਚ ਹੋਵੇਗੀ ਅੰਤਿਮ ਅਰਦਾਸ ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਗੀਤਕਾਰ ਅਤੇ ਅੰਤਰਾਸ਼ਟਰੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਗਾਵੀ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਖਬਰ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਇਸ ਦੁੱਖ ਦੀ ਘੜੀ ਹਲਕਾ ਲਹਿਰਾਗਾਗਾ ਤੋਂ …
Read More »ਡਾ. ਬੀ. ਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪਂੇਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਬੀਰ ਕਲਾ ਵਿਖੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਮੁੱਖ ਬੁਲਾਰੇ ਹਰਮਨ ਸਿੰਘ ਨੇ ਕਿਹਾ ਕਿ ਆਪਣੇ ਜੀਵਨ ਵਿੱਚ ਰੂੜੀਵਾਦੀ ਮਨੂਸਮਰਿਤੀ ਦੇ ਵਿਚਾਰਾਂ ਨਾਲ ਟੱਕਰ ਲੈ ਕੇ ਦਲਿਤ ਸਮਾਜ ਨੂੰ ਉਚਾ ਚੁੱਕਣ ਲਈ ਬਹੁਤ ਸੰਘਰਸ਼ ਕੀਤਾ, ਕਿਉਂਕਿ ਦੇਸ਼ ਦੀ ਅਜ਼ਾਦੀ ਤੱਕ …
Read More »ਨੈਸ਼ਨਲ ਗੱਤਕਾ ਐਸੋਸੀੲਸ਼ਨ ਵਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ `ਚ – ਗਰੇਵਾਲ
ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਵਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀ.ਏ.ਵੀ.ਏਟ ਜਲੰਧਰ ਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ ਕੱਪ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿਪ …
Read More »ਮੈਡਮ ਦਾਮਨ ਬਾਜਵਾ ਨੇ ਪਿੰਡ ਨਮੋਲ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਨੇੜਲੇ ਪਿੰਡ ਨਮੋਲ ਦੇ ਤਿੰਨ ਵਸਨੀਕਾਂ ਗੁਰਮੇਲ ਸਿੰਘ (50), ਗੁਰਤੇਜ ਸਿੰਘ (45) ਅਤੇ ਚਮਕੌਰ ਸਿੰਘ (50) ਦੀ ਕਥਿਤ ਤੌਰ ‘ਤੇ ਤਿਆਰ ਕੀਤੀ ਹੋਈ ਤੇਜ਼ ਸਪਿਰਟ ਨਾਲ ਨਕਲੀ ਸ਼ਰਾਬ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ‘ਤੇ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਨਮੋਲ ਵਿਖੇ ਪਹੁੰਚ ਕੇ ਤਿੰਨੇ ਪੀੜ੍ਹਤ …
Read More »ਚਹਿਲ ਵਲੋਂ ਵਿਦਿਆਰਥਣਾਂ ਜਸਪ੍ਰੀਤ ਕੌਰ ਤੇ ਨਵਦੀਪ ਕੌਰ ਦਾ ਸਨਮਾਨ
ਭੀਖੀ, 9 ਅਪ੍ਰੈਲ (ਕਮਲ ਜ਼ਿੰਦਲ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਪੰਜਾਬ `ਚੋਂ ਪਹਿਲੇ ਅਤੇ ਦੂਸਰੇ ਸਥਾਨ ‘ਤੇ ਆਈਆਂ ਜਿਲ੍ਹਾ ਮਾਨਸਾ ਦੇ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ।ਕਾਂਗਰਸੀ ਲੀਡਰ ਚੁਸਪਿੰਦਰਬੀਰ ਸਿੰਘ ਚਹਿਲ ਵਲੋਂ ਬੱਚਿਆਂ ਦੇ ਘਰ ਜਾ ਕੇ ਉਹਨਾਂ ਦੇ …
Read More »ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਗੁਰਦੁਆਰਾ ਸਾਹਿਬ ਕਰਵਾਈ ਅਰਦਾਸ
ਭੀਖੀ, 9 ਅਪ੍ਰੈਲ (ਕਮਲ ਜ਼ਿੰਦਲ) – ਭੀਖੀ ਇਲਾਕੇ ਦੀ ਵਿੱਦਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸਕੈ. ਸਕੂਲ ‘ਚ ਪੰਜਵੀ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਪੰਜਵੀਂ ਕਲਾਸ ਦੇ ਨਤੀਜੇ ਵਿੱਚ ਸਕੂਲ ਇਲਾਕੇ ਵਿੱਚ ਮੋਹਰੀ ਰਿਹਾ ਹੈ।90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵਲੋਂ ਮੈਡਲਾਂ ਨਾਲ ਸਨਮਾਨਿਤ ਕੀਤਾ।ਸਾਰੇ …
Read More »ਰਣਜੀਤ ਪੰਜਾਬੀ ਸਾਹਿਤ ਸਭਾ ਨੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ
ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਕੀਤੀ ਅੰਮ੍ਰਿਤਸਰ, 9 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਣਜੀਤ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਦੇ ਸੈਮੀਨਾਰ ਹਾਲ ਵਿਖੇ ਸਾਲਾਨਾ ਇਨਾਮ ਵੰਡ, ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ।ਇਸ ਸਮਾਰੋਹ ਦੀ ਪ੍ਰਧਾਨਗੀ ਡਾ. ਧਰਮ ਸਿੰਘ, ਸਭਾ ਦੇ ਪ੍ਰਧਾਨ ਪ੍ਰਿੰ. ਡਾ. ਗਿਆਨ ਸਿੰਘ ਘਈ ਤੇ ਡਾ. ਹੀਰਾ ਸਿੰਘ ਨੇ ਸਾਂਝੇ ਰੂਪ …
Read More »ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਨੇ ਉਨਾਂ ਦੇ ਜੱਦੀ ਘਰ ਨੂੰ ਬਚਾਉਣ ਲਈ ਕੀਤਾ ਇਕੱਠ
ਮੁੱਖ ਮੰਤਰੀ ਪੰਜਾਬ ਨੂੰ ਜਲਦ ਮਿਲੇਗਾ ਕਮੇਟੀ ਦਾ ਵਫ਼ਦ – ਕਨਵੀਨਰ ਅੰਮ੍ਰਿਤਸਰ, 8 ਅਪ੍ਰੈਲ (ਦੀਪ ਦਵਿੰਦਰ ਸਿੰਘ) – ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵਲੋਂ ਲੋਕ ਪੱਖੀ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਦੇ ਅੰਮ੍ਰਿਤਸਰ ਵਿੱਚਲੇ ਜੱਦੀ ਘਰ ਨੂੰ ਵਿਰਾਸਤੀ ਦਰਜ਼ਾ ਦਿਵਾਉਣ ਲਈ ਸੰਘਰਸ਼ ਸਬੰਧੀ ਅੱਜ ਇਥੇ ਵਿਰਸਾ ਵਿਹਾਰ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ।ਜਿਸ ਵਿੱਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ, ਰੰਗਮੰਚ …
Read More »